ਤਾਜਾ ਖ਼ਬਰਾਂ


ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  3 minutes ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  24 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  43 minutes ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਤਾਜ਼ਾ ਖ਼ਬਰਾਂ

ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ

ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ ਕਰਮਜੀਤ ਸਿੰਘ ਕੋਟਕਪੂਰਾ ਕਰ ਰਹੇ ਹਨ। ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਛੋਟਾ ਸਿੰਘ ਸਮਾਲਸਰ ਅਤੇ ਔਰਤਾਂ ਦੀ ਕੁੱਟ ਮਾਰ ਕਰਕੇ ਵਾਲਾਂ ਤੋਂ ਫੜ ਕੇ ਖਿੱਚ-ਧੂਹ ਕਰਕੇ ਤੇ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਕਾਕਾ ਸਿੰਘ ਭਾਉ ਸਮਾਲਸਰ 'ਤੇ ਐੱਸ. ਸੀ., ਐੱਸ. ਟੀ. ਐਕਟ ਤਹਿਤ ਪਰਚਾ ਦਰਜ ਨਹੀਂ ਕੀਤਾ ਜਾ ਰਿਹਾ। ਖ਼ਬਰ ਲਿਖੇ ਜਾਣ ਤੱਕ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਭਾਰਤ ਨੌਜਵਾਨ ਸਭਾ ਦੇ ਸਾਥੀ ਮਰਦ ਤੇ ਔਰਤਾਂ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX