15 ਕੱਲ੍ਹ ਨੂੰ ਮੁਕਤਸਰ ਦੀ ਮਾਣਯੋਗ ਅਦਾਲਤ ਵਿਚ ਪੇਸ਼ ਹੋ ਸਕਦੇ ਹਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ
ਸ੍ਰੀ ਮੁਕਤਸਰ ਸਾਹਿਬ ,18 ਮਾਰਚ (ਬਲਕਰਨ ਸਿੰਘ ਖਾਰਾ)- ਸੁਖਬੀਰ ਸਿੰਘ ਬਾਦਲ ਧਿਰ ਦੇ ਵਕੀਲ ਮਨਿੰਦਰ ਸਿੰਘ ਬਰਾੜ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਮੁਕਤਸਰ ਸਾਹਿਬ ਦੀ ਮਾਣਯੋਗ ਅਦਾਲਤ ਵਿਚ ਮੁੱਖ ਮੰਤਰੀ ਭਗਵੰਤ ਮਾਨ 'ਤੇ ਕੀਤੇ ਗਏ ਮਾਣਹਾਨੀ ਦੇ ਦਾਅਵੇ ਦੀ ਤਾਰੀਕ 19 ਮਾਰਚ ਨੂੰ ...
... 13 hours 28 minutes ago