ਤਾਜਾ ਖ਼ਬਰਾਂ


ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  47 minutes ago
ਤਪਾ ਮੰਡੀ 22 ਜੁਲਾਈ (ਵਿਜੇ ਸ਼ਰਮਾ)- ਸਥਾਨਕ ਸ਼ਹਿਰ ਦੇ ਇੱਕ ਧਾਰਮਿਕ ਅਸਥਾਨ 'ਤੇ ਲੜਕੇ ਅਤੇ ਲੜਕੀ ਦੇ ਪਰਿਵਾਰ ਵਿੱਚ ਆਪਸੀ ਸਮਝੌਤੇ ਨੂੰ ਲੈ ਕੇ ਦੋਵੇਂ ਪਰਿਵਾਰ ਸ਼ਹਿਰ ਦੇ ਮੁਹਤਬਰ ਦੀ ਹਾਜ਼ਰੀ ਵਿੱਚ ਹੱਥੋਪਾਈ ਹੋ ਗਏ । ਜਿਸ ਵਿੱਚ ਦੋਵੇਂ ਪਰਿਵਾਰਾਂ ਦੇ ਅੱਧੀ ...
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  57 minutes ago
ਅਮਰਕੋਟ, 22 ਜੁਲਾਈ (ਗੁਰਚਰਨ ਸਿੰਘ ਭੱਟੀ)- ਹਲਕਾ ਖੇਮਕਰਨ ਦੇ ਪਿੰਡ ਵਲਟੋਹਾ ਵਿਖੇ ਅੱਜ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਸਵੇਰ ਤੋਂ ਦੁਕਾਨਾਂ ਬੰਦ ਕਰ ਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਧਰਨਾ ਲਗਾਇਆ ਜੋ ਅਜੇ ਤੱਕ
ਅਫ਼ਗ਼ਾਨਿਸਤਾਨ ਵਿੱਚ ਹਵਾਈ ਹਮਲਿਆਂ ਵਿੱਚ 9 ਲੋਕਾਂ ਦੀ ਮੌਤ
. . .  about 1 hour ago
ਕਾਬੁਲ, 22 ਜੁਲਾਈ- ਅਫ਼ਗ਼ਾਨਿਸਤਾਨ ਦੇ ਪੂਰਬੀ ਸੂਬੇ ਵਿੱਚ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਨੇਤਾ ਸਲੀਮ ਨਹਿਮਜੋਈ ਨੇ ਦੱਸਿਆ ਕਿ ਹਵਾਈ ਹਮਲਿਆਂ ਵਿੱਚ ...
ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਲੱਖਾਂ ਰੁਪਏ ਦੀ ਲੁੱਟ
. . .  about 1 hour ago
ਸੁਲਤਾਨਪੁਰ, 22 ਜੁਲਾਈ (ਕੰਵਰ ਬਰਜਿੰਦਰ ਸਿੰਘ ਜੱਜ)- ਜਲੰਧਰ- ਅੰਮ੍ਰਿਤਸਰ ਹਾਈਵੇ 'ਤੇ ਸੁਲਤਾਨਪੁਰ ਤੋਂ ਥੋੜ੍ਹੀ ਦੂਰੀ 'ਤੇ ਦਿਨ ਦਿਹਾੜੇ ਲੁੱਟ ਦੀ ਵਾਪਰੀ ਘਟਨਾ ਵਿੱਚ ਲੁਟੇਰੇ ਲੱਖਾਂ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੀ ਵਾਪਰੀ ਇਸ ਘਟਨਾ ਵਿੱਚ ਲੁਟੇਰਿਆਂ ਵੱਲੋਂ ...
ਰਾਜ ਸਭਾ ਵਿੱਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ (ਸੋਧ) ਬਿੱਲ ਹੋਇਆ ਪਾਸ
. . .  about 2 hours ago
ਲੋਕ ਸਭਾ ਵਿੱਚ ਸੂਚਨਾ ਦਾ ਅਧਿਕਾਰ (ਸੋਧ) ਬਿੱਲ 2019 ਹੋਇਆ ਪਾਸ
. . .  about 2 hours ago
ਕੁਮਾਰਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਮੰਗਿਆ ਦੋ ਦਿਨਾਂ ਦਾ ਹੋਰ ਸਮਾਂ
. . .  about 2 hours ago
ਬੈਂਗਲੁਰੂ, 22 ਜੁਲਾਈ- ਮੁੱਖ ਮੰਤਰੀ ਐਚ.ਡੀ. ਕੁਮਾਰ ਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਦੋ ਦਿਨ ਦੇ ਹੋਰ ਸਮੇਂ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਸ਼ਕਤੀ ਪ੍ਰੀਖਣ ਨਹੀਂ ਹੋ ਸਕਦਾ, ਇਸ ਲਈ ਉਨ੍ਹਾਂ ਨੂੰ ਹੋਰ ਸਮੇਂ ਦੀ ਲੋੜ ਹੈ। ਉੱਥੇ ਹੀ ਸਪੀਕਰ ਦਾ ਕਹਿਣਾ...
ਬਿਜਲੀ ਬਿੱਲਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਸੀ.ਪੀ.ਆਈ. (ਐੱਮ.) ਵੱਲੋਂ ਵੱਖ-ਵੱਖ ਥਾਈਂ ਧਰਨੇ
. . .  about 2 hours ago
ਗੜ੍ਹਸ਼ੰਕਰ, 22 ਜੁਲਾਈ (ਧਾਲੀਵਾਲ)- ਪੰਜਾਬ ਸਰਕਾਰ ਵੱਲੋਂ ਇੱਕ ਸਾਲ ਵਿੱਚ ਬਿਜਲੀ ਬਿੱਲਾਂ ਵਿੱਚ 12 ਵਾਰ ਕੀਤੇ ਵਾਅਦੇ ਦੇ ਵਿਰੋਧ ਵਿਚ ਸੀ.ਪੀ.ਆਈ. (ਐੱਮ) ਵੱਲੋਂ ਵੱਖ-ਵੱਖ ਥਾਈਂ ਬਿਜਲੀ ਦਫ਼ਤਰਾਂ ਅੱਗੇ ਧਰਨੇ ਦੇ ਕੇ ਰੋਸ ਮੁਜ਼ਾਹਰੇ ਕੀਤੇ ਗਏ। ਪਾਰਟੀ ਵੱਲੋਂ ਜ਼ਿਲ੍ਹਾ ....
ਸਰਕਾਰੀ ਸ਼ਰਤਾਂ ਦੇ ਬੋਝ ਹੇਠਾਂ ਦੱਬੀ ਕੇਂਦਰ ਵੱਲੋਂ ਸਕੂਲਾਂ ਨੂੰ ਭੇਜੀ ਗਈ 'ਕੰਪੋਜ਼ਿਟ ਸਕੂਲ ਗਰਾਂਟ'
. . .  about 3 hours ago
ਮਾਹਿਲਪੁਰ 22 ਜੁਲਾਈ (ਦੀਪਕ ਅਗਨੀਹੋਤਰੀ)- ਕੇਂਦਰ ਸਰਕਾਰ ਵੱਲੋਂ ਸਮੱਗਰਾ ਸਿੱਖਿਆ ਅਧੀਨ 'ਕੰਪੋਜ਼ਿਟ ਸਕੂਲ ਗਰਾਂਟ' ਅਧੀਨ ਭੇਜੀ ਪੰਜਾਬ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਅਤੇ ਹਾਇਰ ਸੈਕੰਡਰੀ ਸਕੂਲਾਂ ਲਈ 46 ਕਰੋੜ 30 ਲੱਖ 50 ਹਜ਼ਾਰ ਰੁਪਏ ਦੀ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 3 hours ago
ਬਰੇਟਾ, 22 ਜੁਲਾਈ (ਜੀਵਨ ਸ਼ਰਮਾ)- ਨੇੜਲੇ ਪਿੰਡ ਬਹਾਦਰਪੁਰ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਮੰਦਹਾਲੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਕਿਸਾਨ ਪ੍ਰੀਤਮ ਸਿੰਘ (45)?ਕੋਲ ਆਪਣੀ ਸਾਢੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਨਿਆਂ ਸਿਰਫ਼ ਸਹੀ ਅਤੇ ਗ਼ਲਤ ਦੇ ਵਿਚਕਾਰ ਨਿਰਪੱਖ ਖੜੇ ਹੋਣਾ ਨਹੀਂ, ਸਗੋਂ ਸਹੀ ਦੇ ਪੱਖ ਵਿਚ ਅਤੇ ਗ਼ਲਤ ਦੇ ਵਿਰੋਧ ਵਿਚ ਖੜ੍ਹੇ ਹੋਣਾ ਹੈ। -ਡੋਰ ਰੂਜ਼ਵੈਲਟ

ਤਾਜ਼ਾ ਖ਼ਬਰਾਂ

ਪੰਜਾਬ ਕੈਬਨਿਟ ਵਲੋਂ ਔਰਤਾਂ ਦੇ ਰਾਖਵੇਂਕਰਨ ਲਈ ਅਧਿਆਦੇਸ਼ ਨੂੰ ਮਨਜ਼ੂਰੀ

ਚੰਡੀਗੜ੍ਹ, 17 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਮੰਤਰੀ ਮੰਡਲ ਦੀ ਬੈਠਕ 'ਚ ਸੂਬੇ 'ਚ ਪੰਚਾਇਤ ਸਰਪੰਚ ਦੇ ਦਫ਼ਤਰ ਦੇ ਨਾਲ-ਨਾਲ ਪੰਚਾਇਤ ਕਮੇਟੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਪ੍ਰਧਾਨ ਲਈ ਰੋਟੇਸ਼ਨ ਦੇ ਮਾਮਲੇ 'ਚ ਔਰਤਾਂ ਲਈ ਵਧਾਏ ਗਏ 50 ਫੀਸਦੀ ਰਾਖਵਾਂਕਰਨ ਦੇ ਵਿਸਥਾਰ ਲਈ ਅਧਿਆਦੇਸ਼ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਉਦਯੋਗਾਂ ਲਈ ਅੰਦਰੂਨੀ ਵਿੱਕਰੀ 'ਤੇ ਨੈੱਟ ਐੱਸ. ਜੀ. ਐੱਸ. ਟੀ. ਰਾਹੀਂ ਨਿਵੇਸ਼ ਨੂੰ ਉਤਸ਼ਾਹਿਤ ਕਰਨ ਦਾ ਫ਼ੈਸਲਾ ਕੀਤਾ ਹੈ। ਕੈਬਨਿਟ ਨੇ ਲੁਧਿਆਣਾ 'ਚ 100 ਏਕੜ ਦੇ ਉਦਯੋਗਿਕ ਪਾਰਕ 'ਚ ਆਉਣ ਵਾਲੀ ਹਾਈ-ਟੈੱਕ ਸਾਈਕਲ ਵੈਲੀ ਲਈ ਗਲੋਬਲ ਟੈਂਡਰਿੰਗ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX