15ਸ੍ਰੀ ਹਰਗੋਬਿੰਦਪੁਰ : 'ਆਪ' ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪਨੂੰ ਸਮੂਹ ਕੌਂਸਲਰਾਂ ਸਮੇਤ ਕਾਂਗਰਸ ’ਚ ਸ਼ਾਮਿਲ
ਘੁਮਾਣ/ਸ੍ਰੀ ਹਰਗੋਬਿੰਦਪੁਰ, 18 ਅਪ੍ਰੈਲ (ਬੰਮਰਾਹ, ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਹਲਕੇ ਦੇ ਇਕੋ-ਇਕ ਨਗਰ ਕੌਂਸਲ ਦੇ ਪ੍ਰਧਾਨ...
... 13 hours 32 minutes ago