ਤਾਜਾ ਖ਼ਬਰਾਂ


ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੋਮਵਾਰ ਤੱਕ ਲਈ ਮੁਲਤਵੀ
. . .  6 minutes ago
ਰਾਜਸਥਾਨ 'ਚ ਚੋਰੀ ਦੇ ਦੋਸ਼ 'ਚ ਦੋ ਭਰਾਵਾਂ ਦੀ ਵਹਿਸ਼ੀ ਢੰਗ ਨਾਲ ਕੁੱਟਮਾਰ - ਰਾਹੁਲ ਗਾਂਧੀ ਨੇ ਗਹਿਲੋਤ ਸਰਕਾਰ ਤੋਂ ਜਲਦ ਕਾਰਵਾਈ ਦੀ ਕੀਤੀ ਮੰਗ
. . .  11 minutes ago
ਨਵੀਂ ਦਿੱਲੀ, 20 ਫਰਵਰੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਜਸਥਾਨ ਦੇ ਨਾਗੌਰ ਵਿਚ ਦੋ ਨੌਜਵਾਨਾਂ ਦੇ ਨਾਲ ਕਥਿਤ ਤੌਰ 'ਤੇ ਹੋਈ ਜਾਲਮਾਨਾ ਢੰਗ ਨਾਲ ਕੁੱਟਮਾਰ ਦੀ ਸਖਤ ਆਲੋਚਨਾ ਕਰਦੇ ਹੋਏ ਰਾਹੁਲ ਗਾਂਧੀ ਨੇ ਇਸ ਮਾਮਲੇ ਵਿਚ ਅਸ਼ੋਕ ਗਹਿਲੋਤ ਸਰਕਾਰ...
ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਫਿਰ ਸ਼ਾਹੀਨ ਬਾਗ ਪਹੁੰਚੇ ਵਾਰਤਾਕਾਰ
. . .  25 minutes ago
ਨਵੀਂ ਦਿੱਲੀ, 20 ਫਰਵਰੀ- ਸ਼ਾਹੀਨ ਬਾਗ 'ਚ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਦੇ ਲਈ ਇਕ ਵਾਰ ਫਿਰ ਤੋਂ ਵਾਰਤਾਕਾਰ ਸੰਜੇ ਹੇਗੜੇ ...
ਲੌਂਗੋਵਾਲ ਵੈਨ ਹਾਦਸਾ : ਸਿੱਖਿਆ ਮੰਤਰੀ ਨੂੰ ਨੈਤਿਕਤਾ ਕਬੂਲਦੇ ਹੋਏ ਤੁਰੰਤ ਦੇਣਾ ਚਾਹੀਦਾ ਅਸਤੀਫ਼ਾ - ਬੈਂਸ
. . .  35 minutes ago
ਲੌਂਗੋਵਾਲ, 20 ਫਰਵਰੀ (ਸ.ਸ.ਖੰਨਾ,ਵਿਨੋਦ) - ਲੌਂਗੋਵਾਲ ਵਿਖੇ ਵਾਪਰੇ ਦੁਖਾਂਤ ਤੋਂ ਬਾਅਦ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ...
ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜ਼ਾਜ
. . .  40 minutes ago
ਓਠੀਆਂ, 20 ਫਰਵਰੀ (ਗੁਰਵਿੰਦਰ ਸਿੰਘ ਸ਼ੀਨਾ)- ਜ਼ਿਲ੍ਹਾ ਅੰਮ੍ਰਿਤਸਰ 'ਚ ਮੀਂਹ ਸ਼ੁਰੂ ਹੋਣ ਕਾਰਨ ਜਿੱਥੇ ਮੌਸਮ ਸੁਹਾਵਣਾ ਹੋਇਆ ਹੈ ਉੱਥੇ ਹੀ ਠੰਢ ਵਧਣ ਕਾਰਨ...
ਨਿਰਭੈਆ ਦੇ ਦੋਸ਼ੀ ਨੇ ਆਪਣੇ ਆਪ ਨੂੰ ਮਾਨਸਿਕ ਤੌਰ 'ਤੇ ਦੱਸਿਆ ਬਿਮਾਰ
. . .  about 1 hour ago
ਨਵੀਂ ਦਿੱਲੀ, 20 ਫਰਵਰੀ - ਨਿਰਭੈਆ ਦੇ ਗੁਨਾਹਗਾਰ ਫਾਂਸੀ ਤੋਂ ਬਚਣ ਲਈ ਹਰ ਰੋਜ ਨਵੇਂ ਪੈਂਤਰੇ ਆਪਣਾ ਰਹੇ ਹਨ। ਹੁਣ ਦੋਸ਼ੀ ਵਿਨੈ ਸ਼ਰਮਾ ਦੇ ਵਕੀਲ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ ਕਿ ਵਿਨੈ ਦੀ ਮਾਨਸਿਕ ਸਥਿਤੀ ਖ਼ਰਾਬ ਹੈ ਤੇ ਉਸ ਦਾ ਇਲਾਜ ਕਰਾਉਣ ਦੀ ਮੰਗ...
ਭੋਪਾਲ ਵਿਚ ਪਲਟੀ ਕਿਸ਼ਤੀ, ਡੀ.ਜੀ.ਪੀ. ਦੀ ਪਤਨੀ ਸਮੇਤ ਸਵਾਰ ਸਨ ਕਈ ਅਧਿਕਾਰੀ, ਬਚਾਅ
. . .  about 1 hour ago
ਭੋਪਾਲ, 20 ਫਰਵਰੀ - ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਚ ਅੱਜ ਵੱਡਾ ਹਾਦਸਾ ਹੋਣੋਂ ਬਚਾਅ ਹੋ ਗਿਆ। ਇਸ ਵੱਡੇ ਤਲਾਬ ਵਿਚ ਇਕ ਕਿਸ਼ਤੀ ਪਲਟ ਗਈ। ਇਸ ਕਿਸ਼ਤੀ ਵਿਚ ਡੀ.ਜੀ.ਪੀ. ਵੀਕੇ ਸਿੰਘ ਦੀ ਪਤਨੀ ਸਮੇਤ ਆਈ.ਪੀ.ਐਸ. ਅਫ਼ਸਰ ਕਾਨਕਲੇਵ 'ਚ ਸ਼ਾਮਲ...
ਨਿਰਭੈਆ ਦੇ ਦੋਸ਼ੀ ਫਾਂਸੀ ਤੋਂ ਬਚਣ ਲਈ ਆਪਣਾ ਰਹੇ ਹਨ ਹਰ ਹੱਥਕੰਡੇ, ਹੁਣ ਪੁੱਜੇ ਚੋਣ ਕਮਿਸ਼ਨ
. . .  about 2 hours ago
ਨਵੀਂ ਦਿੱਲੀ, 20 ਫਰਵਰੀ - ਨਿਰਭੈਆ ਮਾਮਲੇ 'ਚ ਫਾਂਸੀ ਤੋਂ ਬਚਣ ਲਈ ਗੁਨਾਹਗਾਰ ਹਰ ਹੱਥਕੰਡੇ ਆਪਣਾ ਰਹੇ ਹਨ। ਹੁਣ ਦੋਸ਼ੀ ਵਿਨੈ ਸ਼ਰਮਾ ਨੇ ਇਕ ਹੋਰ ਦਾਅ ਚਲਿਆ ਹੈ। ਉਸ ਦੇ ਵਕੀਲ ਏ.ਪੀ. ਸਿੰਘ ਨੇ ਚੋਣ ਕਮਿਸ਼ਨ ਵਿਚ ਅਰਜ਼ੀ ਦਾਖਲ ਕੀਤੀ ਹੈ। ਇਸ ਅਰਜ਼ੀ ਵਿਚ...
ਸ੍ਰੀ ਮੁਕਤਸਰ ਸਾਹਿਬ: ਬਾਦਲ ਨਾਲ ਮੇਰੇ ਗੂੜ੍ਹੇ ਸਬੰਧ-ਨੱਢਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ/ਲੰਬੀ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ/ਬਰਾੜ/ਮੇਵਾ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਪਹੁੰਚੇ ਅਤੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ...
ਵੈਨ ਹਾਦਸੇ 'ਚ ਅਮਨਦੀਪ ਕੌਰ ਦੀ ਬਹਾਦਰੀ 'ਤੇ ਉੱਠੇ ਸਵਾਲ
. . .  about 2 hours ago
ਲੌਂਗੋਵਾਲ, 20 ਫਰਵਰੀ (ਵਿਨੋਦ, ਸ.ਸ. ਖੰਨਾ) - ਲੌਂਗੋਵਾਲ ਵੈਨ ਹਾਦਸੇ ਵਿਚ 8 ਬੱਚਿਆਂ ਨੂੰ ਸੁਰੱਖਿਅਤ ਕੱਢਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਇੱਥੋਂ ਦੇ ਪੰਜੇ ਵਿਅਕਤੀਆਂ ਨੇ 4 ਬੱਚਿਆਂ ਨੂੰ ਬਚਾਉਣ ਦਾ ਦਾਅਵਾ ਕਰਨ ਵਾਲੀ ਵਿਦਿਆਰਥਣ ਅਮਨਦੀਪ ਕੌਰ ਦੀ ਬਹਾਦਰੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਕੋਈ ਵੀ ਗੱਲ ਅਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਜੇਮਸ ਐਲਨ

ਤਾਜ਼ਾ ਖ਼ਬਰਾਂ


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX