ਤਾਜਾ ਖ਼ਬਰਾਂ


ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  8 minutes ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  29 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  48 minutes ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਤਾਜ਼ਾ ਖ਼ਬਰਾਂ

ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ

ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਫ਼ਾਜ਼ਿਲਕਾ ਵਿਖੇ ਬਣਾਏ ਗਏ ਦੋ ਗਿਣਤੀ ਕੇਂਦਰਾਂ 'ਚ ਅੱਜ ਗਿਣਤੀ ਪ੍ਰਕਿਰਿਆ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛਤਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 723522 ਵੋਟਰਾਂ 'ਚੋਂ 74.85 ਫ਼ੀਸਦੀ ਵੋਟਰਾਂ ਨੇ 782 ਪੋਲਿੰਗ ਸਟੇਸ਼ਨ 'ਤੇ ਵੋਟਿੰਗ ਕਰ ਕੇ 22 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕੀਤਾ। ਜ਼ਿਲ੍ਹੇ ਦੇ ਅਬੋਹਰ ਤੋ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ 3,16,126, ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਨੂੰ 1,88,153, ਪੀ.ਡੀ.ਏ./ਸੀਪੀਆਈ ਦੇ ਹੰਸ ਰਾਜ ਗੋਲਡਨ ਨੂੰ 11,266, ਆਮ ਆਦਮੀ ਪਾਰਟੀ ਦੇ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ 8,232, ਸੰਨੀ ਬਾਵਾ ਨੂੰ 443, ਸੁਖਜੀਤ ਸਿੰਘ ਨੂੰ 467, ਹਰਮੰਦਰ ਸਿੰਘ ਨੂੰ 255, ਨਰੇਸ਼ ਕੁਮਾਰ ਨੂੰ 1002, ਬਲਵੰਤ ਸਿੰਘ ਖ਼ਾਲਸਾ ਨੂੰ 589, ਮਦਨ ਲਾਲ ਨੂੰ567, ਸਤਨਾਮ ਸਿੰਘ ਪੁੱਤਰ ਗੁਰਦੀਪ ਸਿੰਘ ਨੂੰ 317, ਸਤਨਾਮ ਸਿੰਘ ਪੁੱਤਰ ਬਲਵੰਤ ਸਿੰਘ ਨੂੰ 494, ਸੁਸ਼ੀਲ ਕੁਮਾਰ ਨੂੰ 370,ਸੁਰਜੀਤ ਸਿੰਘ ਨੂੰ 463, ਕਸ਼ਮੀਰ ਸਿੰਘ ਨੂੰ 1069, ਕੁਲਦੀਪ ਸਿੰਘ ਨੂੰ 2425, ਜਤਿੰਦਰ ਸਿੰਘ ਥਿੰਦ ਨੂੰ 2806, ਪਰਵਿੰਦਰ ਸਿੰਘ ਨੂੰ 1020, ਪਾਲਾ ਸਿੰਘ 415, ਬਲਕਾਰ ਸਿੰਘ 534, ਬੂਟਾ ਰਾਮ ਗੁਲ੍ਹਾਟੀ 293, ਮਨੋਜ ਕੁਮਾਰ ਨੂੰ 338 ਅਤੇ ਨੋਟਾ ਨੂੰ4850 ਵੋਟਾਂ ਪਈਆਂ ਹਨ। ਉਨ੍ਹਾਂ ਦੱਸਿਆ ਕਿ ਜਲਾਲਾਬਾਦ ਹਲਕੇ ਦੇ ਕੁੱਲ 239 ਬੂਥਾਂ, ਫ਼ਾਜ਼ਿਲਕਾ ਦੇ ਕੁੱਲ 205, ਅਬੋਹਰ ਦੇ ਕੁੱਲ 159 ਅਤੇ ਬੱਲੂਆਣਾ ਦੇ ਕੁੱਲ 179 ਬੂਥਾਂ ਦੀ ਗਿਣਤੀ ਲਈ54 ਗਿਣਤੀ ਟੀਮਾਂ ਗਠਿਤ ਕੀਤੀਆਂ ਗਈਆਂ ਸਨ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX