ਤਾਜਾ ਖ਼ਬਰਾਂ


ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਚਾਰ ਨਕਸਲੀ ਢੇਰ, ਹਥਿਆਰ ਵੀ ਬਰਾਮਦ
. . .  21 minutes ago
ਰਾਏਪੁਰ, 26 ਮਾਰਚ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਚਾਰ ਨਕਸਲੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਕਮਾ ਜ਼ਿਲ੍ਹੇ ਦੇ ਚਿੰਤਲਾਨਾਰ ਥਾਣਾ ਖੇਤਰ ਅਧੀਨ ਪੈਂਦੇ ਕਰਕਨਗੁੜਾ ਪਿੰਡ ਦੇ ਨਜ਼ਦੀਕ ਅੱਜ...
ਅਗਸਤਾ ਵੈਸਟਲੈਂਡ ਮਾਮਲੇ 'ਚ ਈ.ਡੀ. ਨੇ ਇਕ ਗ੍ਰਿਫਤਾਰੀ ਕੀਤੀ
. . .  about 1 hour ago
ਨਵੀਂ ਦਿੱਲੀ, 26 ਮਾਰਚ - ਅਗਸਤਾ ਵੈਸਟਲੈਂਡ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕਥਿਤ ਵਿਚੋਲੀਏ ਸੁਸ਼ੇਨ ਮੋਹਨ ਗੁਪਤਾ ਨੂੰ ਬੀਤੀ ਲੰਘੀ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਅੱਜ ਦਿੱਲੀ ਦੇ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ...
ਉਤਰ ਪ੍ਰਦੇਸ਼ ਲਈ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਅਡਵਾਨੀ ਦਾ ਨਾਂ ਸ਼ਾਮਲ ਨਹੀਂ
. . .  about 1 hour ago
ਨਵੀਂ ਦਿੱਲੀ, 26 ਮਾਰਚ - ਭਾਜਪਾ ਨੇ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਉਤਰ ਪ੍ਰਦੇਸ਼ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਅਰੁਣ ਜੇਤਲੀ, ਨਿਤਿਨ ਗਡਕਰੀ, ਸੁਸ਼ਮਾ ਸਵਰਾਜ ਤੇ ਊਮਾ ਭਾਰਤੀ ਜ਼ਿਕਰਯੋਗ...
ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ
. . .  about 1 hour ago
ਨਵੀਂ ਦਿੱਲੀ, 26 ਮਾਰਚ - ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਗਿਰੀਰਾਜ ਸਿੰਘ ਨੂੰ ਭਾਜਪਾ ਨੇ ਇਸ ਵਾਰ ਬੈਗੁਸਰਾਏ (ਬਿਹਾਰ) ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਪਰੰਤੂ ਗਿਰੀਰਾਜ ਸਿੰਘ ਬੈਗੁਸਰਾਏ ਤੋਂ ਨਹੀਂ ਬਲਕਿ ਨਵਾਦਾ (ਬਿਹਾਰ) ਤੋਂ ਹੀ ਚੋਣ ਲੜਨਾ ਚਾਹੁੰਦੇ ਹਨ। ਗਿਰੀਰਾਜ ਸਿੰਘ ਪਹਿਲਾ...
ਅੱਜ ਦਾ ਵਿਚਾਰ
. . .  about 1 hour ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ...
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਫ਼ਾਜ਼ਿਲਕਾ ,25 (ਪ੍ਰਦੀਪ ਕੁਮਾਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ...
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਤਾਜ਼ਾ ਖ਼ਬਰਾਂ

ਚੀਨ 'ਚ ਢਿਗਾਂ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ, ਕਈ ਲਾਪਤਾ

ਬੀਜਿੰਗ, 16 ਮਾਰਚ- ਚੀਨ ਦੇ ਉੱਤਰੀ ਸੂਬੇ ਸ਼ਾਂਸੀ 'ਚ ਢਿਗਾਂ ਡਿੱਗਣ ਨਾਲ ਮਕਾਨਾਂ ਦੇ ਢਹਿਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ 17 ਹੋਰ ਲਾਪਤਾ ਹੋ ਗਏ। ਸਥਾਨਕ ਅਧਿਕਾਰੀਆਂ ਵਲੋਂ ਅੱਜ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਅਧਿਕਾਰੀਆਂ ਮੁਤਾਬਕ ਇਹ ਹਾਦਸਾ ਲੀਂਫੇਨ ਸ਼ਹਿਰ ਦੇ ਜਾਓਲਿੰਗ 'ਚ ਸਥਾਨਕ ਸਮੇਂ ਮੁਤਾਬਕ ਸ਼ੁੱਕਰਵਾਰ ਸ਼ਾਮੀਂ 6.10 ਵਜੇ ਵਾਪਰਿਆ। ਢਿਗਾਂ ਡਿੱਗਣ ਕਾਰਨ ਦੋ ਰਿਹਾਇਸ਼ੀ ਘਰ ਅਤੇ ਇੱਕ ਜਨਤਕ ਇਸ਼ਨਾਨ ਘਰ ਢਹਿ ਗਏ। ਉਨ੍ਹਾਂ ਦੱਸਿਆ ਕਿ ਮਲਬੇ 'ਚੋਂ ਹੁਣ ਤੱਕ 13 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਹਾਲਾਂਕਿ ਦੋ ਲੋਕ ਮ੍ਰਿਤਕ ਪਾਏ ਗਏ, ਜਦਕਿ ਕਈ ਅਜੇ ਵੀ ਲਾਪਤਾ ਹਨ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX