ਤਾਜਾ ਖ਼ਬਰਾਂ


ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਗੱਗੋਮਾਹਲ/ਰਮਦਾਸ, 21 ਮਈ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਦਰੀਆ ਮੂਸਾ ਨਜ਼ਦੀਕ ਦਰਿਆ ਰਾਵੀ 'ਚ ਨਹਾਉਣ ਸਮੇਂ ਇਕ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ...
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ...
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ...
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ...
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਨਵੀਂ ਦਿੱਲੀ, 21 ਮਈ- ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮੇਨਕਾ ਗਾਂਧੀ ਅਤੇ ਜਨਰਲ ਵੀ. ਕੇ. ਸਿੰਘ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ 'ਚ...
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਨਵੀਂ ਦਿੱਲੀ, 21 ਮਈ- ਦੇਸ਼ ਭਰ 'ਚ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਤੋਂ ਉਹ ਚਿੰਤਤ ਹਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਤਾਜ਼ਾ ਖ਼ਬਰਾਂ

ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਂਬਰ ਕਾਬੂ

ਲੋਹੀਆਂ ਖ਼ਾਸ, 8 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ) - ਡੀ.ਐੱਸ.ਪੀ. ਸ਼ਾਹਕੋਟ ਦੀ ਸਰਪ੍ਰਸਤੀ ਅਤੇ ਲੋਹੀਆਂ ਦੇ ਥਾਣਾ ਮੁਖੀ ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਸਮਾਜ ਦੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ 'ਚ ਲੋਹੀਆਂ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਅੰਤਰ ਜ਼ਿਲ੍ਹਾ ਗਿਰੋਹ ਦੇ 5 ਮੈਂਬਰਾਂ ਨੂੰ ਨਸ਼ੀਲੇ ਪਦਾਰਥਾਂ ਅਤੇ ਮਾਰੂ ਹਥਿਆਰਾਂ ਸਮੇਤ ਕਾਬੂ ਕਰ ਲਿਆ ਗਿਆ ਹੈ। ਥਾਣਾ ਲੋਹੀਆਂ 'ਚ ਪ੍ਰੈੱਸ ਕਾਨਫ਼ਰੰਸ ਰਾਹੀਂ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਫੜੇ ਗਏ ਕਥਿਤ ਦੋਸ਼ੀਆਂ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਅਤੇ ਵੱਖ ਵੱਖ ਥਾਣਿਆਂ 'ਚ ਇਨ੍ਹਾਂ ਵਿਰੁੱਧ ਮਾਮਲੇ ਦਰਜ਼ ਹਨ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX