ਤਾਜਾ ਖ਼ਬਰਾਂ


ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  1 minute ago
ਲਖਨਊ, 16 ਜੂਨ- ਉੱਤਰ ਪ੍ਰਦੇਸ਼ ਮਥੁਰਾ 'ਚ ਅੱਜ ਯਮੁਨਾ ਐਕਸਪ੍ਰੈੱਸਵੇਅ 'ਤੇ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ। ਇਸ ਹਾਦਸੇ ਤਿੰਨ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ। ਇਸ ਬਾਰੇ...
19 ਜੂਨ ਨੂੰ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਹੋਵੇਗੀ ਬੈਠਕ
. . .  5 minutes ago
ਨਵੀਂ ਦਿੱਲੀ, 16 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸਰਬ ਪਾਰਟੀ ਦੀ ਬੈਠਕ ਹਈ। ਬੈਠਕ ਤੋਂ ਬਾਅਦ ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ 19 ਜੂਨ ਨੂੰ 3 ਵਜੇ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਬੈਠਕ ....
ਬੰਦੂਕ ਜਮ੍ਹਾ ਕਰਵਾਉਣ ਆਏ ਵਿਅਕਤੀ ਨੇ ਠਾਣੇ ਦੇ ਮੁਨਸ਼ੀ ਨੂੰ ਮਾਰੀ ਗੋਲੀ, ਮੌਤ
. . .  14 minutes ago
ਮਾਹਿਲਪੁਰ, 16 ਜੂਨ (ਦੀਪਕ ਅਗਨੀਹੋਤਰੀ)- ਅੱਜ ਦੁਪਹਿਰ ਢਾਈ ਵਜੇ ਦੇ ਕਰੀਬ ਇਕ ਵਿਅਕਤੀ ਨੇ ਮਾਹਿਲਪੁਰ ਥਾਣੇ ਦੇ ਅੰਦਰ ਦਾਖਲ ਹੋ ਕੇ ਆਪਣੀ ਲਾਇਸੈਂਸੀ ਦੋਨਾਲੀ ਬੰਦੂਕ ਨਾਲ ਮੁਨਸ਼ੀ ਨੂੰ ਗੋਲੀ ਮਾਰ ਦਿੱਤੀ। ਦੂਜੀ ਗੋਲੀ ਉਸ ਨੇ ਥਾਣੇਦਾਰ ਦੇ ਮਾਰੀ ਪਰੰਤੂ ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਭਾਰਤ 20/0
. . .  17 minutes ago
ਭਾਰਤ ਨਾਲ ਮੈਚ ਤੋਂ ਪਹਿਲਾਂ ਇਮਰਾਨ ਨੇ ਪਾਕਿ ਟੀਮ ਨੂੰ ਦਿੱਤਾ ਸੰਦੇਸ਼- ਆਖ਼ਰੀ ਗੇਂਦ ਤੱਕ ਲੜੋ, ਨਤੀਜਾ ਚਾਹੇ ਕੁਝ ਵੀ ਹੋਵੇ
. . .  45 minutes ago
ਇਸਲਾਮਾਬਾਦ, 16 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਜਾਣ ਵਾਲੇ ਮੈਚ 'ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਮੈਚ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ...
ਅੱਗ ਲੱਗਣ ਕਾਰਨ 100 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ
. . .  53 minutes ago
ਊਨਾ, 16 ਜੂਨ (ਹਰਪਾਲ ਸਿੰਘ ਕੋਟਲਾ)- ਸਦਰ ਥਾਨਾ ਹਰੋਲੀ ਦੇ ਤਹਿਤ ਘਾਲੁਵਾਲ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਕਰੀਬ 100 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ....
ਵਿਸ਼ਵ ਕੱਪ 2019 : ਪਾਕਿਸਤਾਨ ਨੇ ਟਾਸ ਜਿੱਤ ਕੇ ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਮੁਜ਼ਫੱਰਾਬਾਦ 'ਚ ਪ੍ਰਦਰਸ਼ਨ ਕਰਨ ਵਾਲੇ 60 ਪ੍ਰਦਰਸ਼ਨਕਾਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  about 1 hour ago
ਸ੍ਰੀਨਗਰ, 16 ਜੂਨ- ਮਕਬੂਜ਼ਾ ਕਸ਼ਮੀਰ ਦੇ ਮੁਜ਼ਫੱਰਾਬਾਦ ਸ਼ਹਿਰ 'ਚ ਪ੍ਰਦਰਸ਼ਨ ਕਰਨ ਵਾਲੇ ਘਟੋਂ-ਘੱਟ 60 ਪ੍ਰਦਰਸ਼ਨਕਾਰੀਆਂ ਅਤੇ ਹੱਥੋ ਪਾਈ ਕਰਨ ਵਾਲੇ ਕਾਰਕੁਨਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਇਸਲਾਮਾਬਾਦ ਨੂੰ...
ਮਹੰਤ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਾ ਪੁਲਿਸ ਵੱਲੋਂ ਕਾਬੂ
. . .  about 1 hour ago
ਕੋਟਲੀ ਸੂਰਤ ਮੱਲ੍ਹੀ, 16 ਜੂਨ (ਕੁਲਦੀਪ ਸਿੰਘ ਨਾਗਰਾ)- ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਦੇ ਦਰਬਾਰ ਧਿਆਨਪੁਰ ਧਾਮ ਦੇ ਗੱਦੀਨਸ਼ੀਨ ਪੀਠਦਵੇਸ਼ਵਰ ਪੂਜਨੀਕ ਮਹੰਤ ਸ੍ਰੀ ਰਾਮ ਸੁੰਦਰ ਦਾਸ ਜੀ ਦੇਵ ਆਚਾਰੀਆ ਮਹਾਰਾਜ ਦੀ ਤਸਵੀਰ ਨਾਲ ....
ਸਰਬ ਪਾਰਟੀ ਬੈਠਕ 'ਚ ਸ਼ਾਮਲ ਹੋਣ ਲਈ ਸੰਸਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 16 ਜੂਨ- ਕੱਲ੍ਹ 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ। ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਸ਼ਾਮਲ ਹੋਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਪਹੁੰਚੇ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਤਾਜ਼ਾ ਖ਼ਬਰਾਂ

ਅਜਨਾਲਾ ਵਿਚ 1 ਵੱਜੇ ਤੱਕ 41 ਫੀਸਦੀ


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX