ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਹਿਲਾ ਓਵਰ ਮਗਰੋਂ ਭਾਰਤ 4/0 'ਤੇ
. . .  3 minutes ago
ਨਿਤਿਨ ਗੜਕਰੀ ਨੂੰ ਮਿਲੇ ਕੈਪਟਨ
. . .  13 minutes ago
ਨਵੀਂ ਦਿੱਲੀ, 29 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਸੜਕ ਟਰਾਂਸਪੋਰਟ ਤੇ ਰਾਜ ਮਾਰਗ, ਸੂਖਮ, ਲਘੂ ਤੇ ਮੱਧ ਉਦਯੋਗ ਮਾਮਲਿਆਂ ਬਾਰੇ ਮੰਤਰੀ ਨਿਤਿਨ ਗੜਕਰੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ...
ਜੇਲ੍ਹ ਵਿਚ ਕੈਦੀ ਦੀ ਮੌਤ ਤੋਂ ਬਾਅਦ ਭੜਕੇ ਸਨ ਕੈਦੀ - ਡਿਪਟੀ ਕਮਿਸ਼ਨਰ
. . .  29 minutes ago
ਲੁਧਿਆਣਾ, 29 ਜੂਨ - ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਹੋਈ ਖ਼ੂਨੀ ਝੜਪ ਸਬੰਧੀ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਕਿਹਾ ਹੈ ਕਿ ਬੀਤੀ ਰਾਤ ਜੇਲ੍ਹ ਵਿਚ ਇਕ ਕੈਦੀ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਮੌਤ ਦੀ ਖ਼ਬਰ ਸੁਣ ਕੇ ਸਾਰੇ ਕੈਦੀ ਅੱਜ ਜੇਲ੍ਹ ਡਿਉੜੀ ਵਿਚ...
ਵਿਸ਼ਵ ਕੱਪ 2019 : ਵੈਸਟ ਇੰਡੀਜ਼ ਖਿਲਾਫ ਭਾਰਤ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  32 minutes ago
ਲੁਧਿਆਣਾ ਕੇਂਦਰੀ ਜੇਲ੍ਹ ਵਿਚ ਝੜਪ ਦੀਆਂ ਕੁੱਝ ਤਸਵੀਰਾਂ ਆਈਆਂ ਸਾਹਮਣੇ, ਮਚੀ ਹੋਈ ਹੈ ਹਾਹਾਕਾਰ
. . .  about 1 hour ago
ਲੁਧਿਆਣਾ ਕੇਂਦਰੀ ਜੇਲ੍ਹ ਵਿਚ ਝੜਪ ਦੀਆਂ ਕੁੱਝ ਤਸਵੀਰਾਂ ਆਈਆਂ ਸਾਹਮਣੇ, ਮਚੀ ਹੋਈ ਹੈ ਹਾਹਾਕਾਰ...
ਝੜਪ ਦੌਰਾਨ ਏ.ਸੀ.ਪੀ. ਸਮੇਤ ਦਰਜਨ ਦੇ ਕਰੀਬ ਮੁਲਾਜ਼ਮ ਜ਼ਖਮੀ, ਹਾਲਾਤ ਅਜੇ ਵੀ ਕਾਬੂ ਤੋਂ ਬਾਹਰ
. . .  about 1 hour ago
ਝੜਪ ਦੌਰਾਨ ਜੇਲ੍ਹ ਵਿਚੋਂ ਭੱਜ ਰਹੇ ਬੰਦੀਆਂ ਵਿਚੋਂ ਤਿੰਨ ਫੜੇ, 6 ਹੋਏ ਫ਼ਰਾਰ
. . .  about 1 hour ago
ਲੁਧਿਆਣਾ ਜੇਲ੍ਹ ਵਿਚ ਭਿਆਨਕ ਝੜਪ : ਕਈ ਭੱਜੇ ਜਾਂਦੇ ਕੈਦੀਆਂ ਨੂੰ ਪੁਲਿਸ ਜਵਾਨਾਂ ਨੇ ਫੜਿਆ, ਬਹੁਤ ਸਾਰੇ ਕੈਦੀ ਤੇ ਪੁਲਿਸ ਮੁਲਾਜ਼ਮ ਜ਼ਖਮੀ, ਹਾਲਾਤ ਖ਼ਰਾਬ
. . .  about 1 hour ago
ਲੁਧਿਆਣਾ ਜੇਲ੍ਹ : ਫਾਇਰ ਬ੍ਰਿਗੇਡ ਦੀਆਂ ਗੱਡੀਆਂ ਜੇਲ੍ਹ ਅੰਦਰ ਪੁੱਜੀਆਂ, ਜੇਲ੍ਹ 'ਚ ਦੱਸੇ ਜਾਂਦੇ ਹਨ ਕਈ ਹਜ਼ਾਰ ਕੈਦੀ
. . .  about 1 hour ago
ਲੁਧਿਆਣਾ ਜੇਲ੍ਹ ਵਿਚ ਭਿਆਨਕ ਝੜਪ : ਕਈ ਕੈਦੀਆਂ ਦੇ ਫਰਾਰ ਹੋਣ ਖ਼ਬਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਤਾਜ਼ਾ ਖ਼ਬਰਾਂ

ਬੇਅਦਬੀ ਮਾਮਲੇ ਦਾ ਕਥਿਤ ਦੋਸ਼ੀ ਜਿੰਮੀ ਗ੍ਰਿਫ਼ਤਾਰ

ਬਠਿੰਡਾ, 8 ਨਵੰਬਰ (ਕਮਲਜੀਤ ਸਿੰਘ) - 2015 'ਚ ਭਗਤਾ ਭਾਈ ਕਾ ਦੇ ਗੁਰੂ ਸਰ ਜਲਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਦੇ ਮਾਮਲੇ 'ਚ ਕਥਿਤ ਦੋਸ਼ੀ ਜਿੰਮੀ ਨੂੰ ਵਿਸ਼ੇਸ਼ ਜਾਂਚ ਜੀਮ ਨੇ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਜਿਸ ਨੂੰ ਅਦਾਲਤ ਵਿਚ ਪੇਸ਼ ਕਰਕੇ 5 ਦਿਨਾਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। 


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX