ਤਾਜਾ ਖ਼ਬਰਾਂ


ਜਲੰਧਰ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਣੇ ਨੌਜਵਾਨ ਨੂੰ ਕੀਤਾ ਕਾਬੂ
. . .  0 minutes ago
ਜਲੰਧਰ, 23 ਜਨਵਰੀ- ਜਲੰਧਰ ਦੇਹਾਤ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਣੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਨੌਜਵਾਨ ਕੋਲੋਂ 315 ਬੋਰ ਦੇ ਦੋ ਪਿਸਤੌਲ, 12 ਬੋਰ ਦੀ ਬੰਦੂਕ ਅਤੇ ਅੱਠ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪੁਲਿਸ ਨੇ ਨੌਜਵਾਨ ਕੋਲੋਂ ਖ਼ੁਦ...
ਭਾਰਤ-ਨਿਊਜ਼ੀਲੈਂਡ ਮੈਚ : 31 ਓਵਰਾਂ ਤੋਂ ਬਾਅਦ ਭਾਰਤ 142/2
. . .  7 minutes ago
ਭਾਰਤ ਨੂੰ ਦੂਜਾ ਝਟਕਾ, ਕਪਤਾਨ ਵਿਰਾਟ ਕੋਹਲੀ 45 ਦੌੜਾਂ ਬਣਾ ਕੇ ਆਊਟ
. . .  17 minutes ago
ਪੱਛਮੀ ਬੰਗਾਲ : ਝਾਰਗ੍ਰਾਮ 'ਚ ਹੈਲੀਪੈਡ ਲਈ ਭਾਜਪਾ ਨੂੰ ਮਿਲੀ ਮਨਜ਼ੂਰੀ
. . .  21 minutes ago
ਕੋਲਕਾਤਾ, 23 ਜਨਵਰੀ - ਭਾਰਤੀ ਜਨਤਾ ਪਾਰਟੀ ਨੂੰ ਪੱਛਮੀ ਬੰਗਾਲ ਦੇ ਝਾਰਗ੍ਰਾਮ 'ਚ ਹੈਲੀਪੈਡ ਲਈ ਪੁਲਿਸ ਵੱਲੋਂ ਮਨਜ਼ੂਰੀ ਮਿਲ ਗਈ...
ਭਾਰਤ-ਨਿਊਜ਼ੀਲੈਂਡ ਮੈਚ : 25 ਓਵਰਾਂ ਤੋਂ ਬਾਅਦ ਭਾਰਤ 117/1
. . .  32 minutes ago
ਪ੍ਰਿਅੰਕਾ ਗਾਂਧੀ ਵਾਡਰਾ ਯੂ.ਪੀ ਪੂਰਬੀ ਲਈ ਕਾਂਗਰਸ ਦੀ ਜਨਰਲ ਸਕੱਤਰ ਨਿਯੁਕਤ
. . .  33 minutes ago
ਨਵੀਂ ਦਿੱਲੀ, 23 ਜਨਵਰੀ - ਪ੍ਰਿਅੰਕਾ ਗਾਂਧੀ ਵਾਡਰਾ ਨੂੰ ਉੱਤਰ ਪ੍ਰਦੇਸ਼ ਪੂਰਬ ਲਈ ਕਾਂਗਰਸ ਦੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜਦਕਿ ਜੋਤੀਰਾਦਿਤਿਆ ਸਿੰਧਿਆ...
ਅੰਮ੍ਰਿਤਸਰ 'ਚ ਬਣ ਰਹੇ ਨਾਜਾਇਜ਼ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਦੂਜੇ ਦਿਨ ਵੀ ਜਾਰੀ
. . .  37 minutes ago
ਅੰਮ੍ਰਿਤਸਰ, 23 ਜਨਵਰੀ (ਹਰਮਿੰਦਰ ਸਿੰਘ)- ਮਾਣਯੋਗ ਹਾਈਕੋਰਟ ਦੀਆਂ ਹਿਦਾਇਤਾਂ 'ਤੇ ਨਗਰ ਨਿਗਮ ਅੰਮ੍ਰਿਤਸਰ ਦੇ ਬਿਲਡਿੰਗ ਵਿਭਾਗ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਾਜਾਇਜ਼ ਤੌਰ 'ਤੇ ਬਣ ਰਹੇ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਅੱਜ ਦੂਜੇ ਵੀ...
ਭਾਰਤ-ਨਿਊਜ਼ੀਲੈਂਡ ਮੈਚ : ਸ਼ਿਖਰ ਧਵਨ ਦੀਆਂ 50 ਦੌੜਾਂ ਪੂਰੀਆਂ
. . .  41 minutes ago
ਭਾਰਤ-ਨਿਊਜ਼ੀਲੈਂਡ ਮੈਚ : 21ਵੇਂ ਓਵਰ 'ਚ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  48 minutes ago
ਭਾਰਤ-ਨਿਊਜ਼ੀਲੈਂਡ ਮੈਚ : 20 ਓਵਰਾਂ ਤੋਂ ਬਾਅਦ ਭਾਰਤ 97/1
. . .  50 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਮਾਘ ਸੰਮਤ 550
ਵਿਚਾਰ ਪ੍ਰਵਾਹ: ਅਜੋਕੀ ਰਾਜਨੀਤੀ ਅਸਲ ਵਿਚ ਮਨੁੱਖਾਂ ਦਾ ਨਹੀਂ ਸਗੋਂ ਸ਼ਕਤੀਆਂ ਦਾ ਸੰਘਰਸ਼ ਹੈ। -ਹੈਨਰੀ ਐਡਮ

ਤਾਜ਼ਾ ਖ਼ਬਰਾਂ

ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ

ਸਮਾਣਾ (ਪਟਿਆਲਾ) 9 ਨਵੰਬਰ (ਸਾਹਿਬ ਸਿੰਘ) - ਬੀਤੀ ਰਾਤ ਸਮਾਣਾ-ਪਟਿਆਲਾ ਸੜਕ 'ਤੇ ਅੱਡਾ ਢੈਂਠਲ ਨੇੜੇ ਹੋਏ ਸੜਕ ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋ ਗਈ ਹੈ। ਪਤਾ ਲੱਗਾ ਹੈ ਕਿ ਸ਼ਿੰਗਾਰਾ ਰਾਮ ਅਤੇ ਉਸ ਦੀ ਪਤਨੀ ਬਿਮਲਾ ਦੇਵੀ ਇਕ ਪੀਰ ਦੇ ਮੱਥਾ ਟੇਕਣ ਉਪਰੰਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਆ ਰਹੇ ਸਨ ਕਿ ਉਨ੍ਹਾਂ ਨੂੰ ਅਣਪਛਾਤੇ ਵਾਹਨ ਨੇ ਫੇਟੀ ਮਾਰ ਦਿੱਤੀ। ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX