ਤਾਜਾ ਖ਼ਬਰਾਂ


ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  about 2 hours ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  about 2 hours ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 2 hours ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  about 3 hours ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  about 3 hours ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  about 3 hours ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  about 3 hours ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  about 4 hours ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਵੈਸਾਖ ਸੰਮਤ 551
ਵਿਚਾਰ ਪ੍ਰਵਾਹ: ਉਦੇਸ਼ ਦੀ ਪੂਰਤੀ ਲਈ ਯਤਨਸ਼ੀਲ ਰਹਿਣ ਵਿਚ ਹੀ ਅਸਲੀ ਖੁਸ਼ੀ ਛੁਪੀ ਹੁੰਦੀ ਹੈ । -ਪੰਡਤ ਨਹਿਰੂ

ਤਾਜ਼ਾ ਖ਼ਬਰਾਂ

ਗੁਲਜ਼ਾਰ ਸਿੰਘ ਰਣੀਕੇ ਨੇ ਪਿੰਡ ਮਾਣੂੰਕੇ ਵਿਖੇ ਅਕਾਲੀ ਦਲ ਦੇ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ

ਸਮਾਧ ਭਾਈ,ਨਿਹਾਲ ਸਿੰਘ ਵਾਲਾ, 15 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ, ਪਲਵਿੰਦਰ ਸਿੰਘ ਟਿਵਾਣਾ)- ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ -ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਪਿੰਡ ਮਾਣੂੰਕੇ ਵਿਖੇ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਪ੍ਰਧਾਨ ਭੁਪਿੰਦਰ ਸਿੰਘ, ਸਾਹੋਕੇ ਪ੍ਰਧਾਨ ਤੀਰਥ ਸਿੰਘ ਮਾਹਲਾ, ਪ੍ਰਧਾਨ ਹਰਿੰਦਰ ਸਿੰਘ ਰਣੀਆਂ, ਪ੍ਰਧਾਨ ਜਗਦੀਪ ਸਿੰਘ ਗਟਰਾ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀਆਂ ਪ੍ਰਾਪਤੀਆਂ ਦੱਸਦੇ ਹੋਏ ਉਸ ਸਮੇਂ ਹੋਏ ਵਿਕਾਸ ਕਾਰਜਾਂ ਦੀ ਗੱਲ ਕਰਦੇ ਹੋਏ ਇਕੱਠੇ ਹੋਏ ਵਰਕਰਾਂ ਨੂੰ ਅਤੇ ਪਿੰਡ ਵਾਸੀਆਂ ਨੂੰ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਰਣੀਕੇ ਨੇ ਪਾਰਟੀ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਹਲਕੇ ਦਾ ਅਥਾਹ ਵਿਕਾਸ ਕੀਤਾ ਜਾਵੇਗਾ ਅਤੇ ਨੌਜਵਾਨ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਅਹਿਮ ਆਗੂਆਂ ਵੱਲੋਂ ਗੁਲਜ਼ਾਰ ਸਿੰਘ ਰਣੀਕੇ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਵੀ ਕੀਤਾ ਗਿਆ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX