ਤਾਜਾ ਖ਼ਬਰਾਂ


ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  1 day ago
ਪਟਿਆਲ਼ਾ ,24 ਮਾਰਚ {ਗੁਰਪ੍ਰੀਤ ਸਿੰਘ ਚੱਠਾ }-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਅਤੇ ਅਕਾਲੀ ਦਲ ਦੇ ਆਗੂ ਬੀਬਾ ਅਮਰਜੀਤ ਕੌਰ ਦੇ ਪਤੀ ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ...
ਆਈ.ਪੀ.ਐਲ.12 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  1 day ago
ਪਣਜੀ : ਭਾਜਪਾ ਨੇਤਾ ਸੁਧੀਰ ਕੰਡੋਲਕਰ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
3 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆ ਨਾਲ ਸੱਤ ਵਿਅਕਤੀ ਕਾਬੂ
. . .  1 day ago
ਸਰਦੂਲਗੜ੍ਹ 24 ਮਾਰਚ ( ਜੀ.ਐਮ.ਅਰੋੜਾ )-ਸਥਾਨਕ ਸ਼ਹਿਰ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਇੰਸਪੈਕਟਰ ਵੱਲੋਂ ਐੱਸ.ਐੱਸ.ਪੀ ਮਾਨਸਾ ਦੀਆਂ ਹਦਾਇਤਾਂ ਦਾ ਪਾਲਨ ਕਰਦਿਆ ,ਗੁਪਤ ਸੂਚਨਾ ਦੇ ਆਧਾਰ 'ਤੇ ...
ਅਕਾਲੀ ਦਲ ਦੀ ਸਰਪੰਚ ਦੇ ਬੇਟੇ ਦਾ ਕਤਲ
. . .  1 day ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਸਮਰਾਲਾ ਥਾਣੇ ਦੇ ਪਿੰਡ ਸੇਹ ਵਿਚ ਅਕਾਲੀ ਦਲ ਦੀ ਸਰਪੰਚ ਰਣਜੀਤ ਕੌਰ ਦੇ ਬੇਟੇ ਗੁਰਪ੍ਰੀਤ ਸਿੰਘ 30 ਕੁ ਸਾਲ ਦਾ ਕਾਂਗਰਸੀ ਸਮਰਥਕਾਂ ਵੱਲੋਂ ਕਤਲ ਕੀਤੇ ਜਾਣ ਦੀ ...
ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪੁੱਜਣ ਵਾਲੀਆਂ ਤਿੰਨ ਉਡਾਣਾਂ ਰੱਦ
. . .  1 day ago
ਰਾਜਾਸਾਂਸੀ ,24 ਮਾਰਚ (ਹੇਰ,ਹਰਦੀਪ ਸਿੰਘ ਖੀਵਾ,)- ਬਰਮਿੰਘਮ, ਅਸ਼ਗਾਬਾਦ ਤੇ ਬੈਂਕਾਕ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੋਂਮਾਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਵਾਲੀਆਂ ਤਿੰਨ ਕੌਮਾਂਤਰੀ ਉਡਾਣਾਂ ...
ਚੰਡੀਗੜ੍ਹ ਤੋਂ ਬਿਨਾਂ ਹੋਰ ਕਿਤੋਂ ਚੋਣ ਨਹੀਂ ਲੜਾਂਗਾ -ਪਵਨ ਬਾਂਸਲ
. . .  1 day ago
ਤਪਾ ਮੰਡੀ, 24 ਮਾਰਚ (ਵਿਜੈ ਸ਼ਰਮਾ)- ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਦੀ ਚੋਣ ਨਹੀਂ ਲੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੇ ਆਪਣੇ ਜੱਦੀ ਪਿੰਡ ਤਪਾ 'ਚ ਇਕ ...
ਆਈ.ਪੀ.ਐਲ.12 : ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ , ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐਲ 12 : ਕੋਲਕਾਤਾ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾ ਕੇ ਕੀਤੀ ਜਿੱਤ ਹਾਸਲ
. . .  1 day ago
ਆਮ ਆਦਮੀ ਪਾਰਟੀ ਵੱਲੋਂ ਜਲੰਧਰ, ਗੁਰਦਾਸਪੁਰ ਤੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਸੰਗਰੂਰ, 24 ਮਾਰਚ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਵਿਖੇ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਹੋਈ ਬੈਠਕ ਤੋਂ ਬਾਅਦ ਪਾਰਟੀ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਲੰਧਰ (ਰਿਜ਼ਰਵ) ਤੋਂ ਜਸਟਿਸ ਜ਼ੋਰਾਂ ਸਿੰਘ (ਸੇਵਾ ਮੁਕਤ), ਫ਼ਤਿਹਗੜ੍ਹ .....
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551
ਵਿਚਾਰ ਪ੍ਰਵਾਹ: ਠੀਕ ਕਦਮ ਚੁੱਕਣ ਨਾਲ ਹੀ ਸਫ਼ਲਤਾ ਮਿਲਦੀ ਹੈ। -ਐਮਰਸਨ

ਤਾਜ਼ਾ ਖ਼ਬਰਾਂ

ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ

ਨੂਰਪੁਰ ਬੇਦੀ ,16 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ 17 ਫਰਵਰੀ ਨੂੰ ਬਾਅਦ ਦੁਪਹਿਰ ਤਿੰਨ ਵਜੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਰੌਲੀ ਵਿਖੇ ਪੁੱਜ ਰਹੇ ਹਨ ।ਇਹ ਜਾਣਕਾਰੀ ਜ਼ਿਲ੍ਹਾ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵੱਲੋਂ ਦਿੱਤੀ ਗਈ ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸੀ.ਆਰ.ਪੀ.ਐੱਫ ਦੇ ਸ਼ਹੀਦ ਸੈਨਿਕ ਕੁਲਵਿੰਦਰ ਸਿੰਘ ਦੇ ਪਰਿਵਾਰ ਅਤੇ ਪਿਤਾ ਦਰਸ਼ਨ ਸਿੰਘ ਨਾਲ ਦੁੱਖ ਸਾਂਝਾ ਕਰਨਗੇ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX