ਤਾਜਾ ਖ਼ਬਰਾਂ


ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਲੜਕੀ ਨੂੰ ਅਗਵਾ ਕਰ ਸਾੜ ਕੇ ਮਾਰਿਆ, ਪੁਲਿਸ ਵੱਲੋਂ 2 ਲੜਕੇ ਕਾਬੂ
. . .  1 day ago
ਸ਼ੁਤਰਾਣਾ, 24 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਪਟਿਆਲਾ ਜ਼ਿਲ੍ਹੇ ਦੇ ਪਿੰਡ ਗੁਲਾਹੜ ਵਿਖੇ ਇਕ ਨਾਬਾਲਗ ਲੜਕੀ ਨੂੰ ਪਿੰਡ ਦੇ ਹੀ ਕੁੱਝ ਲੜਕਿਆਂ ਵੱਲੋਂ ਅਗਵਾ ਕਰਕੇ ਉਸ ਨੂੰ ਅੱਗ ਲਗਾ ਕੇ ਸਾੜ ਕੇ ਮਾਰ ਦਿੱਤਾ ਗਿਆ ਹੈ। ਪੁਲਿਸ ...
ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 203 ਦੌੜਾਂ ਦਾ ਦਿੱਤਾ ਟੀਚਾ
. . .  1 day ago
29 ਨੂੰ ਕਰਵਾਉਣਗੇ ਕੈਪਟਨ ਸ਼ੇਰ ਸਿੰਘ ਘੁਬਾਇਆ ਦੇ ਕਾਗ਼ਜ਼ ਦਾਖਲ
. . .  1 day ago
ਜਲਾਲਾਬਾਦ ,24 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਨਾਮਜ਼ਦਗੀ ਪੱਤਰ ਭਰਵਾਉਣ ਲਈ ਮੁੱਖ ਮੰਤਰੀ ਕੈਪਟਨ ...
ਆਈ.ਪੀ.ਐਲ 2019 : ਟਾਸ ਜਿੱਤ ਕੇ ਪੰਜਾਬ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕਾਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਸਵਾਰ ਲੜਕੀ ਦੀ ਮੌਤ
. . .  1 day ago
ਗੜ੍ਹਸ਼ੰਕਰ, 24 ਅਪ੍ਰੈਲ (ਧਾਲੀਵਾਲ) - ਗੜੰਸ਼ਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਖਾਬੜਾ ਮੋੜ 'ਤੇ ਇੱਕ ਕਾਰ ਵੱਲੋਂ ਐਕਟਿਵਾ ਤੇ ਬੁਲਟ ਨੂੰ ਟੱਕਰ ਮਾਰੇ ਜਾਣ 'ਤੇ ਐਕਟਿਵਾ ਸਵਾਰ...
ਮਦਰਾਸ ਹਾਈਕੋਰਟ ਦੀ ਮਦੁਰਈ ਬੈਂਚ ਨੇ ਟਿਕਟਾਕ 'ਤੇ ਰੋਕ ਹਟਾਈ
. . .  1 day ago
ਚੇਨਈ, 24 ਅਪ੍ਰੈਲ - ਮਦਰਾਸ ਹਾਈਕੋਰਟ ਦੀ ਮਦੁਰਈ ਬੈਂਚ ਨੇ ਟਿਕਟਾਕ ਵੀਡੀਓ ਐਪ 'ਤੇ ਲੱਗੀ ਰੋਕ ਹਟਾ ਦਿੱਤੀ...
ਅੱਗ ਨਾਲ 100 ਤੋਂ 150 ਏਕੜ ਕਣਕ ਸੜ ਕੇ ਸੁਆਹ
. . .  1 day ago
ਗੁਰੂਹਰਸਹਾਏ, ੨੪ ਅਪ੍ਰੈਲ - ਨੇੜਲੇ ਪਿੰਡ ਸਰੂਪੇ ਵਾਲਾ ਵਿਖੇ ਤੇਜ ਹਵਾਵਾਂ ਦੇ ਚੱਲਦਿਆਂ ਬਿਜਲੀ ਦੀਆਂ ਤਾਰਾਂ ਸਪਾਰਕ ਹੋਣ ਕਾਰਨ ਲੱਗੀ ਅੱਗ ਵਿਚ 100 ਤੋਂ 150 ਏਕੜ ਕਣਕ...
ਜ਼ਬਰਦਸਤ ਹਨੇਰੀ ਤੂਫ਼ਾਨ ਨੇ ਕਿਸਾਨਾਂ ਨੂੰ ਪਾਇਆ ਚਿੰਤਾ 'ਚ
. . .  1 day ago
ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਵੱਖ ਵੱਖ ਇਲਾਕਿਆਂ 'ਚ ਚੱਲ ਰਹੀ ਤੇਜ ਹਨੇਰੀ ਅਤੇ ਝਖੜ ਨੇ ਕਿਸਾਨਾਂ ਨੂੰ ਚਿੰਤਾ 'ਚ ਪਾ ਦਿੱਤਾ ਹੈ। ਹਨੇਰੀ ਕਾਰਨ ਆਵਾਜ਼ਾਈ...
ਸੁਖਬੀਰ ਬਾਦਲ 26 ਨੂੰ ਦਾਖਲ ਕਰਨਗੇ ਨਾਮਜ਼ਦਗੀ
. . .  1 day ago
ਮਮਦੋਟ 24 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ 26 ਅਪ੍ਰੈਲ ਨੂੰ ਆਪਣੇ ਨਾਮਜ਼ਦਗੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਵੈਸਾਖ ਸੰਮਤ 551
ਵਿਚਾਰ ਪ੍ਰਵਾਹ: ਹਰ ਇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦਾ ਮੂਲ ਸਿਧਾਂਤ ਹੈ। -ਰਾਜ ਗੋਪਾਲਾਚਾਰੀ

ਤਾਜ਼ਾ ਖ਼ਬਰਾਂ

ਦੇਸ਼ ਦਾ ਪ੍ਰਧਾਨ ਮੰਤਰੀ ਅਜਿਹਾ ਹੋਣਾ ਚਾਹੀਦੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲਾਂ 'ਚ ਡਰ ਬੈਠ ਜਾਏ- ਅਮਿਤ

ਲਖਨਊ, 26 ਮਾਰਚ- ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਇੱਕ ਅਜਿਹਾ ਪ੍ਰਧਾਨ ਮੰਤਰੀ ਚਾਹੀਦਾ ਹੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲ 'ਚ ਡਰ ਬੈਠ ਜਾਏ। ਏਅਰ ਸਟ੍ਰਾਈਕ 'ਤੇ ਸਵਾਲ ਚੁੱਕਣ ਲਈ ਕਾਂਗਰਸ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਦੇਸ਼ ਦੇ ਨੇਤਾ ਮਨੀਸ਼ ਤਿਵਾੜੀ ਹਵਾਈ ਫੌਜ ਦੇ ਮੁਖੀ 'ਤੇ ਉਂਗਲ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਨੂੰ ਕਹਿਣਾ ਚਾਹੁੰਦੇ ਹਨ ਕਿ ਅਸੀਂ (ਭਾਜਪਾ) ਉਹ ਪਾਰਟੀ ਹਨ, ਜਿਹੜੇ ਦੇਸ਼ ਦੇ ਵੀਰ ਜਵਾਨਾਂ 'ਤੇ ਮਾਣ ਕਰਦੀ ਹੈ। ਜਵਾਨਾਂ 'ਤੇ ਅਜਿਹੇ ਸਵਾਲ ਚੁੱਕਣਾ ਉਨ੍ਹਾਂ (ਮਨੀਸ਼ ਤਿਵਾੜੀ) ਦੀ ਪਾਰਟੀ ਨੂੰ ਸ਼ੋਭਾ ਦਿੰਦਾ ਹੈ। ਅਮਿਤ ਨੇ ਕਿਹਾ ਕਿ ਅੱਤਵਾਦੀਆਂ ਨੂੰ ਬਿਰਆਨੀ ਖਵਾਉਣ ਦੇ ਦਿਨ ਹੁਣ ਖ਼ਤਮ ਹੋ ਗਏ ਹਨ। ਦੇਸ਼ 'ਚ ਹੁਣ ਮੋਦੀ ਦੀ ਸਰਕਾਰ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX