ਤਾਜਾ ਖ਼ਬਰਾਂ


ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 2 hours ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 2 hours ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 2 hours ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  about 2 hours ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  about 3 hours ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 3 hours ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 3 hours ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  about 4 hours ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  about 5 hours ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  about 5 hours ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਤਾਜ਼ਾ ਖ਼ਬਰਾਂ

ਬੰਗਾ 'ਚ ਇੰਡਸਇੰਡ ਬੈਂਕ ਨੂੰ ਲੱਗੀ ਭਿਆਨਕ ਅੱਗ

ਬੰਗਾ, 15 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਦੇ ਗੜ੍ਹਸ਼ੰਕਰ ਰੋਡ 'ਤੇ ਸਥਿਤ ਇੰਡਸਇੰਡ ਬੈਂਕ ਨੂੰ ਅਚਾਨਕ ਅੱਗ ਲੱਗ ਗਈ। ਅੱਗ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਲੱਗੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤੇ ਨੇ ਅੱਗ 'ਤੇ ਕਾਬੂ ਪਾਇਆ। ਮੈਨੇਜਰ ਦਾ ਕਹਿਣਾ ਹੈ ਕਿ ਇਸ ਹਾਦਸੇ 'ਚ ਬੈਂਕ ਅੰਦਰ ਪਿਆ ਕੰਪਿਊਟਰ, ਫ਼ਰਨੀਚਰ ਅਤੇ ਕਾਫ਼ੀ ਰਿਕਾਰਡ ਅੱਗ ਦੀ ਭੇਟ ਚੜ੍ਹ ਗਿਆ। ਉਨ੍ਹਾਂ ਦੱਸਿਆ ਕਿ ਬੈਂਕ ਦੀ ਟੀਮ ਬਾਕੀ ਰਿਕਾਰਡ ਦੀ ਜਾਂਚ ਕਰ ਰਹੀ ਹੈ ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX