ਤਾਜਾ ਖ਼ਬਰਾਂ


ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  14 minutes ago
ਨਵੀਂ ਦਿੱਲੀ, 17 ਜਨਵਰੀ - ਸੂਤਰਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀ ਘੋਸ਼ਣਾ ਮਾਰਚ ਦੇ ਪਹਿਲੇ ਹਫ਼ਤੇ ਕਰ ਸਕਦਾ ਹੈ। ਲੋਕ ਸਭਾ ਚੋਣਾਂ 6-7 ਪੜਾਵਾਂ...
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  28 minutes ago
ਫ਼ਾਜ਼ਿਲਕਾ, 18 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਨੌਜਵਾਨ ਲੜਕਿਆ ਨੂੰ ਆਪਣੇ ਜਾਲ 'ਚ ਫ਼ਸਾਕੇ ਜਬਰਜਨਾਹ ਦਾ ਮਾਮਲਾ ਦਰਜ ਕਰਵਾਉਣ ਦਾ ਡਰ ਪਾ ਕੇ ਬਲੈਕਮੇਲ...
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  32 minutes ago
ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਦੇ ਮਡਚਲ ਜ਼ਿਲ੍ਹੇ 'ਚ ਇੱਕ ਘਰ 'ਚ ਸਿਲੰਡਰ ਫਟਣ ਕਾਰਨ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 6 ਹੋਰ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ......
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  44 minutes ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ...
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  55 minutes ago
ਨਵੀਂ ਦਿੱਲੀ, 18 ਜਨਵਰੀ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਰਿਪੋਰਟ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਈਨ ਫਲੂ ਨਹੀ ਹੋਇਆ...
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  about 1 hour ago
ਚੰਡੀਗੜ੍ਹ, 18 ਜਨਵਰੀ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਤੋਂ ਮੁਅੱਤਲ ਕੀਤੇ ਗਏ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਲੈ ਕੇ ਪੰਜਾਬ...
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਦੇ ਲਈ ਵਧਾ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ 6 ਦਿਨ ਦੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਅੱਜ ਕੋਰਟ 'ਚ ਪੇਸ਼ ਕੀਤਾ ਗਿਆ ਸੀ.....
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  about 1 hour ago
ਚੰਡੀਗੜ੍ਹ, 18 ਜਨਵਰੀ (ਲਿਬਰੇਟ) - ਸ਼੍ਰੋਮਣੀ ਅਕਾਲੀ ਦਲ ਦੇ ਹਰਦੀਪ ਸਿੰਘ ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ, ਜਦਕਿ ਭਾਜਪਾ ਦੇ ਕੰਵਰਜੀਤ ਰਾਣਾ ਡਿਪਟੀ ਮੇਅਰ...
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  about 1 hour ago
ਮੈਲਬੌਰਨ, 18 ਜਨਵਰੀ - ਭਾਰਤ ਨੇ ਟੈਸਟ ਲੜੀ 'ਚ ਜਿੱਤ ਹਾਸਲ ਕਰਨ ਤੋਂ ਬਾਅਦ ਆਸਟ੍ਰੇਲੀਆ 'ਚ ਪਹਿਲੀ ਵਾਰ ਇੱਕ ਦਿਨਾਂ ਲੜੀ ਵੀ ਜਿੱਤ ਲਈ ਹੈ। ਤੀਸਰੇ ਇੱਕ ਦਿਨਾਂ ਮੈਚ ਵਿਚ ਭਾਰਤ...
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  about 1 hour ago
ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰੀ ਚੋਣਾਂ 'ਤੇ ਕੋਰਟ ਵੱਲੋਂ ਰੋਕ ਲਗਾ ਦਿੱਤੀ ਗਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਮਾਮਲੇ 'ਚ ਦਿੱਲੀ ਕਮੇਟੀ ਦੇ ਹੀ ਇੱਕ ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550
ਵਿਚਾਰ ਪ੍ਰਵਾਹ: ਚਰਿੱਤਰ ਦੀ ਦੌਲਤ ਸਾਰੀਆਂ ਦੌਲਤਾਂ ਨਾਲੋਂ ਵੱਡੀ ਹੁੰਦੀ ਹੈ। -ਸਮਾਈਲਜ

ਤਾਜ਼ਾ ਖ਼ਬਰਾਂ

ਅਣਪਛਾਤੇ ਵਿਅਕਤੀਆਂ ਵਲੋਂ ਵਿਅਕਤੀ ਦਾ ਕਤਲ

ਫਤਿਆਬਾਦ, 17 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)- ਪਿੰਡ ਜਾਮਾਰਾਏ ਦੇ ਪੁਲ ਨੇੜੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਹਰਜੀਤ ਸਿੰਘ (48) ਵਾਸੀ ਦਲੋਲਪੁਰ ਦੇ ਰੂਪ 'ਚ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਡੇਹਰਾ ਸਾਹਿਬ ਦੇ ਇੰਚਾਰਜ ਮਨਮੋਹਣ ਸਿੰਘ ਨੇ ਦੱਸਿਆ ਕਿ ਬੀਤੀ ਰਾਤ 1 ਤੋਂ 2 ਵਜੇ ਦੇ ਵਿਚਕਾਰ 6-7 ਹਥਿਆਰਬੰਦ ਵਿਅਕਤੀ, ਜਿਨ੍ਹਾਂ ਨੇ ਆਪਣੇ ਮੂੰਹ ਬੱਧੇ ਹੋਏ ਸਨ, ਹਰਜੀਤ ਸਿੰਘ ਨੂੰ ਉਸ ਦੇ ਘਰੋਂ ਲੈ ਗਏ ਅਤੇ ਜਾਮਾਰਾਏ ਦੇ ਪੁਲ ਤੋਂ ਤਰਨਤਾਰਨ ਵਾਲੀ ਸੜਕ 'ਤੇ ਲਿਜਾ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਕੇ ਲਾਸ਼ ਸੁੱਟ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਤੇ ਤਫ਼ਤੀਸ਼ ਜਾਰੀ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX