ਤਾਜਾ ਖ਼ਬਰਾਂ


ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  about 1 hour ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  about 3 hours ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  about 3 hours ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  about 3 hours ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  about 4 hours ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 4 hours ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  about 4 hours ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  about 5 hours ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਤਾਜ਼ਾ ਖ਼ਬਰਾਂ

ਕੈਪਟਨ ਅਮਰਿੰਦਰ ਸਿੰਘ ਨੇ ਫਤਿਹਵੀਰ ਦੀ ਮੌਤ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ

ਚੰਡੀਗੜ੍ਹ, 11 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਤਿਹਵੀਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਫਤਿਹਵੀਰ ਦੀ ਦੁਖਦਾਈ ਮੌਤ ਦਾ ਸੁਣ ਕੇ ਬਹੁਤ ਹੀ ਦੁੱਖ ਲੱਗਿਆ ਹੈ। ਇਸ ਮੌਕੇ ਉਨ੍ਹਾਂ ਅਰਦਾਸ ਕਰਦਿਆਂ ਕਿਹਾ ਕਿ ਵਾਹਿਗੁਰੂ ਫਤਿਹਵੀਰ ਦੇ ਪਰਿਵਾਰ ਨੂੰ ਇਸ ਭਾਰੀ ਨੁਕਸਾਨ ਨੂੰ ਸਹਿਣ ਕਰਨ ਦੀ ਸ਼ਕਤੀ ਦੇਵੇ। ਇਸ ਦੇ ਨਾਲ ਕੈਪਟਨ ਨੇ ਖੁੱਲ੍ਹੇ ਬੋਰਵੈੱਲਾਂ ਦੇ ਸੰਬੰਧ 'ਚ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਰਿਪੋਰਟ ਮੰਗੀ ਹੈ ਤਾਂ ਕਿ ਭਵਿੱਖ 'ਚ ਇਸ ਤਰ੍ਹਾਂ ਦੀ ਭਿਆਨਕ ਦੁਰਘਟਨਾ ਨੂੰ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਭਰ 'ਚ ਖੁੱਲ੍ਹੇ ਬੋਰਵੈਲਾਂ ਨੂੰ ਜਲਦ ਕਰਨ ਬੰਦ ਕਰਵਾਉਣ ਦੇ ਹੁਕਮ ਦਿੱਤੇ ਹਨ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX