ਤਾਜਾ ਖ਼ਬਰਾਂ


ਏ.ਐਸ.ਆਈ. ਵੱਲੋਂ ਪਤਨੀ ਦਾ ਕਤਲ ਕਰਨ ਮਗਰੋਂ ਖ਼ੁਦਕੁਸ਼ੀ
. . .  45 minutes ago
ਜਲੰਧਰ, 19 ਮਾਰਚ (ਪਵਨ ਖਰਬੰਦਾ) - ਅੱਜ ਪੀ.ਏ.ਪੀ. 75 ਬਟਾਲੀਅਨ ਵਿਚ ਏ.ਐਸ.ਆਈ. ਵਜੋਂ ਤਾਇਨਾਤ ਗੁਰਬਖਸ਼ ਸਿੰਘ ਭਾਰਦਵਾਜ ਵਾਸੀ ਦਸਮੇਸ਼ ਨਗਰ, ਰਾਮਾ ਮੰਡੀ ਜਲੰਧਰ ਵੱਲੋਂ ਆਪਣੀ ਸਰਵਿਸ ਰਿਵਾਲਵਰ ਨਾਲ ਪਹਿਲਾ ਆਪਣੀ ਪਤਨੀ ਵੰਦਨਾ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਤੇ ਫਿਰ...
ਪਾਕਿਸਤਾਨ ਵੱਲੋਂ ਪੂਰੀ ਰਾਤ ਹੁੰਦੀ ਰਹੀ ਗੋਲੀਬਾਰੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 19 ਮਾਰਚ - ਜੰਮੂ ਕਸ਼ਮੀਰ ਦੇ ਅਖਨੂਰ ਤੇ ਸੁੰਦਰਬਨੀ ਸੈਕਟਰਾਂ 'ਚ ਪਾਕਿਸਤਾਨ ਵੱਲੋਂ ਪੂਰੀ ਰਾਤ ਗੋਲੀਬਾਰੀ ਦੀ ਉਲੰਘਣਾ ਕੀਤੀ ਗਈ। ਇਹ ਗੋਲੀਬਾਰੀ ਅੱਜ ਤੜਕੇ ਤੱਕ ਜਾਰੀ ਰਹੀ। ਇਸ ਗੋਲੀਬਾਰੀ ਵਿਚ ਮੋਰਟਾਰ ਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਭਾਰਤੀ ਫ਼ੌਜ ਵੱਲੋਂ ਜਵਾਬੀ ਕਾਰਵਾਈ...
ਸੜਕ 'ਤੇ ਡਿੱਗੇ ਮਿਲੇ 10 ਲੱਖ ਰੁਪਏ, ਵਾਪਸ ਕੀਤੇ ਤਾਂ ਮਿਲਿਆ 2 ਲੱਖ ਦਾ ਇਨਾਮ
. . .  about 1 hour ago
ਅਹਿਮਦਾਬਾਦ, 19 ਮਾਰਚ - ਗੁਜਰਾਤ ਦੇ ਸੂਰਤ 'ਚ ਇਕ ਸੈਲਸਮੈਨ ਨੇ ਇਮਾਨਦਾਰੀ ਦਾ ਉਦਾਹਰਨ ਪੇਸ਼ ਕਰਦੇ ਹੋਏ ਸੜਕ 'ਤੇ ਡਿੱਗੇ ਮਿਲੇ 10 ਲੱਖ ਰੁਪਏ ਉਸ ਦੇ ਮਾਲਕ ਤੱਕ ਪਹੁੰਚਾਏ ਤੇ ਵਾਪਸ ਕਰ ਦਿੱਤੇ। ਇਸ ਤੋਂ ਖ਼ੁਸ਼ ਹੋ ਕੇ ਪੈਸਿਆਂ ਦੇ ਮਾਲਕ ਨੇ ਇਨਾਮ ਦੇ ਰੂਪ ਵਿਚ ਦੋ ਲੱਖ ਰੁਪਏ ਸੈਲਸਮੈਨ ਨੂੰ ਦਿੱਤੇ...
ਅੱਜ ਦਾ ਵਿਚਾਰ
. . .  about 2 hours ago
ਨਕਸਲੀਆਂ ਨਾਲ ਮੁੱਠਭੇੜ 'ਚ 1 ਜਵਾਨ ਸ਼ਹੀਦ , 5 ਜ਼ਖ਼ਮੀ
. . .  1 day ago
ਰਾਏਪੁਰ 18 ਮਾਰਚ - ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਨਕਸਲੀਆਂ ਦੇ ਨਾਲ ਮੁੱਠਭੇੜ 'ਚ ਸੀ ਆਰ ਪੀ ਐਫ ਦਾ ਇਕ ਜਵਾਨ ਹੋ ਸ਼ਹੀਦ ਗਿਆ ਅਤੇ 5 ਜਵਾਨ ਜ਼ਖ਼ਮੀ ਹੋਏ ਹਨ ।
ਅਫ਼ਗ਼ਾਨਿਸਤਾਨ : ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ 'ਚ 45 ਅੱਤਵਾਦੀ ਢੇਰ
. . .  1 day ago
ਮਾਸਕੋ, 18 ਮਾਰਚ- ਅਫ਼ਗ਼ਾਨਿਸਤਾਨ 'ਚ ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ 'ਚ ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ 45 ਤਾਲਿਬਾਨੀ ਅੱਤਵਾਦੀ ਢੇਰ ਹੋ ਗਏ ਹਨ। ਇਸ ਦੌਰਾਨ ਕਾਫੀ ਮਾਤਰਾ 'ਚ ਹਥਿਆਰ ਅਤੇ ਗੋਲਾ ...
ਦਾਂਤੇਵਾੜਾ 'ਚ ਹੋਏ ਆਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੇ 5 ਜਵਾਨ ਜ਼ਖਮੀ
. . .  1 day ago
ਰਾਏਪੁਰ, 18 ਮਾਰਚ- ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਨਕਸਲੀਆਂ ਦੇ ਨਾਲ ਮੁੱਠਭੇੜ ਦੇ ਦੌਰਾਨ ਹੋਏ ਆਈ.ਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੇ 5 ਜਵਾਨ ਜ਼ਖਮੀ .....
ਕੱਲ੍ਹ ਹੋਵੇਗੀ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ
. . .  1 day ago
ਨਵੀਂ ਦਿੱਲੀ, 18 ਮਾਰਚ- ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ ਕੱਲ੍ਹ ਸ਼ਾਮ 5.30 ਵਜੇ ਦਿੱਲੀ 'ਚ ਹੋਵੇਗੀ। ਭਾਜਪਾ ਉਮੀਦਵਾਰਾਂ ਦੀ ਪਹਿਲੀ ਲਿਸਟ ਵੀ ਕੱਲ੍ਹ ਹੀ ਜਾਰੀ ਹੋ.....
ਪੰਜ ਤੱਤਾਂ 'ਚ ਵਿਲੀਨ ਹੋਏ ਮਨੋਹਰ ਪਾਰੀਕਰ
. . .  1 day ago
ਪਣਜੀ, 18 ਮਾਰਚ- ਗੋਆ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਰੱਖਿਆ ਮੰਤਰੀ ਰਹਿ ਚੁੱਕੇ ਮਨੋਹਰ ਪਾਰੀਕਰ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਬੇਟੇ .....
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫ਼ਿਕੇਸ਼ਨ ਜਾਰੀ
. . .  1 day ago
ਨਵੀਂ ਦਿੱਲੀ, 18 ਮਾਰਚ- ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ। ਪਹਿਲੇ ਪੜਾਅ 'ਚ 11 ਅਪ੍ਰੈਲ ਨੂੰ 20 ਸੂਬਿਆਂ ਦੀਆਂ 91 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਪਹਿਲੇ ਪੜਾਅ ਦੀਆਂ ਚੋਣਾਂ ਲਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551
ਵਿਚਾਰ ਪ੍ਰਵਾਹ: ਨੀਤੀਆਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਤਾਜ਼ਾ ਖ਼ਬਰਾਂ

ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤਾ ਜਾਵੇਗਾ ਬਜਟ

ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ 'ਚ ਸਾਲ 2019-20 ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਬਜਟ ਤੋਂ ਮਹਿੰਗਾਈ ਨਾਲ ਜੂਝ ਰਹੇ ਸੂਬੇ ਦੇ ਲੋਕ ਵੱਡੀਆਂ ਆਸਾਂ ਲਾਈ ਬੈਠੇ ਹਨ। ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖ ਕੇ ਹੀ ਸਰਕਾਰ ਸੂਬੇ ਦੇ ਹਰ ਵਰਗ ਲਈ ਕੁਝ ਨਾ ਕੁਝ ਲੈ ਕੇ ਆਉਣ ਦੀ ਤਿਆਰੀ 'ਚ ਹੈ। ਸਰਕਾਰ ਆਰਥਿਕ ਹਾਲਾਤ 'ਚੋਂ ਉੱਭਰਨ ਦੇ ਸੰਕੇਤ ਦੇ ਰਹੀ ਹੈ, ਜਿਸ ਤੋਂ ਇਸ ਗੱਲ ਦੇ ਸੰਕੇਤ ਵੀ ਮਿਲਦੇ ਹਨ ਕਿ ਨਵੇਂ ਬਜਟ 'ਚ ਜਨਤਾ ਦੇ ਹਰ ਵਰਗ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX