ਤਾਜਾ ਖ਼ਬਰਾਂ


ਦਿੱਲੀ ਹਿੰਸਾ : ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 minute ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ ਹੋ ਗਈ ਹੈ। ਅਦਾਲਤ ਨੇ ਕਿਹਾ ਹੈ ਕਿ...
ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ ਸਮਾਰਟ ਫੋਨ ਵੰਡਣ 'ਚ ਦੇਰੀ- ਕੈਪਟਨ
. . .  21 minutes ago
ਚੰਡੀਗੜ੍ਹ, 26 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ 'ਚ ਹੋ ਰਹੀ ਦੇਰੀ 'ਤੇ ਅੱਜ ਪੰਜਾਬ ਵਿਧਾਨ ਸਭਾ 'ਚ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਕੋਰੋਨਾ...
ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
. . .  42 minutes ago
ਭਿੰਡੀ ਸੈਦਾਂ, 26 ਫਰਵਰੀ (ਪ੍ਰਿਤਪਾਲ ਸਿੰਘ ਸੂਫ਼ੀ)- ਪੁਲਿਸ ਥਾਣਾ ਭਿੰਡੀ ਸੈਦਾਂ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਫਲਤਾ ਹਾਸਲ ਕਰਦਿਆਂ ਸੱਕੀ ਨਾਲੇ ਵਾਲੇ ਪੁਲ 'ਤੇ ਕੀਤੀ ਵਿਸ਼ੇਸ਼ ਨਾਕਾਬੰਦੀ ਦੌਰਾਨ ਇੱਕ...
ਦਿੱਲੀ ਹਿੰਸਾ ਨੂੰ ਲੈ ਕੇ ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  47 minutes ago
ਨਾਭਾ, 26 ਫਰਵਰੀ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਬਲਾਕ ਨਾਭਾ ਵਲੋਂ ਬਲਾਕ ਪ੍ਰਧਾਨ ਹਰਦੇਵ ਸਿੰਘ ਤੁੰਗਾਂ ਦੀ ਅਗਵਾਈ ਹੇਠ ਨਾਭਾ ਸ਼ਹਿਰ ਦੇ ਬੜਾ ਗੇਟ ਵਿਖੇ ਨਰਿੰਦਰ ਮੋਦੀ...
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਦਾ ਕਤਲ
. . .  50 minutes ago
ਸੁਨਾਮ ਊਧਮ ਸਿੰਘ ਵਾਲਾ, 26 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਨਾਜਾਇਜ਼ ਸੰਬੰਧਾਂ ਕਾਰਨ ਬੀਤੀ ਰਾਤ ਸੁਨਾਮ ਦੀ ਸਾਈਂ ਕਾਲੋਨੀ 'ਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ...
ਉੱਤਰੀ-ਪੂਰਬੀ ਦਿੱਲੀ ਦੇ ਡੀ. ਸੀ. ਪੀ. ਦਫ਼ਤਰ 'ਚ ਪਹੁੰਚੇ ਅਜੀਤ ਡੋਭਾਲ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਕੌਮੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਉੱਤਰੀ-ਪੂਰਬੀ ਦਿੱਲੀ ਦੇ ਡੀ. ਸੀ. ਪੀ. ਦੇ ਦਫ਼ਤਰ 'ਚ ਪਹੁੰਚੇ ਹਨ। ਇੱਥੇ ਉਨ੍ਹਾਂ ਵਲੋਂ ਉੱਤਰੀ-ਪੂਰਬੀ...
ਨੌਜਵਾਨਾਂ ਨੂੰ ਨੌਕਰੀਆਂ ਦੇਣ ਸੰਬੰਧੀ ਬੋਲੇ ਝੂਠ ਦਾ ਸੱਚ ਸਰਕਾਰ ਦੇ ਕਾਗ਼ਜ਼ਾਂ ਨੇ ਕੀਤਾ ਸਾਫ਼- ਮਜੀਠੀਆ
. . .  about 1 hour ago
ਚੰਡੀਗੜ੍ਹ, 26 ਫਰਵਰੀ (ਸੁਰਿੰਦਰਪਾਲ ਸਿੰਘ)- ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਨੌਜਵਾਨਾਂ ਨੂੰ 11 ਲੱਖ ਨੌਕਰੀਆਂ ਦੇਣ ਦੇ ਬੋਲੇ ਝੂਠ ਦਾ ਸੱਚ ਸਰਕਾਰ ਦੇ ਕਾਗ਼ਜ਼ ਸਾਫ਼ ਕਰਦੇ ਹਨ, ਜਿਨ੍ਹਾਂ 'ਚੋਂ ਕੁਝ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਮੁੜ ਜਾਂਚ ਵਾਲੀ ਅਰਜ਼ੀ 'ਤੇ ਅਦਾਲਤ 'ਚ ਹੋਈ ਸੁਣਵਾਈ
. . .  about 1 hour ago
ਐੱਸ. ਏ. ਐੱਸ. ਨਗਰ, 26 ਫਰਵਰੀ (ਜਸਬੀਰ ਸਿੰਘ ਜੱਸੀ)- ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਮੁੜ ਜਾਂਚ ਵਾਲੀ ਅਰਜ਼ੀ, ਜੋ ਕਿ ਸੁਪਰੀਮ ਕੋਰਟ ਵਲੋਂ ਖ਼ਾਰਜ ਕਰ ਦਿੱਤੀ ਗਈ ਸੀ, 'ਤੇ ਅੱਜ ਸੀ. ਬੀ. ਆਈ. ਦੀ...
ਦਿੱਲੀ ਹਿੰਸਾ : ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 22
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਉੱਤਰੀ-ਪੂਰਬੀ ਦਿੱਲੀ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਫੈਲੀ ਹਿੰਸਾ 'ਚ ਮੌਤਾਂ ਦਾ ਅੰਕੜਾ ਵੱਧ ਕੇ 22 ਹੋ ਗਿਆ ਹੈ। ਗੁਰੂ ਤੇਗ ਬਹਾਦਰ ਹਸਪਤਾਲ 'ਚ 21 ਲੋਕਾਂ...
ਪਤਨੀ ਅਤੇ ਬੇਟੇ ਸਣੇ ਅਦਾਲਤ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ ਨੂੰ ਭੇਜਿਆ ਜੇਲ੍ਹ
. . .  1 minute ago
ਲਖਨਊ, 26 ਫਰਵਰੀ- ਉੱਤਰ ਪ੍ਰਦੇਸ਼ ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖ਼ਾਨ ਨੇ ਆਪਣੀ ਪਤਨੀ ਤੰਜ਼ੀਨ ਫ਼ਾਤਿਮਾ ਅਤੇ ਬੇਟੇ ਅਬਦੁੱਲਾ ਆਜ਼ਮ ਖ਼ਾਨ ਨਾਲ ਅੱਜ ਰਾਮਪੁਰ ਦੀ ਇੱਕ ਵਿਸ਼ੇਸ਼...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਸੱਚੀ ਮਿੱਤਰਤਾ ਸਵਰਗ ਦੇ ਬੂਹੇ ਦੀ ਕੁੰਜੀ ਹੁੰਦੀ ਹੈ। -ਸ਼ੇਖ ਸ਼ਾਅਦੀ

ਤਾਜ਼ਾ ਖ਼ਬਰਾਂ


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX