ਤਾਜਾ ਖ਼ਬਰਾਂ


ਧਰਤੀ ਮੇਰੀ ਮਾਂ ਹੈ, ਇਸ ਤੋਂ ਵੱਡਾ ਕੋਈ ਨਹੀ - ਅਖਿਲੇਸ਼
. . .  30 minutes ago
ਲਖਨਊ, 18 ਜੂਨ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬੰਦੇ ਮਾਤਰਮ ਦੇ ਸਵਾਲ 'ਤੇ ਬੋਲਦਿਆ ਕਿਹਾ ਕਿ ਧਰਤੀ ਉਨ੍ਹਾਂ ਦੀ ਮਾਂ ਹੈ, ਤੇ ਧਰਤੀ ਤੋਂ ਵੱਡਾ ਕੋਈ ...
ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ
. . .  about 1 hour ago
ਨਵੀਂ ਦਿੱਲੀ, 18 ਜੂਨ - ਉੱਤਰਾਖੰਡ ਵਿਖੇ ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 24 ਜੂਨ ਨੂੰ ਸੁਣਵਾਈ ਲਈ ਤਿਆਰ...
ਬੱਚਿਆ ਦੀ ਮੌਤ ਨੂੰ ਲੈ ਕੇ ਨਿਤੀਸ਼ ਕੁਮਾਰ ਤੇ ਹੋਰਨਾਂ ਖ਼ਿਲਾਫ਼ ਪਟੀਸ਼ਨ
. . .  about 1 hour ago
ਮੁਜ਼ੱਫਰਪੁਰ, 18 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਕਾਰਨ 109 ਬੱਚਿਆ ਦੀ ਮੌਤ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਸਿਹਤ ਮੰਤਰੀ...
ਕੇਦਾਰਨਾਥ 'ਚ ਆਕਸੀਜਨ ਦੀ ਕਮੀ ਕਾਰਨ ਇੱਕ ਵਿਅਕਤੀ ਦੀ ਮੌਤ
. . .  about 1 hour ago
ਦੇਹਰਾਦੂਨ, 18 ਜੂਨ - ਉੱਤਰਾਖੰਡ ਦੇ ਕੇਦਾਰਨਾਥ ਵਿਖੇ ਆਕਸੀਜਨ ਦੀ ਕਮੀ ਕਾਰਨ ਮੁੰਬਈ ਦੇ 52 ਸਾਲਾਂ ਇੱਕ ਵਿਅਕਤੀ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਸਥਾਨਕ ਹੈਲੀਪੈਡ ਦੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਦਾ ਦੂਸਰਾ ਖਿਡਾਰੀ ਆਊਟ
. . .  about 1 hour ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 48/1
. . .  about 1 hour ago
ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ
. . .  about 1 hour ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪਹਿਲਗਾਂਵ ਵਿਖੇ ਟੂਰਿਸਟ ਰਿਜ਼ਾਰਟ 'ਤੇ ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 13/1
. . .  about 1 hour ago
ਅੱਤਵਾਦੀਆਂ ਨੇ ਪੁਲਿਸ ਥਾਣੇ 'ਤੇ ਸੁੱਟਿਆ ਗਰਨੇਡ
. . .  about 2 hours ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਪੁਲਿਸ ਥਾਣੇ 'ਤੇ ਗਰਨੇਡ ਸੁੱਟਿਆ ਗਿਆ, ਜੋ ਕਿ ਥਾਣੇ ਦੇ ਬਾਹਰ ਹੀ ਫੱਟ ਗਿਆ। ਇਹ ਹਮਲੇ 'ਚ ਕੁੱਝ ਲੋਕ...
ਇੰਗਲੈਂਡ ਨੇ ਬਣਾਇਆ ਵਿਸ਼ਵ ਕੱਪ ਦਾ ਆਪਣਾ ਸਭ ਤੋਂ ਵੱਡਾ ਸਕੋਰ
. . .  about 2 hours ago
ਲੰਦਨ, 18 ਜੂਨ - ਵਿਸ਼ਵ ਕੱਪ ਦੇ ਇੱਕ ਮੈਚ ਦੌਰਾਨ ਇੰਗਲੈਂਡ ਨੇ ਅਫ਼ਗ਼ਾਨਿਸਤਾਨ ਖ਼ਿਲਾਫ਼ ਪਹਿਲਾ ਬੱਲੇਬਾਜ਼ੀ ਕਰਦਿਆ ਨਿਰਧਾਰਿਤ 50 ਓਵਰਾਂ 'ਚ ਵਿਕਟਾਂ ਦੇ ਨੁਕਸਾਨ 'ਤੇ 397 ਦੌੜਾਂ ਬਣਾਈਆਂ। ਵਿਸ਼ਵ ਕੱਪ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਹਾੜ ਸੰਮਤ 551
ਵਿਚਾਰ ਪ੍ਰਵਾਹ: ਜਿਥੇ ਕਾਨੂੰਨ ਦੀ ਨਜ਼ਰ ਵਿਚ ਸਭ ਬਰਾਬਰ ਹਨ, ਉਥੇ ਹੀ ਸਭ ਤੋਂ ਮਜ਼ਬੂਤ ਰਾਜ ਹੈ। -ਅਰਸਤੂ

ਤਾਜ਼ਾ ਖ਼ਬਰਾਂ

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਇਕ ਜ਼ਖਮੀ

 

ਰੈਲਮਾਜਰ, 8 ਨਵੰਬਰ (ਸੁਭਾਸ਼ ਟੌਂਸਾ)- ਰੋਪੜ-ਬਲਾਚੌਰ ਕੌਮੀ ਮਾਰਗ 'ਤੇ ਪਿੰਡ ਆਸਰੋਂ ਨੇੜੇ ਟਰੱਕ ਯੂਨੀਅਨ ਕੋਲ ਬੀਤੇ ਦਿਨ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਹੌਂਡਾ ਕਾਰ ਜੋ ਕਿ ਚੰਡੀਗੜ੍ਹ ਤੋਂ ਬਲਾਚੌਰ ਨੂੰ ਜਾ ਰਹੀ ਸੀ, ਜੱਦੋ ਇਹ ਕਾਰ ਉਕਤ ਘਟਨਾ ਸਥਾਨ 'ਤੇ ਪਹੁੰਚੀ ਤਾਂ ਇਕ ਸਕੂਟਰੀ ਨਾਲ ਜਾ ਟਕਰਾਈ । ਇਸ ਹਾਦਸੇ 'ਚ ਸਕੂਟਰੀ ਸਵਾਰ ਰਾਜ ਕੁਮਾਰ ਦੀ ਹਸਪਤਾਲ 'ਚ ਮੌਤ ਹੋ ਗਈ ਜਦਕਿ ਨਾਲ ਬੈਠੇ ਕੁਲਦੀਪ ਸਿੰਘ ਵਾਸੀ ਗੜ੍ਹੀ ਕਾਨੂੰਗੋ ਜ਼ਖਮੀ ਹੋ ਗਿਆ। ਇਸ ਮੌਕੇ ਆਸਰੋ ਪੁਲਿਸ ਵੱਲੋਂ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX