ਤਾਜਾ ਖ਼ਬਰਾਂ


ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  17 minutes ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  22 minutes ago
ਨਰੋਟ ਮਹਿਰਾ, 25 ਜੂਨ (ਰਾਜ ਕੁਮਾਰੀ)- ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਵਿਖੇ ਲਦਪਾਲਵਾਂ ਟੋਲ ਪਲਾਜ਼ਾ 'ਤੇ ਅੱਜ ਦੁਪਹਿਰ 2 ਵਜੇ ਦੇ ਕਰੀਬ ਨਾਰਕੋਟਿਕ ਸੈੱਲ ਅੰਮ੍ਰਿਤਸਰ ਦੀ ਟੀਮ ਵਲੋਂ ਇੱਕ ਕਾਰ 'ਚੋਂ 23 ਕਿਲੋ ਚਰਸ ਬਰਾਮਦ ਕੀਤੀ ਗਈ ਹੈ। ਇਸ ਸੰਬੰਧੀ...
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  41 minutes ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  51 minutes ago
ਬਲਾਚੌਰ, 25 ਜੂਨ (ਦੀਦਾਰ ਸਿੰਘ ਬਲਾਚੌਰੀਆ)- ਮਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ਰਾਜ ਜਲ ਸਰੋਤ ਯੂਨੀਅਨ ਦੀ ਉਪ ਮੰਡਲ ਇਕਾਈ ਬਲਾਚੌਰ ਵਲੋਂ ਅੱਜ ਦਫ਼ਤਰ ਅਨਾਜ ਮੰਡੀ ਵਿਖੇ ਰੋਸ ਰੈਲੀ ਕੀਤੀ ਗਈ। ਇਸ ਰੈਲੀ ਦੀ ਅਗਵਾਈ ਉਪ ਮੰਡਲ...
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਮਿਤੀ ਜਾਰੀ
. . .  58 minutes ago
ਚੰਡੀਗੜ੍ਹ, 25 ਜੂਨ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਸਰਕਾਰ ਵਲੋਂ ਸੂਬੇ ਦੇ ਅਧਿਆਪਕਾਂ ਲਈ ਤਬਾਦਲਾ ਮਿਤੀ ਜਾਰੀ ਕਰ ਦਿੱਤੀ ਗਈ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਭਵਨ ਵਿਖੇ ਤਬਾਦਲਾ ਮਿਤੀ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਿਤੀ ਨੂੰ...
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  about 1 hour ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  about 1 hour ago
ਨਵੀਂ ਦਿੱਲੀ, 25 ਜੂਨ- ਐਂਟੀਗੁਆ ਸਰਕਾਰ ਨੇ ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੀ ਨਾਗਰਿਕਤਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਚੋਕਸੀ ਅਜੇ ਤੱਕ ਕੈਰੇਬੀਆਈ ਦੇਸ਼ ਐਂਟੀਗੁਆ 'ਚ ਰਹਿ ਰਿਹਾ ਸੀ ਪਰ ਉੱਥੋਂ ਦੇ...
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  about 1 hour ago
ਸੰਗਰੂਰ, 25 ਜੂਨ (ਧੀਰਜ ਪਸ਼ੋਰੀਆ)- ਪੰਜਾਬ 'ਚ ਬਿਜਲੀ ਅੰਦੋਲਨ ਸ਼ੁਰੂ ਕਰਦਿਆਂ ਅੱਜ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਕਈ ਜ਼ਿਲ੍ਹਿਆਂ 'ਚ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਉਨ੍ਹਾਂ ਨੇ ਇਨ੍ਹਾਂ ਪੱਤਰਾਂ ਰਾਹੀਂ ਮੰਗ ਕੀਤੀ ਕਿ ਪਿਛਲੇ ਢਾਈ...
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  about 2 hours ago
ਗਾਂਧੀਨਗਰ, 25 ਜੂਨ- ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਠਾਕੋਰ ਨੇ ਅੱਜ ਗੁਜਰਾਤ ਵਿਧਾਨ ਸਭਾ 'ਚ ਰਾਜ ਸਭਾ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਤਾਜ਼ਾ ਖ਼ਬਰਾਂ

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਚਾਰ ਕੌਂਸਲਰਾਂ ਸਮੇਤ 12 'ਤੇ ਪਰਚਾ ਦਰਜ

ਤਲਵੰਡੀ ਸਾਬੋ, 19 ਮਈ (ਰਣਜੀਤ ਸਿੰਘ ਰਾਜੂ)- ਅੱਜ ਸਵੇਰੇ ਤਲਵੰਡੀ ਸਾਬੋ ਦੇ ਇੱਕ ਪੋਲਿੰਗ ਬੂਥ 'ਤੇ ਵਾਪਰੀ ਗੋਲੀਬਾਰੀ ਦੀ ਘਟਨਾ 'ਚ ਹਲਕੇ ਦੇ ਸਾਬਕਾ ਵਿਧਾਇਕ ਅਗਵਾਈ 'ਚ ਲੱਗੇ ਧਰਨੇ ਉਪਰੰਤ ਆਖ਼ਰ ਪ੍ਰਸ਼ਾਸਨ ਨੇ ਗੋਡੇ ਟੇਕਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ, ਤਲਵੰਡੀ ਸਾਬੋ ਦੇ ਚਾਰ ਕਾਂਗਰਸੀ ਕੌਂਸਲਰਾਂ ਅਜ਼ੀਜ਼ ਖਾਂ, ਨਸੀਬ ਸਿੰਘ, ਮੰਗੂ ਸਿੰਘ, ਹਰਵੰਸ ਸਿੰਘ, ਬਲਾਕ ਕਾਂਗਰਸ ਪ੍ਰਧਾਨ ਦਿਲਪ੍ਰੀਤ ਸਿੰਘ ਜਗਾ, ਸ਼ਹਿਰੀ ਕਾਂਗਰਸ ਪ੍ਰਧਾਨ ਲੱਕੀ ਤਲਵੰਡੀ ਵਿਰੁੱਧ ਇਰਾਦਾ ਕਤਲ, ਜਾਤੀ ਸ਼ਬਦ ਬੋਲਣ ਸਮੇਤ ਕਈ ਧਾਰਾਵਾਂ ਤਹਿਤ ਥਾਣਾ ਤਲਵੰਡੀ ਸਾਬੋ 'ਚ ਮਾਮਲਾ ਦਰਜ ਕਰ ਲਿਆ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX