ਤਾਜਾ ਖ਼ਬਰਾਂ


ਜੇ.ਐਨ.ਯੂ. ਦਾ ਨਾਂ ਬਦਲ ਕੇ ਐਮ.ਐਨ.ਯੂ. ਕਰ ਦੇਣਾ ਚਾਹੀਦਾ ਹੈ - ਹੰਸ ਰਾਜ ਹੰਸ
. . .  9 minutes ago
ਨਵੀਂ ਦਿੱਲੀ, 18 ਅਗਸਤ - ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਤੇ ਗਾਇਕ ਹੰਸ ਰਾਜ ਹੰਸ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ) ਵਿਚ ਆਰਟੀਕਲ 370 'ਤੇ ਬੋਲਦਿਆਂ ਕਿਹਾ ਕਿ ਸਾਰਿਆਂ ਨੂੰ ਅਰਦਾਸ ਕਰਨੀ ਚਾਹੀਦੀ ਹੈ ਕਿ ਅਮਨ ਰਹੇ ਤੇ ਬੰਬ ਨਾਲ ਚੱਲਣ, ਸਾਡੇ ਬਜ਼ੁਰਗਾਂ ਨੇ ਜੋ ਗ਼ਲਤੀਆਂ...
ਅੱਜ ਦਾ ਵਿਚਾਰ
. . .  24 minutes ago
ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  1 day ago
ਫਿਰੋਜਪੁਰ ,17 ਅਗਸਤ (ਗੁਰਿੰਦਰ ਸਿੰਘ )- ਦੇਰ ਰਾਤ ਫਿਰੋਜਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਕੋਲ ਟਰੱਕ ਦੀ ਲਪੇਟ ਵਿਚ ਆਉਣ ਨਾਲ ਰਿਸ਼ਤੇ ਵਿਚ ਭੂਆ ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ...
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  1 day ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  1 day ago
ਸ੍ਰੀ ਅਨੰਦਪੁਰ ਸਾਹਿਬ,17ਅਗਸਤ {ਨਿੱਕੂਵਾਲ਼, ਕਰਨੈਲ ਸਿੰਘ}-ਮੋਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖਤਰੇ ਨੂੰ ...
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  1 day ago
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)- ਅੱਜ ਸ਼ਾਮ ਸਮੇਂ ਸ਼ੁਰੂ ਹੋਈ ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ), 17 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ 'ਚੋਂ ਬਰਾਮਦ...
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  1 day ago
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ) - ਅੱਜ ਬਾਅਦ ਦੁਪਹਿਰ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਕਸਬਾ ਹੰਡਿਆਇਆ ਜਲਥਲ ਹੋ...
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  1 day ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਯਤਨਸ਼ੀਲ ਮਨੁੱਖ ਸਦਾ ਆਸ਼ਾਵਾਦੀ ਰਹਿੰਦਾ ਹੈ। -ਗੇਟੇ

ਤਾਜ਼ਾ ਖ਼ਬਰਾਂ

ਤੁਰਕੀ 'ਚ ਵਾਪਰੇ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ

ਅੰਕਾਰਾ, 15 ਜੁਲਾਈ- ਤੁਰਕੀ ਦੇ ਉੱਤਰੀ-ਪੂਰਬੀ ਸੂਬੇ ਗਿਰੇਸਨ 'ਚ ਬੀਤੇ ਦਿਨ ਇੱਕ ਮਿੰਨੀ ਬੱਸ ਪਲਟ ਗਈ, ਜਿਸ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਰਾਓਵਾਸਿਕਾ ਹਾਈਲੈਂਡ ਤੋਂ ਰਵਾਨਾ ਹੋਈ ਯਾਤਰੀ ਮਿੰਨੀ ਬੱਸ ਏਸਪੀਏ ਜ਼ਿਲ੍ਹੇ ਦੇ ਏਰੀਸੇਕ ਪਿੰਡ 'ਚ ਪਲਟ ਕੇ ਇੱਕ ਨਾਲੇ 'ਚ ਡਿੱਗ ਪਈ। ਪੁਲਿਸ ਅਤੇ ਸਥਾਨਕ ਰਾਹਤ ਤੇ ਸੰਕਟਕਾਲੀਨ ਪ੍ਰਬੰਧਨ ਅਥਾਰਿਟੀ ਦੇ ਕਰਮਚਾਰੀ ਲਾਪਤਾ ਹੋਏ ਇੱਕ ਬੱਚੇ ਨੂੰ ਲੱਭਣ ਲਈ ਇਲਾਕੇ ਦੀ ਤਲਾਸ਼ੀ ਕਰ ਰਹੇ ਹਨ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX