ਤਾਜਾ ਖ਼ਬਰਾਂ


ਲੜਕੀ ਨੂੰ ਅਗਵਾ ਕਰ ਸਾੜ ਕੇ ਮਾਰਿਆ, ਪੁਲਿਸ ਵੱਲੋਂ 2 ਲੜਕੇ ਕਾਬੂ
. . .  21 minutes ago
ਸ਼ੁਤਰਾਣਾ, 24 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਪਟਿਆਲਾ ਜ਼ਿਲ੍ਹੇ ਦੇ ਪਿੰਡ ਗੁਲਾਹੜ ਵਿਖੇ ਇਕ ਨਾਬਾਲਗ ਲੜਕੀ ਨੂੰ ਪਿੰਡ ਦੇ ਹੀ ਕੁੱਝ ਲੜਕਿਆਂ ਵੱਲੋਂ ਅਗਵਾ ਕਰਕੇ ਉਸ ਨੂੰ ਅੱਗ ਲਗਾ ਕੇ ਸਾੜ ਕੇ ਮਾਰ ਦਿੱਤਾ ਗਿਆ ਹੈ। ਪੁਲਿਸ ...
ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 203 ਦੌੜਾਂ ਦਾ ਦਿੱਤਾ ਟੀਚਾ
. . .  45 minutes ago
29 ਨੂੰ ਕਰਵਾਉਣਗੇ ਕੈਪਟਨ ਸ਼ੇਰ ਸਿੰਘ ਘੁਬਾਇਆ ਦੇ ਕਾਗ਼ਜ਼ ਦਾਖਲ
. . .  about 1 hour ago
ਜਲਾਲਾਬਾਦ ,24 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਨਾਮਜ਼ਦਗੀ ਪੱਤਰ ਭਰਵਾਉਣ ਲਈ ਮੁੱਖ ਮੰਤਰੀ ਕੈਪਟਨ ...
ਆਈ.ਪੀ.ਐਲ 2019 : ਟਾਸ ਜਿੱਤ ਕੇ ਪੰਜਾਬ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 minute ago
ਕਾਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਸਵਾਰ ਲੜਕੀ ਦੀ ਮੌਤ
. . .  about 3 hours ago
ਗੜ੍ਹਸ਼ੰਕਰ, 24 ਅਪ੍ਰੈਲ (ਧਾਲੀਵਾਲ) - ਗੜੰਸ਼ਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਖਾਬੜਾ ਮੋੜ 'ਤੇ ਇੱਕ ਕਾਰ ਵੱਲੋਂ ਐਕਟਿਵਾ ਤੇ ਬੁਲਟ ਨੂੰ ਟੱਕਰ ਮਾਰੇ ਜਾਣ 'ਤੇ ਐਕਟਿਵਾ ਸਵਾਰ...
ਮਦਰਾਸ ਹਾਈਕੋਰਟ ਦੀ ਮਦੁਰਈ ਬੈਂਚ ਨੇ ਟਿਕਟਾਕ 'ਤੇ ਰੋਕ ਹਟਾਈ
. . .  about 3 hours ago
ਚੇਨਈ, 24 ਅਪ੍ਰੈਲ - ਮਦਰਾਸ ਹਾਈਕੋਰਟ ਦੀ ਮਦੁਰਈ ਬੈਂਚ ਨੇ ਟਿਕਟਾਕ ਵੀਡੀਓ ਐਪ 'ਤੇ ਲੱਗੀ ਰੋਕ ਹਟਾ ਦਿੱਤੀ...
ਅੱਗ ਨਾਲ 100 ਤੋਂ 150 ਏਕੜ ਕਣਕ ਸੜ ਕੇ ਸੁਆਹ
. . .  about 3 hours ago
ਗੁਰੂਹਰਸਹਾਏ, ੨੪ ਅਪ੍ਰੈਲ - ਨੇੜਲੇ ਪਿੰਡ ਸਰੂਪੇ ਵਾਲਾ ਵਿਖੇ ਤੇਜ ਹਵਾਵਾਂ ਦੇ ਚੱਲਦਿਆਂ ਬਿਜਲੀ ਦੀਆਂ ਤਾਰਾਂ ਸਪਾਰਕ ਹੋਣ ਕਾਰਨ ਲੱਗੀ ਅੱਗ ਵਿਚ 100 ਤੋਂ 150 ਏਕੜ ਕਣਕ...
ਜ਼ਬਰਦਸਤ ਹਨੇਰੀ ਤੂਫ਼ਾਨ ਨੇ ਕਿਸਾਨਾਂ ਨੂੰ ਪਾਇਆ ਚਿੰਤਾ 'ਚ
. . .  about 3 hours ago
ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਵੱਖ ਵੱਖ ਇਲਾਕਿਆਂ 'ਚ ਚੱਲ ਰਹੀ ਤੇਜ ਹਨੇਰੀ ਅਤੇ ਝਖੜ ਨੇ ਕਿਸਾਨਾਂ ਨੂੰ ਚਿੰਤਾ 'ਚ ਪਾ ਦਿੱਤਾ ਹੈ। ਹਨੇਰੀ ਕਾਰਨ ਆਵਾਜ਼ਾਈ...
ਸੁਖਬੀਰ ਬਾਦਲ 26 ਨੂੰ ਦਾਖਲ ਕਰਨਗੇ ਨਾਮਜ਼ਦਗੀ
. . .  about 3 hours ago
ਮਮਦੋਟ 24 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ 26 ਅਪ੍ਰੈਲ ਨੂੰ ਆਪਣੇ ਨਾਮਜ਼ਦਗੀ...
ਖਮਾਣੋਂ ਚ ਮੀਹ ਨਾਲ ਗੜੇਮਾਰੀ
. . .  about 3 hours ago
ਖਮਾਣੋਂ, 24 ਅਪ੍ਰੈਲ (ਪਰਮਵੀਰ ਸਿੰਘ) - ਅੱਜ ਸ਼ਾਮ ਤੋਂ ਖਮਾਣੋਂ ਅਤੇ ਨਾਲ ਲਗਦੇ ਪੇਂਡੂ ਖੇਤਰਾਂ 'ਚ ਜ਼ੋਰਦਾਰ ਮੀਂਹ ਨਾਲ ਗੜੇਮਾਰੀ ਹੋ ਰਹੀ ਹੈ। ਹਾਲਾਤ ਇਹ ਹਨ ਕਿ ਵਾਹਨ ਚਾਲਕਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਵੈਸਾਖ ਸੰਮਤ 551
ਵਿਚਾਰ ਪ੍ਰਵਾਹ: ਹਰ ਇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦਾ ਮੂਲ ਸਿਧਾਂਤ ਹੈ। -ਰਾਜ ਗੋਪਾਲਾਚਾਰੀ

ਤਾਜ਼ਾ ਖ਼ਬਰਾਂ

ਸ਼੍ਰੋਮਣੀ ਕਮੇਟੀ ਨੇ ਮਨਾਇਆ ਸਥਾਪਨਾ ਦਿਵਸ

ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)- ਨਵੰਬਰ 1920 ਵਿਚ ਹੋਂਦ 'ਚ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਉਤਸ਼ਾਹ ਸਹਿਤ ਮਨਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਮਜ਼ਾਂ ਵੱਲੋਂ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਤੇ ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗੰ੍ਰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਮੈਂਬਰ ਭਾਈ ਰਾਮ ਸਿੰਘ, ਮੁੱਖ ਸਕੱਤਰ ਡਾ: ਰੂਪ ਸਿੰਘ, ਸਕੱਤਰ ਦਿਲਜੀਤ ਸਿੰਘ ਬੇਦੀ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ ਸਮੇਤ ਸਮੂਹ ਅਧਿਕਾਰੀ ਤੇ ਕਰਮਚਾਰੀਆਂ ਨੇ ਸ਼ਰਧਾ ਨਾਲ ਸ਼ਿਰਕਤ ਕੀਤੀ। ਇਸ ਮੌਕੇ ਭਾਈ ਲੌਂਗੋਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਮਹਾਨ ਸਿੱਖ ਸੰਸਥਾ ਦੀ ਸਥਾਪਨਾ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX