ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551
ਵਿਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਤਾਜ਼ਾ ਖ਼ਬਰਾਂ

ਪੱਛਮੀ ਬੰਗਾਲ ਵਿਚ ਐਮਰਜੈਂਸੀ ਵਰਗੇ ਹਾਲਾਤ - ਨਰਿੰਦਰ ਮੋਦੀ

ਨਵੀਂ ਦਿੱਲੀ/ਕੋਲਕਾਤਾ, 15 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 'ਤੇ ਜੰਮ ਕੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮਮਤਾ ਬੈਨਰਜੀ ਪੱਛਮੀ ਬੰਗਾਲ ਨੂੰ ਐਮਰਜੈਂਸੀ ਦੇ ਦੌਰ ਵਿਚ ਲੈ ਆਈ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੀਦੀ, ਸੱਤਾ ਤਾਂ ਸੇਵਾ ਲਈ ਹੁੰਦੀ ਹੈ, ਤੁਸੀਂ ਸੱਤਾ ਤੇ ਜਨਤਾ ਨੂੰ ਆਪਣਾ ਗੁਲਾਮ ਸਮਝ ਕੇ ਵੱਡੀ ਭੁੱਲ ਕਰ ਰਹੇ ਹੋ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX