ਤਾਜਾ ਖ਼ਬਰਾਂ


ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ...
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਫ਼ਾਜ਼ਿਲਕਾ ,25 (ਪ੍ਰਦੀਪ ਕੁਮਾਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ...
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ ,25 ਮਾਰਚ - ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ।ਇਸ ਸੂਚੀ 'ਚ ਸੰਜੇ ਨਿਰੂਪਮ ਦਾ ਨਾਮ ਵੀ ਹੈ , ਜੋ ਮੁੰਬਈ ਉੱਤਰ-ਪੱਛਮੀ ਤੋਂ ਚੋਣ ...
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ...
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ ਅੱਜ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਇਕ ਸਿਪਾਹੀ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ .....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਚੇਤ ਸੰਮਤ 551
ਵਿਚਾਰ ਪ੍ਰਵਾਹ: ਨੈਤਿਕਤਾ ਦੀ ਰੱਬ ਲਈ ਨਹੀਂ ਸਗੋਂ ਮਨੁੱਖ ਲਈ ਸਰਬੋਤਮ ਅਹਿਮੀਅਤ ਹੈ। -ਚਾਰਲਸ ਡਿਕਨਜ਼

ਤਾਜ਼ਾ ਖ਼ਬਰਾਂ

ਸੂਬੇ 'ਚ ਅੱਤਵਾਦ ਦੇ ਪਨਪਣ ਦਾ ਕੋਈ ਖ਼ਤਰਾ ਨਹੀਂ -ਕੈਪਟਨ

ਅੰਮ੍ਰਿਤਸਰ, 19 ਨਵੰਬਰ (ਰੇਸ਼ਮ ਸਿੰਘ)- ਬੀਤੇ ਦਿਨ ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਸਤਿਸੰਗ ਭਵਨ 'ਚ ਦੋ ਹਮਲਾਵਰਾਂ ਵੱਲੋਂ ਕੀਤੇ ਗਰਨੇਡ ਹਮਲੇ ਨੂੰ ਭਾਵੇ ਮੁੱਢਲੇ ਤੌਰ 'ਤੇ ਅੱਤਵਾਦੀ ਘਟਨਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਪਰ ਸੂਬੇ 'ਚ ਮੁੜ ਅੱਤਵਾਦ ਪਨਪਣ ਦਾ ਕੋਈ ਖ਼ਤਰਾ ਨਹੀਂ ਹੈ ਅਤੇ ਇਹ ਕੋਈ ਸਰਗਰਮ ਅੱਤਵਾਦੀ ਘਟਨਾ ਨਹੀਂ ਹੈ। ਇਹ ਪ੍ਰਗਟਾਵਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਘਟਨਾ ਸਥਾਨ ਦਾ ਦੌਰਾ ਕਰਨ ਅਤੇ ਡੇਰਾ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਉਪਰੰਤ ਜੇਰੇ ਇਲਾਜ ਜ਼ਖਮੀਆਂ ਦਾ ਹਾਲ ਚਾਲ ਪੁਛਣ ਤੇ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ । ਉਨ੍ਹਾਂ ਐਲਾਨ ਕੀਤਾ ਕਿ ਇਸ ਹਮਲੇ 'ਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 5-5 ਲੱਖ ਰੁਪਏ ਤੇ ਸਰਕਾਰੀ ਨੌਕਰੀ ਅਤੇ ਜ਼ਖਮੀਆਂ ਨੂੰ ਮੁਫ਼ਤ ਇਲਾਜ ਦੇ ਨਾਲ-ਨਾਲ 50-50 ਹਜ਼ਾਰ ਮਾਲੀ ਸਹਾਇਤਾ ਦਿੱਤੀ ਜਾਵੇਗੀ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX