ਤਾਜਾ ਖ਼ਬਰਾਂ


ਨਕਸਲੀਆਂ ਨਾਲ ਮੁੱਠਭੇੜ 'ਚ 1 ਜਵਾਨ ਸ਼ਹੀਦ , 5 ਜ਼ਖ਼ਮੀ
. . .  1 day ago
ਰਾਏਪੁਰ 18 ਮਾਰਚ - ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਨਕਸਲੀਆਂ ਦੇ ਨਾਲ ਮੁੱਠਭੇੜ 'ਚ ਸੀ ਆਰ ਪੀ ਐਫ ਦਾ ਇਕ ਜਵਾਨ ਹੋ ਸ਼ਹੀਦ ਗਿਆ ਅਤੇ 5 ਜਵਾਨ ਜ਼ਖ਼ਮੀ ਹੋਏ ਹਨ ।
ਅਫ਼ਗ਼ਾਨਿਸਤਾਨ : ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ 'ਚ 45 ਅੱਤਵਾਦੀ ਢੇਰ
. . .  1 day ago
ਮਾਸਕੋ, 18 ਮਾਰਚ- ਅਫ਼ਗ਼ਾਨਿਸਤਾਨ 'ਚ ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ 'ਚ ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ 45 ਤਾਲਿਬਾਨੀ ਅੱਤਵਾਦੀ ਢੇਰ ਹੋ ਗਏ ਹਨ। ਇਸ ਦੌਰਾਨ ਕਾਫੀ ਮਾਤਰਾ 'ਚ ਹਥਿਆਰ ਅਤੇ ਗੋਲਾ ...
ਦਾਂਤੇਵਾੜਾ 'ਚ ਹੋਏ ਆਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੇ 5 ਜਵਾਨ ਜ਼ਖਮੀ
. . .  1 day ago
ਰਾਏਪੁਰ, 18 ਮਾਰਚ- ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਨਕਸਲੀਆਂ ਦੇ ਨਾਲ ਮੁੱਠਭੇੜ ਦੇ ਦੌਰਾਨ ਹੋਏ ਆਈ.ਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੇ 5 ਜਵਾਨ ਜ਼ਖਮੀ .....
ਕੱਲ੍ਹ ਹੋਵੇਗੀ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ
. . .  1 day ago
ਨਵੀਂ ਦਿੱਲੀ, 18 ਮਾਰਚ- ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ ਕੱਲ੍ਹ ਸ਼ਾਮ 5.30 ਵਜੇ ਦਿੱਲੀ 'ਚ ਹੋਵੇਗੀ। ਭਾਜਪਾ ਉਮੀਦਵਾਰਾਂ ਦੀ ਪਹਿਲੀ ਲਿਸਟ ਵੀ ਕੱਲ੍ਹ ਹੀ ਜਾਰੀ ਹੋ.....
ਪੰਜ ਤੱਤਾਂ 'ਚ ਵਿਲੀਨ ਹੋਏ ਮਨੋਹਰ ਪਾਰੀਕਰ
. . .  1 day ago
ਪਣਜੀ, 18 ਮਾਰਚ- ਗੋਆ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਰੱਖਿਆ ਮੰਤਰੀ ਰਹਿ ਚੁੱਕੇ ਮਨੋਹਰ ਪਾਰੀਕਰ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਬੇਟੇ .....
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫ਼ਿਕੇਸ਼ਨ ਜਾਰੀ
. . .  1 day ago
ਨਵੀਂ ਦਿੱਲੀ, 18 ਮਾਰਚ- ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ। ਪਹਿਲੇ ਪੜਾਅ 'ਚ 11 ਅਪ੍ਰੈਲ ਨੂੰ 20 ਸੂਬਿਆਂ ਦੀਆਂ 91 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਪਹਿਲੇ ਪੜਾਅ ਦੀਆਂ ਚੋਣਾਂ ਲਈ...
20 ਮਾਰਚ ਨੂੰ ਹੋਵੇਗੀ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ ਦੀ ਅਗਲੀ ਸੁਣਵਾਈ
. . .  1 day ago
ਨਵੀਂ ਦਿੱਲੀ, 18 ਮਾਰਚ- ਸਮਝੌਤਾ ਐਕਸਪ੍ਰੈੱਸ 'ਚ ਹੋਏ ਧਮਾਕੇ ਦੇ ਮਾਮਲੇ 'ਚ ਪੰਚਕੂਲਾ ਸਥਿਤ ਐਨ.ਆਈ.ਏ. ਦੀ ਵਿਸ਼ੇਸ਼ ਅਦਾਲਤ 'ਚ ਅਗਲੀ ਸੁਣਵਾਈ 20 ਮਾਰਚ ਨੂੰ.....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਨਾਭਾ, 18 ਮਾਰਚ (ਕਰਮਜੀਤ ਸਿੰਘ)- ਨਾਭਾ ਦੇ ਨੇੜੇ ਰੋਹਟੀ ਪੁਲ ਨਾਲ ਲੱਗਦੀ ਇੱਕ ਕਾਲੋਨੀ 'ਚ 20 ਸਾਲਾ ਵਿਜੇ ਕੁਮਾਰ ਨਾਮੀ ਇੱਕ ਨੌਜਵਾਨ ਨੇ ਪ੍ਰੇਮ ਸੰਬੰਧਾਂ 'ਚ ਅਸਫਲ ਰਹਿੰਦੀਆਂ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਖ਼ੁਦਕੁਸ਼ੀ ਕਰਨ ਤੋਂ...
ਪਟਿਆਲਾ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
. . .  1 day ago
ਪਟਿਆਲਾ, 18 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪਟਿਆਲਾ ਪਹੁੰਚੇ ਹਨ । ਇੱਥੇ ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਵਿਸ਼ੇਸ਼ .....
ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀ 'ਚ ਲੱਗੀ ਅੱਗ, ਇੱਕ ਬੱਚੇ ਦੀ ਮੌਤ ਅਤੇ ਦੋ ਗੰਭੀਰ ਜ਼ਖ਼ਮੀ
. . .  1 day ago
ਨੂਰਪੁਰ ਬੇਦੀ 18 ਮਾਰਚ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਟਰੱਕ ਯੂਨੀਅਨ ਦੇ ਨਾਲ ਲੱਗਦੀ ਇੱਕ ਦਲਿਤ ਬਸਤੀ 'ਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀ 'ਚ ਅੱਜ ਅੱਗ ਲੱਗਣ ਕਾਰਨ ਇੱਕ ਪੰਜ ਸਾਲਾ ਲੜਕੇ ਦੀ ਮੌਤ ਹੋ ਗਈ, ਜਦਕਿ ਦੋ ਬੱਚੇ ਗੰਭੀਰ ਰੂਪ ਨਾਲ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਚੇਤ ਸੰਮਤ 551
ਵਿਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਤਾਜ਼ਾ ਖ਼ਬਰਾਂ

ਨਾ ਭੁੱਲਾਂਗੇ, ਨਾ ਮੁਆਫ਼ ਕਰਾਂਗੇ - ਸੀ.ਆਰ.ਪੀ.ਐਫ

ਨਵੀਂ ਦਿੱਲੀ, 15 ਫਰਵਰੀ - ਸੀ.ਆਰ.ਪੀ.ਐਫ. ਨੇ ਅੱਜ ਕਿਹਾ ਕਿ ਉਹ ਪੁਲਵਾਮਾ ਫਿਦਾਇਨ ਹਮਲੇ ਨੂੰ ਨਾ ਭੁੱਲੇਗੀ ਨਾ ਮਾਫ਼ ਕਰੇਗੀ ਤੇ ਆਪਣੇ ਸ਼ਹੀਦ ਹੋਏ 40 ਜਵਾਨਾਂ ਦਾ ਬਦਲਾ ਲੈ ਕੇ ਹਟੇਗੀ। ਜ਼ਿਕਰਯੋਗ ਹੈ ਕਿ ਇਹ ਜੰਮੂ ਕਸ਼ਮੀਰ ਵਿਚ ਜਵਾਨਾਂ 'ਤੇ ਸਭ ਤੋਂ ਵੱਡਿਆਂ ਅੱਤਵਾਦੀ ਹਮਲਿਆਂ ਵਿਚੋਂ ਇਕ ਹੈ। ਸੀ.ਆਰ.ਪੀ.ਐਫ. ਨੇ ਅੱਜ ਟਵੀਟ ਕਰਕੇ ਲਿਖਿਆ ਕਿ ਉਹ ਆਪਣੇ ਸ਼ਹੀਦ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਖੜੀ ਹੈ ਤੇ ਇਸ ਕਾਇਰਤਾ ਭਰੇ ਹਮਲੇ ਦਾ ਬਦਲਾ ਲਿਆ ਜਾਵੇਗਾ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX