ਤਾਜਾ ਖ਼ਬਰਾਂ


ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  30 minutes ago
ਲਖਨਊ, 21 ਅਪ੍ਰੈਲ - ਉਤਰ ਪ੍ਰਦੇਸ਼ ਦੇ ਆਗਰਾ ਲਖਨਊ ਐਕਸਪ੍ਰੈਸ ਵੇ 'ਤੇ ਇਕ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ 34 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਮੈਨਪੁਰੀ ਕੋਲ ਵਾਪਰਿਆ ਹੈ। ਜ਼ਖਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਰਿਹਾ...
ਅੱਜ ਦਾ ਵਿਚਾਰ
. . .  39 minutes ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਵੈਸਾਖ ਸੰਮਤ 551
ਵਿਚਾਰ ਪ੍ਰਵਾਹ: ਉਦੇਸ਼ ਦੀ ਪੂਰਤੀ ਲਈ ਯਤਨਸ਼ੀਲ ਰਹਿਣ ਵਿਚ ਹੀ ਅਸਲੀ ਖੁਸ਼ੀ ਛੁਪੀ ਹੁੰਦੀ ਹੈ । -ਪੰਡਤ ਨਹਿਰੂ

ਤਾਜ਼ਾ ਖ਼ਬਰਾਂ

ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ

ਅੰਕਾਰਾ, 20 ਮਾਰਚ- ਤੁਰਕੀ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਜਾਂਚ ਕਰਨ ਵਾਲੀ ਯੂਰਪੀ ਏਜੰਸੀ ਮੁਤਾਬਕ ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 6.4 ਮਾਪੀ ਗਈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਤੁਰਕੀ ਦੇ ਪੱਛਮੀ ਸ਼ਹਿਰ ਡੇਨਿਜਲੀ 'ਚ ਆਇਆ ਅਤੇ ਇਸ ਦਾ ਕੇਂਦਰ ਜ਼ਮੀਨ ਤੋਂ ਸਿਰਫ਼ 11.3 ਕਿਲੋਮੀਟਰ ਦੀ ਡੂੰਘਾਈ 'ਚ ਸੀ। ਭੂਚਾਲ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX