ਤਾਜਾ ਖ਼ਬਰਾਂ


ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਨਵੇਂ ਵਿਭਾਗ 'ਚ ਹੋਈ ਨਿਯੁਕਤੀ
. . .  8 minutes ago
ਚੰਡੀਗੜ੍ਹ, 27 ਮਈ- ਪੰਜਾਬ ਸਰਕਾਰ ਨੇ ਅੱਜ ਆਈ.ਪੀ.ਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਇੱਥੇ ਜਾਰੀ ਇੱਕ ਬਿਆਨ 'ਚ ਸਰਕਾਰ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸੰਗਠਿਤ ਅਪਰਾਧ ਕੰਟਰੋਲ ....
ਮੈਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ ਕੀਤੀ ਜਾ ਰਹੀ ਹੈ ਸਾਜ਼ਿਸ਼- ਜੀ. ਕੇ.
. . .  34 minutes ago
ਨਵੀਂ ਦਿੱਲੀ, 27 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ 'ਚੋਂ ਬਾਹਰ ਕੱਢੇ ਜਾਣ ਦੀਆਂ ਖ਼ਬਰਾਂ ਦੇ ਚੱਲਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ...
ਦੁੱਖ ਵੰਡਾਉਣ ਲਈ ਅਜੇ ਦੇਵਗਨ ਦੇ ਘਰ ਪਹੁੰਚੇ ਸ਼ਾਹਰੁਖ਼ ਅਤੇ ਸੰਨੀ ਦਿਓਲ ਸਮੇਤ ਕਈ ਬਾਲੀਵੁੱਡ ਸਿਤਾਰੇ
. . .  55 minutes ago
ਮੁੰਬਈ, 27 ਮਈ- ਬਾਲੀਵੁੱਡ ਦੇ ਮਸ਼ਹੂਰ ਸਟੰਟ ਕੋਰੀਓਗ੍ਰਾਫ਼ਰ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ ਖ਼ਰਾਬ ਸੀ ਅਤੇ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ...
ਵਿਸ਼ਵ ਦੀ ਤੀਜੀ ਆਰਥਿਕ ਸ਼ਕਤੀ ਬਣਨ ਲਈ ਕਰਾਂਗੇ ਕੰਮ- ਮੋਦੀ
. . .  about 1 hour ago
ਲਖਨਊ, 27 ਮਈ- ਲੋਕ ਸਭਾ ਚੋਣਾਂ 'ਚ ਭਾਜਪਾ ਦੀ ਭਾਰੀ ਬਹੁਮਤ ਨਾਲ ਮਿਲੀ ਜਿੱਤ ਨੂੰ 'ਵੋਟ ਬੈਂਕ ਦੀ ਰਾਜਨੀਤੀ' ਦੇ ਵਿਨਾਸ਼ ਦੀ ਸ਼ੁਰੂਆਤ ਕਰਾਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤ ਨੂੰ ਦੁਨੀਆ ਦੀ ਤੀਜੀ ਵੱਡੀ ਅਰਥ ਵਿਵਸਥਾ...
ਲੁੱਕ ਆਊਟ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਸੀ.ਬੀ.ਆਈ ਸਾਹਮਣੇ ਪੇਸ਼ ਨਹੀਂ ਹੋਏ ਰਾਜੀਵ ਕੁਮਾਰ
. . .  about 1 hour ago
ਨਵੀਂ ਦਿੱਲੀ, 27 ਮਈ- ਸੀ.ਬੀ.ਆਈ. ਵੱਲੋਂ ਐਤਵਾਰ ਨੂੰ ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਸ਼ਾਰਦਾ ਚਿੱਟ ਫ਼ੰਡ ਘੋਟਾਲਾ ਮਾਮਲੇ 'ਚ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਦੇ ਜਾਰੀ ਕੀਤੇ .....
ਕਰਤਾਰਪੁਰ ਲਾਂਘੇ ਸੰਬੰਧੀ ਹੋਈ ਬੈਠਕ 'ਚ ਭਾਰਤ ਵਲੋਂ ਰੱਖੀ ਪੁਲ ਬਣਾਉਣ ਦੀ ਮੰਗ ਨੂੰ ਪਾਕਿ ਨੇ ਠੁਕਰਾਇਆ
. . .  about 1 hour ago
ਬਟਾਲਾ, 27 ਮਈ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅੱਜ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ 'ਤੇ ਪਾਕਿਸਤਾਨ ਅਤੇ ਭਾਰਤ ਦੇ ਤਕਨੀਕੀ ਅਧਿਕਾਰੀਆਂ ਦੀ ਹੋਈ ਬੈਠਕ ਬੇਸਿੱਟਾ ਰਹੀ। ਇਸ ਬੈਠਕ 'ਚ ਭਾਰਤੀ ਅਧਿਕਾਰੀਆਂ ਵਲੋਂ...
ਪੰਜਾਬ ਸਰਕਾਰ ਜਸਪਾਲ ਸਿੰਘ ਕਤਲ ਕਾਂਡ ਦੀ ਜਾਂਚ ਸੀ.ਬੀ.ਆਈ ਨੂੰ ਸੌਂਪੇ - ਅਮਨ ਅਰੋੜਾ
. . .  about 2 hours ago
ਫ਼ਰੀਦਕੋਟ, 27 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਪੁਲਿਸ ਹਿਰਾਸਤ 'ਚ ਹੋਈ ਨੌਜਵਾਨ ਜਸਪਾਲ ਸਿੰਘ ਦੀ ਮੌਤ ਦੀ ਜਾਂਚ, ਲਾਸ਼ ਦੀ ਬਰਾਮਦਗੀ ਤੇ ਦੋਸ਼ੀ ਪੁਲਿਸ ਵਾਲਿਆਂ ਨੂੰ ਸਜਾ ਦਿਵਾਉਣ ਲਈ ਐਕਸ਼ਨ ਕਮੇਟੀ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਮੁਖੀ ਦੇ ....
ਲੁਧਿਆਣਾ 'ਚ ਸਾਈਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਲੁਧਿਆਣਾ, 27 ਮਈ- ਪੰਜਾਬ ਦੇ ਲੁਧਿਆਣਾ 'ਚ ਇੱਕ ਸਾਈਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ.....
ਸਿੱਧੂ ਪੰਜਾਬ ਦੇ ਨਹੀਂ, ਬਲਕਿ ਪੂਰੇ ਦੇਸ਼ ਦੇ ਨੇਤਾ ਹਨ- ਬ੍ਰਹਮਪੁਰਾ
. . .  about 2 hours ago
ਜਲੰਧਰ, 27 ਮਈ (ਚਿਰਾਗ)- ਜਲੰਧਰ ਦੇ ਸਰਕਟ ਹਾਊਸ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸਾਫ਼ ਅਕਸ ਵਾਲੇ ਨੇਤਾ...
ਗੁਆਂਢੀ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਵੱਢੇ ਲੜਕੀ ਦੇ ਹੱਥ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਰਾਏਨਾਗਾ ਵਿਖੇ ਇੱਕ ਗੁਆਂਢੀ ਨੌਜਵਾਨ ਲੜਕੀ ਦੇ ਘਰ ਕੰਧ ਟੱਪ ਕੇ ਦਾਖਲ ਹੋਇਆ ਅਤੇ ਘਰ ਵਿਚ ਕੱਪੜੇ ਪ੍ਰੈੱਸ ਕਰ ਰਹੀ ਲੜਕੀ 'ਤੇ ਤੇਜ਼ਧਾਰ ਹਥਿਆਰ ਨਾਲ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551
ਵਿਚਾਰ ਪ੍ਰਵਾਹ: ਸਾਡਾ ਸਭ ਤੋਂ ਵੱਡਾ ਦੁਸ਼ਮਣ ਸਾਡੀਆਂ ਬੇਕਾਬੂ ਖਾਹਿਸ਼ਾਂ ਹਨ। -ਅਗਿਆਤ

ਤਾਜ਼ਾ ਖ਼ਬਰਾਂ

ਅਲਵਰ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਰਾਹੁਲ ਗਾਂਧੀ

ਜੈਪੁਰ, 16 ਮਈ- ਰਾਜਸਥਾਨ ਦੇ ਅਲਵਰ ਸਮੂਹਿਕ ਜਬਰ ਜਨਾਹ ਮਾਮਲੇ ਦਾ ਸ਼ਿਕਾਰ ਹੋਈ ਮਹਿਲਾ ਨਾਲ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੁਲਾਕਾਤ ਕੀਤੀ। ਇਸ ਸੰਬੰਧੀ ਰਾਹੁਲ ਗਾਂਧੀ ਨੇ ਦਾਅਵਾ ਕਰਦਿਆਂ ਕਿਹਾ ਕਿ ਪੀੜਤਾ ਨੂੰ ਜਲਦ ਤੋਂ ਜਲਦ ਨਿਆਂ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਸ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਨਿਆਇਕ ਪ੍ਰਕਿਰਿਆ ਦੀ ਗੰਭੀਰਤਾ ਨਾਲ ਪਾਲਨਾ ਕੀਤੀ ਜਾਵੇਗੀ। ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ, ਭਾਜਪਾ ਦੀ ਤਰ੍ਹਾਂ ਰਾਜਨੀਤੀ ਨਹੀਂ ਕਰਦੀ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX