14ਪੁੰਛ 'ਚ ਅੱਤਵਾਦੀਆਂ ਨੇ ਭਾਰਤੀ ਹਵਾਈ ਫੌਜ ਦੇ ਕਾਫਿਲੇ 'ਤੇ ਕੀਤਾ ਹਮਲਾ
ਪੁੰਛ, (ਜੰਮੂ-ਕਸ਼ਮੀਰ), 4 ਮਈ-ਪੁੰਛ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਭਾਰਤੀ ਹਵਾਈ ਫੌਜ ਦੇ ਕਾਫਲੇ 'ਤੇ ਹਮਲਾ ਕੀਤਾ ਹੈ। ਸਥਾਨਕ ਰਾਸ਼ਟਰੀ ਰਾਈਫਲਜ਼ ਯੂਨਿਟ ਨੇ ਇਲਾਕੇ ਨੂੰ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਵਾਹਨਾਂ ਨੂੰ ਨੇੜੇ ਜਨਰਲ ਖੇਤਰ ਵਿਚ...
... 2 hours 18 minutes ago