ਤਾਜਾ ਖ਼ਬਰਾਂ


ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  10 minutes ago
ਗੜ੍ਹਸ਼ੰਕਰ, 22 ਫਰਵਰੀ (ਧਾਲੀਵਾਲ)- ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟਰੇਸ ਵਲੋਂ ਜਿੱਥੇ ਬੀਤੇ ਦਿਨੀਂ ਪਾਕਿ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਕਰਤਾਰਪੁਰ ਸਾਹਿਬ...
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  41 minutes ago
ਬਲਾਚੌਰ, 22 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਜ਼ਿਲ੍ਹਾ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ਸਾਬਕਾ ਜਨਰਲ ਸਕੱਤਰ ਅਤੇ ਤਹਿਸੀਲ ਕਾਂਗਰਸ ਦੇ ਸਾਬਕਾ ਚੇਅਰਮੈਨ ਲਾਲਾ...
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  54 minutes ago
ਲਹਿਰਾਗਾਗਾ, 22 ਫਰਵਰੀ (ਸੂਰਜ ਭਾਨ ਗੋਇਲ)- ''ਅਕਾਲੀ ਦਲ ਵਾਲਿਆਂ ਦਾ ਗੁਰੂ ਦੀ ਗੋਲਕ ਦਾ ਹੀ ਰੌਲਾ ਹੈ, ਮਸਤੂਆਣਾ ਸਾਹਿਬ ਦੀ ਗੋਲਕ ਵੀ ਇਨ੍ਹਾਂ ਦੇ ਅਧੀਨ ਹੈ। ਇਨ੍ਹਾਂ ਧਰਮ ਦੇ ਨਾਮ 'ਤੇ ਰਾਜ ਕਰਕੇ ਗੋਲਕ...
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  about 1 hour ago
ਕੋਲਕਾਤਾ, 22 ਫਰਵਰੀ- ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। 89 ਸਾਲਾ ਬੋਸ ਉਮਰ ਸੰਬੰਧੀ ਬਿਮਾਰੀਆਂ ਤੋਂ ਪੀੜਤ ਸਨ ਅਤੇ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ...
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਬਿਹਾਰ ਦੀ ਰਾਜਧਾਨੀ ਪਟਨਾ 'ਚ ਇੱਕ ਰੈਲੀ ਨੂੰ ਸੰਬੋਧਿਤ ਕਰਦਿਆਂ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਨੇ ਕਿਹਾ ਕਿ ਧਾਰਾ 370 ਦੇ ਹਟਣ ਮਗਰੋਂ ਜੰਮੂ-ਕਸ਼ਮੀਰ ਵਾਸੀ...
ਤਰਨਤਾਰਨ : ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਜ਼ਖ਼ਮੀ ਹੋਏ ਬੱਚੇ ਨੇ ਤੋੜਿਆ ਦਮ
. . .  44 minutes ago
ਭਿੱਖੀਵਿੰਡ, 22 ਫਰਵਰੀ (ਬੌਬੀ)- ਪਿਛਲੇ ਦਿਨੀਂ ਜਨਮ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪਹੂਵਿੰਡ ਤੋਂ ਗੁਰਦੁਆਰਾ ਟਾਹਲਾ ਸਾਹਿਬ ਲਈ ਸਜਾਏ ਗਏ ਨਗਰ ਕੀਰਤਨ ਦੌਰਾਨ ਪਟਾਕਿਆਂ ਵਾਲੀ...
ਸੁਨੰਦਾ ਪੁਸ਼ਕਰ ਮਾਮਲਾ : ਅਦਾਲਤ ਨੇ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਦਿੱਤੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਸੁਨੰਦਾ ਪੁਸ਼ਕਰ ਹੱਤਿਆ ਮਾਮਲੇ 'ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸ ਨੇਤਾ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ...
ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਮਾਨਾਂਵਾਲਾ, 22 ਫਰਵਰੀ (ਗੁਰਦੀਪ ਸਿੰਘ ਨਾਗੀ)- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਚਾਟੀਵਿੰਡ ਅਧੀਨ ਪੈਂਦੇ ਮਾਨਾਂਵਾਲ਼ਾ 'ਚ ਬਠਿੰਡਾ ਨੈਸ਼ਨਲ ਹਾਈਵੇਅ ਨੂੰ ਜਾਣ ਵਾਲੇ ਫਲਾਈਓਵਰ 'ਤੇ ਇੱਕ...
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  about 2 hours ago
ਨਵੀਂ ਦਿੱਲੀ, 22 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਦੇ ਸਰਕਾਰੀ ਸਕੂਲ ਦੌਰੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ...
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  about 2 hours ago
ਧਾਰੀਵਾਲ, 22 ਫਰਵਰੀ (ਜੇਮਸ ਨਾਹਰ)- ਅੱਜ ਸਵੇਰੇ ਪਠਾਨਕੋਟ ਤੋਂ ਦਿੱਲੀ ਜਾ ਰਹੀ ਸੁਪਰ ਫਾਸਟ ਟਰੇਨ ਜਦੋਂ ਧਾਰੀਵਾਲ ਮਾਡਲ ਟਾਊਨ ਨੇੜੇ ਰੇਲਵੇ ਫਾਟਕ ਕੋਲ ਪਹੁੰਚੀ ਤਾਂ ਰੇਲਵੇ ਟਰੈਕ 'ਤੇ ਅਚਾਨਕ ਇੱਕ ਗਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX