ਤਾਜਾ ਖ਼ਬਰਾਂ


ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  16 minutes ago
ਮਲੋਟ, 21 ਮਾਰਚ (ਗੁਰਮੀਤ ਸਿੰਘ ਮੱਕੜ) -ਸਥਾਨਕ ਥਾਣਾ ਸਦਰ ਵਿਖੇ ਤਾਇਨਾਤ ਹੋਮਗਾਰਡ ਦੇ ਜਵਾਨ ਗੁਰਮੀਤ ਸਿੰਘ (48) ਪੁੱਤਰ ਪ੍ਰੀਤਮ ਸਿੰਘ ਦੀ ਅਚਨਚੇਤ ਗੋਲੀ ਚੱਲਣ ਨਾਲ...
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  32 minutes ago
ਸ੍ਰੀਨਗਰ, 21 ਮਾਰਚ - ਜੰਮੂ-ਕਸ਼ਮੀਰ ਦੇ ਸੁੰਦਰਬਨੀ ਸੈਕਟਰ 'ਚ ਪਾਕਿਸਤਾਨ ਵੱਲੋਂ ਅੱਜ ਕੀਤੀ ਗਈ ਜੰਗਬੰਦੀ ਦੀ ਉਲੰਘਣਾ 'ਚ ਭਾਰਤੀ ਫੌਜ ਦਾ 24 ਸਾਲਾਂ ਰਾਈਫਲਮੈਨ ਯਸ਼ ਪਾਲ...
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  54 minutes ago
ਲਖਨਊ, 21 ਮਾਰਚ - ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਰਾਮ ਗੋਪਾਲ ਯਾਦਵ ਦਾ ਕਹਿਣਾ ਹੈ ਪੈਰਾ ਮਿਲਟਰੀ ਫੋਰਸਸ ਸਰਕਾਰ ਤੋਂ ਦੁਖੀ ਹਨ, ਕਿਉਂਕਿ ਵੋਟਾਂ ਲਈ ਜੰਮੂ ਕਸ਼ਮੀਰ...
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  about 1 hour ago
ਸੰਗਰੂਰ, 21 ਮਾਰਚ (ਧੀਰਜ ਪਿਸ਼ੌਰੀਆ) - ਪੂਰੇ ਦੇਸ਼ ਭਰ ਵਿਚ ਜਿੱਥੇ ਲੋਕਾਂ ਨੇ ਇੱਕ ਦੂਸਰੇ ਦੇ ਰੰਗਾ ਲਗਾ ਕੇ ਅਤੇ ਨੱਚ ਟੱਪ ਕੇ ਹੋਲੀ ਦਾ ਤਿਉਹਾਰ ਮਨਾਇਆ, ਉੱਥੇ ਹੀ ਸੰਗਰੂਰ ਜ਼ਿਲ੍ਹੇ ਦੇ ਪਿੰਡ...
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  about 1 hour ago
ਸ੍ਰੀਨਗਰ, 21 ਮਾਰਚ - ਜੰਮੂ-ਕਸ਼ਮੀਰ ਦੇ ਸੋਪੋਰ ਵਿਖੇ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਵਿਚ ਐੱਸ.ਐੱਚ.ਓ ਸਮੇਤ ਜੰਮੂ ਕਸ਼ਮੀਰ ਪੁਲਿਸ ਦੇ 2 ਮੁਲਾਜ਼ਮ ਜ਼ਖਮੀ ਹੋ...
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  about 1 hour ago
ਲਖਨਊ, 21 ਮਾਰਚ - ਸੀਨੀਅਰ ਭਾਜਪਾ ਆਗੂ ਅਤੇ ਉੱਤਰ ਪ੍ਰਦੇਸ਼ ਦੇ ਦਿਓਰੀਆ ਤੋਂ ਸੰਸਦ ਮੈਂਬਰ ਕਲਰਾਜ ਮਿਸ਼ਰਾ ਨੇ ਇਹ ਕਹਿਕੇ ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ ਕਿ ਪਾਰਟੀ...
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  about 1 hour ago
ਅਬੋਹਰ, 21 ਮਾਰਚ (ਸੁਖਜਿੰਦਰ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸ. ਗੁਰਤੇਜ ਸਿੰਘ ਘੁੜਿਆਣਾ ਦੀ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਹੋ ਗਈ ਹੈ। ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਭੇਟ ਕਰਕੇ ਪਾਰਟੀ ਵਿਚ...
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਜੇ.ਐਸ. ਨਿੱਕੂਵਾਲ) - ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਭਲਕੇ 22 ਮਾਰਚ ਨੂੰ ਮਹੱਲਾ ਕੱਢਿਆ ਜਾ...
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  about 2 hours ago
ਸੰਗਰੂਰ,21 ਮਾਰਚ(ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਨ ਲਈ ਪਹੁੰਚ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ.ਬਾਦਲ ਅੱਜ ਲੋਕ ਸਭਾ ਹਲਕਾ ਸੰਗਰੂਰ...
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  about 2 hours ago
ਨਵੀਂ ਦਿੱਲੀ, 21 ਮਾਰਚ - ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੇ ਸਾਰੇ ਪ੍ਰਕਾਰ ਦੇ ਸੈਮੀ ਆਟੋਮੈਟਿਕ ਹਥਿਆਰਾਂ ਦੀ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਕ੍ਰਾਈਸਟਚਰਚ ਹਮਲੇ ਦੇ ਮੱਦੇਨਜ਼ਰ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਕ੍ਰਾਈਸਟਚਰਚ 'ਚ ਪਿਛਲੇ ਸ਼ੁੱਕਰਵਾਰ ਨੂੰ ਦੋ ਮਸਜਿਦਾਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਕਲਿਆਣ ਹੀ ਸਭ ਤੋਂ ਚੰਗਾ ਕਾਨੂੰਨ ਹੈ। -ਸੀਰੋ

ਤਾਜ਼ਾ ਖ਼ਬਰਾਂ

ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ

ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ ਯੂਨੀਵਰਸਿਟੀ ਵਿਦਿਆਰਥੀਆਂ ਦੇ ਸਵਾਲਾਂ ਦੇ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਉਹ ਸਹਿਮਤ ਹਨ ਕਿ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਨਹੀਂ ਮਿਲਦਾ, ਜੋ ਕਿ ਮਿਲਣਾ ਚਾਹੀਦਾ ਹੈ ਅਤੇ ਜੇਕਰ ਉਹ ਸੱਤਾ ਵਿਚ ਆਏ ਤਾਂ ਇਸ 'ਤੇ ਧਿਆਨ ਦੇਣਗੇ। ਉਨ੍ਹਾਂ ਦੀ ਇਹ ਪ੍ਰਤੀਕ੍ਰਿਆ ਪੁਲਵਾਮਾ ਅੱਤਵਾਦੀ ਹਮਲੇ ਦੇ ਕੁੱਝ ਦਿਨਾਂ ਮਗਰੋਂ ਆਈ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX