ਤਾਜਾ ਖ਼ਬਰਾਂ


ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  10 minutes ago
ਅੰਮ੍ਰਿਤਸਰ, 20 ਜੂਨ (ਹਰਮਿੰਦਰ ਸਿੰਘ)- ਅੰਮ੍ਰਿਤਸਰ ਵਿਚ ਅੱਜ ਪਏ ਕੁੱਝ ਸਮੇਂ ਦੇ ਮੀਂਹ ਕਾਰਨ ਮਾਲ ਰੋਡ ਵਿਖੇ ਪਾਇਆ ਗਿਆ ਸਟੋਰਸ ਸੀਵਰੇਜ ਜਾਮ ਹੋ ਗਿਆ, ਜਿਸ ਕਾਰਨ ਸੜਕ ਦਾ ਵੱਡਾ ਹਿੱਸਾ ਇਕ ਵਾਰ ਫਿਰ ਜ਼ਮੀਨ ਵਿਚ ਧਸ ਗਿਆ। ਜਿਸ ਦੇ ਚੱਲਦਿਆਂ ਮਾਲ ਰੋਡ...
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  19 minutes ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  29 minutes ago
ਵਾਰਾਨਸੀ, 20 ਜੂਨ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਤੇ ਆਰ.ਐਸ.ਐਸ. ਚੀਫ਼ ਮੋਹਨ ਭਾਗਵਤ ਖਿਲਾਫ ਆਪਣੇ ਫੇਸਬੁੱਕ ਪੇਜ 'ਤੇ ਟਿੱਪਣੀ ਕਰਨ 'ਤੇ ਪ੍ਰਸਿੱਧ ਰੈਪਰ ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਵਾਰਾਨਸੀ ਦੇ ਵਕੀਲ...
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  53 minutes ago
ਨਵੀਂ ਦਿੱਲੀ, 20 ਜੂਨ - ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਪ੍ਰਕਿਰਿਆ 'ਚ ਉਹ ਸ਼ਾਮਲ ਨਹੀਂ ਹੋਣਗੇ। ਪਿਛਲੇ ਮਹੀਨੇ ਲੋਕ ਸਭਾ ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਆਪਣੇ ਅਹੁਦੇ ਤੋਂ ਅਸਤੀਫ਼ੇ ਦੀ...
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 1 hour ago
ਜਾਮਨਗਰ, 20 ਜੂਨ - ਗੁਜਰਾਤ ਦੇ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਜਾਮਨਗਰ ਕੋਰਟ ਨੇ 30 ਸਾਲ ਪਹਿਲਾ ਹਿਰਾਸਤ ਵਿਚ ਹੋਈ ਇਕ ਮੌਤ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉੱਥੇ ਹੀ ਇਸ ਮਾਮਲੇ ਵਿਚ ਇਕ ਹੋਰ...
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ 20 ਜੂਨ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰਾਂ ਵੱਲੋਂ ਪਾਕਿਸਤਾਨ ਤੋਂ ਭੇਜੀਆਂ ਗਈਆਂ ਨਸ਼ੇ ਦੀਆਂ ਦੋ ਖੇਪਾਂ ਨੂੰ ਭਾਰਤ ਅੰਦਰ ਦਾਖ਼ਲ ਹੋਣ ਤੋਂ ਅਸਫ਼ਲ ਬਣਾਉਂਦਿਆਂ ਬੀ ਐਸ ਐਫ ਅਤੇ ਪੰਜਾਬ ਪੁਲੀਸ ਨੇ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਫੜਨ ਵਿਚ...
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 1 hour ago
ਜਲੰਧਰ, 20 ਜੂਨ - ਅੱਜ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਭਾਰੀ ਮੀਂਹ ਤੇ ਗੜੇਮਾਰੀ ਹੋਈ ਹੈ। ਜਿਸ ਨਾਲ ਲੋਕਾਂ ਨੂੰ ਪੈ ਰਹੀ ਸਖ਼ਤ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਉੱਥੇ ਹੀ ਜਲੰਧਰ ਵਿਚ ਵੀ ਮੀਂਹ ਸਮੇਤ ਗੜੇਮਾਰੀ ਹੋਣ ਨਾਲ ਮੌਸਮ ਵਿਚ ਠੰਢਕ ਛਾ ਗਈ ਤੇ ਮੌਸਮ ਸੁਹਾਵਣਾ...
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 1 hour ago
ਜਗਦੇਵ ਕਲਾਂ/ਅਜਨਾਲਾ, 20 ਜੂਨ (ਸ਼ਰਨਜੀਤ ਸਿੰਘ/ ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਪਿੰਡ ਤੇੜਾਂ ਖ਼ੁਰਦ 'ਚ ਪਰਿਵਾਰ ਗੁੰਮਸ਼ੁਦਗੀ ਮਾਮਲੇ ਵਿਚ ਇਕ ਮਹਿਲਾ ਦੀ ਲਾਸ਼ ਬਰਾਮਦ ਹੋਈ ਹੈ। ਪਿੰਡ ਜਗਦੇਵ ਕਲਾਂ ਕੋਲ ਵਗਦੀ ਨਹਿਰ ਵਿਚੋਂ ਮਹਿਲਾ ਦਵਿੰਦਰ ਕੌਰ ਦੀ...
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 1 hour ago
ਜੰਡਿਆਲਾ ਮੰਜਕੀ, 20 ਜੂਨ (ਸੁਰਜੀਤ ਸਿੰਘ ਜੰਡਿਆਲਾ) - ਪੁਲਿਸ ਚੌਕੀ ਜੰਡਿਆਲਾ ਥਾਣਾ ਸਦਰ ਜਲੰਧਰ ਅਧੀਨ ਆਉਂਦੇ ਪਿੰਡ ਕੰਗਣੀਵਾਲ ਵਿਚ ਅੱਜ ਸਵੇਰੇ ਸੜਕ ਦੁਰਘਟਨਾ ਵਿਚ ਇੱਕ ਔਰਤ ਦੀ ਮੌਤ ਹੋ ਗਈ। ਜੰਡਿਆਲਾ ਵੱਲੋਂ ਜਾ ਰਹੇ ਟਰੈਕਟਰ- ਟਰਾਲੀ ਦੀ ਹੁੱਕ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਤਾਜ਼ਾ ਖ਼ਬਰਾਂ

ਅਜਨਾਲਾ ਦੇ ਬੂਥ ਨੰ. 177 'ਚ ਵੋਟਿੰਗ ਮਸ਼ੀਨ 'ਚ ਆਈ ਖ਼ਰਾਬੀ

ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਬੂਥ ਨੰਬਰ 177 'ਤੇ ਪਿੰਡ ਮਹਿਲਾ ਵਾਲਾ 'ਚ ਵੋਟਿੰਗ ਮਸ਼ੀਨ 'ਚ ਤਕਨੀਕੀ ਖ਼ਰਾਬੀ ਆ ਗਈ ਹੈ। ਇਸ ਕਾਰਨ ਇੱਥੇ ਇੱਥੇ ਵੋਟਾਂ ਦੀ ਗਿਣਤੀ ਨਹੀਂ ਹੋ ਸਕੀ ਹੈ। ਹੁਣ ਇੱਥੇ ਵੀ. ਵੀ. ਪੈਟ ਪਰਚੀਆਂ ਰਾਹੀਂ ਵੋਟਾਂ ਦੀ ਗਿਣਤੀ ਹੋਵੇਗੀ। ਇਸ ਸੰਬੰਧ 'ਚ ਸਹਾਇਕ ਚੋਣ ਰਿਟਰਨ ਅਧਿਕਾਰੀ ਵਲੋਂ ਚੋਣ ਆਬਜ਼ਰਵਰ ਕੋਲੋਂ ਇਜਾਜ਼ਤ ਮੰਗੀ ਗਈ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX