ਤਾਜਾ ਖ਼ਬਰਾਂ


ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 minute ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  17 minutes ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  20 minutes ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  36 minutes ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  51 minutes ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 minute ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  about 1 hour ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  about 1 hour ago
ਜਲੰਧਰ, 22 ਫਰਵਰੀ (ਅ.ਬ)- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕੁੱਝ ਹਿੱਸਿਆ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੋਸਟਰ ਲਗਵਾਏ ਗਏ ਸਨ ਤੇ ਉਸ ਤੋਂ ਬੀਤੀ ਦਿਨੀਂ ਅਕਾਲੀ ਦੀ ਲੀਡਰਸ਼ਿਪ ਦੇ ਖ਼ਿਲਾਫ਼ ਪੋਸਟਰ ਲਗਵਾਏ ਜਾਣ ਨਾਲ ਇਕ ਤਰ੍ਹਾਂ ....
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  about 1 hour ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ.....
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  about 2 hours ago
ਖੇਮਕਰਨ, 22 ਫਰਵਰੀ (ਸੰਦੀਪ ਮਹਿਤਾ) - ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਦੇ ਸੱਦੇ 'ਤੇ ਅਧਿਆਪਕ ਯੂਨੀਅਨ ਬਲਾਕ ਵਲਟੋਹਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕਾ ਨੇ ਪੰਜਾਬ ਸਰਕਾਰ ਤੋਂ ਕ੍ਰਿਸ਼ਨ ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550
ਵਿਚਾਰ ਪ੍ਰਵਾਹ: ਉਸ ਸ਼ਰਧਾ ਦਾ ਕੋਈ ਫ਼ਾਇਦਾ ਨਹੀਂ, ਜਿਸ ਨੂੰ ਅਮਲ ਵਿਚ ਨਾ ਲਿਆਂਦਾ ਜਾ ਸਕਦਾ ਹੋਵੇ। -ਮਹਾਤਮਾ ਗਾਂਧੀ

ਤਾਜ਼ਾ ਖ਼ਬਰਾਂ

ਤੇਲ ਦੇ ਟੈਂਕਰ ਅਤੇ ਬੱਸ ਵਿਚਾਲੇ ਹੋਈ ਜ਼ਬਰਦਸਤ ਟੱਕਰ, 26 ਲੋਕਾਂ ਦੀ ਮੌਤ

ਇਸਲਾਮਾਬਾਦ, 22 ਜਨਵਰੀ- ਪਾਕਿਸਤਾਨ 'ਚ ਇੱਕ ਬੱਸ ਅਤੇ ਤੇਲ ਦੇ ਟੈਂਕਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 26 ਲੋਕਾਂ ਦੀ ਮੌਤ ਹੋ ਗਈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਬਲੋਚਿਸਤਾਨ ਦੇ ਲਾਸਬੇਲਾ ਜ਼ਿਲ੍ਹੇ ਦੀ ਹਬ ਤਹਿਸੀਲ 'ਚ ਬੀਤੀ ਰਾਤ ਵਾਪਰਿਆ। ਸਵਾਰੀਆਂ ਨਾਲ ਭਰੀ ਬੱਸ ਕਰਾਚੀ ਤੋਂ ਪੰਜਗੁਰ ਜਾ ਰਹੀ ਸੀ ਕਿ ਇਸੇ ਦੌਰਾਨ ਕਵੇਟਾ-ਕਰਾਚੀ ਹਾਈਵੇਅ 'ਤੇ ਉਲਟੀ ਦਿਸ਼ਾ ਤੋਂ ਆ ਰਹੇ ਤੇਲ ਨਾਲ ਭਰੇ ਇੱਕ ਟੈਂਕਰ ਨੇ ਇਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਹਾਂ ਵਾਹਨਾਂ 'ਚ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਦੋਹਾਂ ਵਾਹਨਾਂ 'ਚ ਬੈਠੇ ਲੋਕ ਅੰਦਰ ਫਸ ਗਏ। ਲਾਸਬੇਲਾ ਦੇ ਡਿਪਟੀ ਕਮਿਸ਼ਨਰ ਮੁਤਾਬਕ ਪ੍ਰਸ਼ਾਸਨ ਨੇ ਜਿੰਨੀਆਂ ਵੀ ਲਾਸ਼ਾਂ ਬਰਾਮਦ ਕੀਤੀਆਂ ਹਨ, ਉਹ ਸਾਰੀਆਂ ਜਲੀ ਹੋਈ ਅਵਸਥਾ 'ਚ ਹਨ। ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ 16 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX