ਤਾਜਾ ਖ਼ਬਰਾਂ


ਅਨੰਤਨਾਗ ਤੋਂ ਲੜਾਂਗੀ ਚੋਣ - ਮਹਿਬੂਬਾ ਮੁਫ਼ਤੀ
. . .  55 minutes ago
ਸ੍ਰੀਨਗਰ, 23 ਮਾਰਚ - ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਉਹ ਅਨੰਤਨਾਗ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ।
ਆਈ.ਪੀ.ਐਲ 2019 : ਰਾਇਲ ਚੈਲੇਂਜਰਜ਼ ਬੈਂਗਲੋਰ ਦੀ ਪੂਰੀ ਟੀਮ 70 ਦੌੜਾਂ ਬਣਾ ਕੇ ਆਊਟ
. . .  about 1 hour ago
ਗੈਂਗਸਟਰ ਗੋਪੀ ਦੇ ਪਰਿਵਾਰਕ ਮੈਂਬਰਾਂ ਸਮੇਤ 5 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ
. . .  about 2 hours ago
ਚੌਕ ਮਹਿਤਾ, 23 ਮਾਰਚ (ਧਰਮਿੰਦਰ ਸਿੰਘ ਸਦਾਰੰਗ)- ਨਜ਼ਦੀਕੀ ਪਿੰਡ ਘਨ ਸ਼ਾਮਪੁਰ ਵਿਖੇ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜ਼ਖਮੀ ...
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 23 ਮਾਰਚ - ਜੰਮੂ-ਕਸ਼ਮੀਰ ਦੇ ਸੋਪੋਰ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਆਈ.ਪੀ.ਐਲ 2019 : ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਲੜਕੇ-ਲੜਕੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 3 hours ago
ਭਾਈ ਰੂਪਾ (ਬਠਿੰਡਾ), 23 ਮਾਰਚ (ਵਰਿੰਦਰ ਲੱਕੀ) - ਨੇੜਲੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਨੌਜਵਾਨ ਲੜਕੇ ਅਤੇ ਲੜਕੀ ਨੇ ਦਰਖਤ ਨਾਲ ਪਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ...
ਸੋਮਾਲੀਆ : 2 ਧਮਾਕਿਆਂ 'ਚ 6 ਮੌਤਾਂ
. . .  about 3 hours ago
ਮੋਗਾਦਿਸ਼ੂ, 23 ਮਾਰਚ - ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਵਿਖੇ ਰੋਜ਼ਗਾਰ ਮੰਤਰਾਲੇ ਤੇ ਜਨਤਕ ਕਾਰਜਾਂ ਦੀਆਂ ਇਮਾਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ 2 ਧਮਾਕਿਆਂ 'ਚ 6 ਲੋਕਾਂ ਦੀ ਮੌਤ...
ਅੰਡੇਮਾਨ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਪੋਰਟ ਬਲੇਅਰ, 23 ਮਾਰਚ - ਅੰਡੇਮਾਨ ਟਾਪੂ ਇਲਾਕੇ 'ਚ ਅੱਜ ਸ਼ਾਮ 5 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੁਸ ਕੀਤੇ ਗਏ। ਰਿਕਟਰ ਪੈਮਾਨੇ 'ਚ ਭੂਚਾਲ ਦੀ ਤੀਬਰਤਾ...
ਟਰੱਕ-ਐਕਟਿਵਾ ਦੀ ਟੱਕਰ 'ਚ ਮਾਂ ਦੀ ਮੌਤ, ਧੀ ਜ਼ਖਮੀ
. . .  about 4 hours ago
ਹੰਬੜਾਂ, 23 ਮਾਰਚ (ਜਗਦੀਸ਼ ਸਿੰਘ ਗਿੱਲ) - ਹੰਬੜਾਂ-ਲੁਧਿਆਣਾ ਸੜਕ 'ਤੇ ਪ੍ਰਤਾਪ ਸਿੰਘ ਵਾਲਾ ਵਿਖੇ ਇੱਕ ਤੇਜ ਰਫ਼ਤਾਰ ਟਰੱਕ ਅਤੇ ਐਕਟਿਵਾ ਵਿਚਕਾਰ ਹੋਈ ਟੱਕਰ ਦੌਰਾਨ ਇਕ ਔਰਤ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 23 ਮਾਰਚ - ਪਾਕਿਸਤਾਨ ਵੱਲੋਂ ਅੱਜ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਵਿਖੇ ਸ਼ਾਮ 5.30 ਵਜੇ ਦੇ ਕਰੀਬ ਜੰਗਬੰਦੀ ਦੀ ਉਲੰਘਣਾ ਕੀਤੀ ਗਈ, ਜਿਸ ਦਾ ਭਾਰਤ ਵੱਲੋਂ ਮੂੰਹ-ਤੋੜ ਜਵਾਬ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦੀ ਸੰਤੁਸ਼ਟੀ ਹੀ ਮਹਾਨ ਸਮਾਜ ਦੀ ਨੀਂਹ ਬਣਦੀ ਹੈ। -ਵਰਡਜ਼ਵਰਥ

ਤਾਜ਼ਾ ਖ਼ਬਰਾਂ

ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਸੁਖਬੀਰ ਬਾਦਲ ਵੱਲੋਂ 'ਸਿੱਟ' ਨੂੰ ਲਿਖਤੀ ਅਪੀਲ- ਆਈ.ਜੀ.

ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 'ਸਿੱਟ' ਤੋਂ ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਲਿਖਤੀ ਤੌਰ 'ਤੇ ਅਪੀਲ ਕੀਤੀ ਗਈ ਹੈ। ਇਸ ਬਾਰੇ 'ਅਜੀਤ' ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 'ਸਿੱਟ' ਦੇ ਮੈਂਬਰ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਸੁਖਬੀਰ ਬਾਦਲ ਵੱਲੋਂ ਲਿਖਤੀ ਤੌਰ 'ਤੇ ਪੁੱਛਗਿੱਛ ਦੀ ਜਗ੍ਹਾ ਚੰਡੀਗੜ੍ਹ ਕਰਨ ਸੰਬੰਧੀ ਪੱਤਰ ਮਿਲਿਆ ਹੈ ਪਰ 'ਸਿੱਟ' ਵੱਲੋਂ ਅਜੇ ਤੱਕ ਇਸ ਸੰਬੰਧੀ ਕੋਈ ਫ਼ੈਸਲਾ ਨਹੀਂ ਲਿਆ ਗਿਆ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX