ਤਾਜਾ ਖ਼ਬਰਾਂ


ਪਿੰਡ ਮੀਓਵਾਲ 'ਚ ਬੀਬਾ ਬਾਦਲ ਨੇ ਵੰਡਿਆ ਹੜ੍ਹ ਪੀੜਤਾਂ ਨੂੰ ਖਾਣ ਪੀਣ ਦਾ ਸਮਾਨ
. . .  13 minutes ago
ਬਿਲਗਾ, 23 ਅਗਸਤ (ਰਾਜਿੰਦਰ ਸਿੰਘ ਬਿਲਗਾ)- ਪਿੰਡ ਮੀਓਵਾਲ ਵਿਖੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਹੋਏ ਲੋਕਾਂ ਨੂੰ ਖਾਣ ਪੀਣ ਦਾ ਸਮਾਨ ...
ਮਾਮੂਲੀ ਤਕਰਾਰ ਤੋਂ ਬਾਅਦ ਘਰ 'ਚ ਵੜ ਕੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ
. . .  23 minutes ago
ਪੱਟੀ, 23 ਅਗਸਤ (ਅਵਤਾਰ ਸਿੰਘ ਖਹਿਰਾ)- ਸਥਾਨਕ ਸ਼ਹਿਰ ਦੀ ਵਾਰਡ ਨੰਬਰ 2 'ਚ ਨੌਜਵਾਨਾਂ ਵਿਚਕਾਰ ਹੋਈ ਮਾਮੂਲੀ ਤਕਰਾਰ ਨੂੰ ਲੈ ਕੇ ਇਕ ਧਿਰ ਵੱਲੋਂ ਦੂਸਰੀ ਧਿਰ ਦੇ ...
ਫਿਲੌਰ ਵਿਖੇ ਪੁਲਿਸ ਨੇ 4 ਗੈਂਗਸਟਰਾਂ ਨੂੰ ਕੀਤਾ ਕਾਬੂ
. . .  46 minutes ago
ਫਿਲੌਰ, 23 ਅਗਸਤ (ਸੁਰਜੀਤ ਸਿੰਘ ਬਰਨਾਲਾ)- ਫਿਲੌਰ ਦੇ ਅਕਲਪੁਰ ਰੋਡ 'ਤੇ ਇਕ ਘਰ 'ਚ ਲੁਕੇ ਗੈਂਗਸਟਰਾਂ 'ਤੇ ਪੁਲਿਸ ਵੱਲੋਂ ਰੇਡ ਮਾਰੀ ਗਈ। ਇਸ ਦੌਰਾਨ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਇੱਟਾਂ ਪੱਥਰ ਚੱਲੇ...
ਪੈਰਿਸ ਸਥਿਤ ਯੂਨੈਸਕੋ ਹੈੱਡਕੁਆਟਰ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  52 minutes ago
ਡੀ.ਸੀ ਵੱਲੋਂ ਅਧਿਕਾਰੀਆਂ ਨੂੰ ਮੀਓਵਾਲ ਵਿਖੇ 350 ਫੁੱਟ ਚੌੜਾ ਬੰਨ੍ਹ ਲਾਉਣ ਦਾ ਕੰਮ ਕੱਲ੍ਹ ਤੱਕ ਮੁਕੰਮਲ ਕਰਨ ਦੀ ਹਿਦਾਇਤ
. . .  21 minutes ago
ਜਲੰਧਰ, 23 ਅਗਸਤ- ਡਿਪਟੀ ਕਮਿਸ਼ਨਰ ਜਲੰਧਰ, ਵਰਿੰਦਰ ਕੁਮਾਰ ਸ਼ਰਮਾ ਵੱਲੋਂ ਸਿੰਚਾਈ ਅਤੇ ਡਰੇਨੇਜ ਵਿਭਾਗ ਨੂੰ ਹਿਦਾਇਤ ਕੀਤੀ ...
ਹੈਲੀਕਾਪਟਰ ਹਾਦਸਾਗ੍ਰਸਤ ਮਾਮਲਾ: ਆਈ.ਏ.ਐਫ ਦੀ ਜਾਂਚ 'ਚ ਦੋਸ਼ੀ ਪਾਏ ਗਏ 5 ਅਧਿਕਾਰੀ
. . .  about 1 hour ago
ਨਵੀਂ ਦਿੱਲੀ, 23 ਅਗਸਤ- ਜੰਮੂ-ਕਸ਼ਮੀਰ ਦੇ ਸ੍ਰੀਨਗਰ 'ਚ 27 ਫਰਵਰੀ ਨੂੰ ਭਾਰਤੀ ਹਵਾਈ ਫੌਜ ਦੇ ਜਵਾਨਾਂ ਦੁਆਰਾ ਗ਼ਲਤੀ ਨਾਲ...
ਮੋਗਾ ਵਿਖੇ ਵਿਨੋਦ ਬਾਂਸਲ ਬਣੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ
. . .  about 1 hour ago
ਮੋਗਾ, 23 ਅਗਸਤ (ਗੁਰਤੇਜ ਬੱਬੀ/ ਸੁਰਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਦੇ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਨਿਯੁਕਤ ਕੀਤੇ ਗਏ ਇੰਪਰੂਵਮੈਂਟ ਟਰੱਸਟ ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਵਾਲ ਵਾਲ ਬਚੀ ਲੜਕੀ
. . .  about 2 hours ago
ਜਲੰਧਰ ਛਾਉਣੀ, 23 ਅਗਸਤ (ਪਵਨ ਖਰਬੰਦਾ)- ਥਾਣਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ 'ਤੇ ਪਈ ...
ਰਾਮ ਲੀਲਾ ਮੈਦਾਨ ਵਿਖੇ ਰੋਸ ਪ੍ਰਦਰਸ਼ਨ ਦੀ ਕਵਰੇਜ ਨਾ ਕਰਨ ਦੇ ਵਿਰੋਧ 'ਚ ਬਸਪਾ ਨੇ ਫੂਕਿਆ ਮੀਡੀਆ ਦਾ ਪੁਤਲਾ
. . .  about 2 hours ago
ਮੇਹਲੀ, 23 ਅਗਸਤ (ਸੰਦੀਪ ਸਿੰਘ)- ਪਿਛਲੇ ਦਿਨੀਂ ਤੁਗਲਕਾਬਾਦ ਦਿੱਲੀ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਰ ਢਾਹੇ ਜਾਣ ਦੇ ....
ਤੇਲ ਕੰਪਨੀਆਂ ਨੇ 6 ਹਵਾਈ ਅੱਡਿਆਂ 'ਤੇ ਰੋਕੀ ਏਅਰ ਇੰਡੀਆ ਦੀ 'ਫਿਊਲ' ਸਪਲਾਈ
. . .  about 2 hours ago
ਨਵੀਂ ਦਿੱਲੀ, 23 ਅਗਸਤ- ਏਅਰ ਇੰਡੀਆ ਦੇ ਬੁਲਾਰੇ ਧਨੰਜੈ ਕੁਮਾਰ ਨੇ ਕਿਹਾ ਕਿ ਤੇਲ ਕੰਪਨੀਆਂ ਨੇ ਏਅਰ ਇੰਡੀਆ ਦੀ 'ਫਿਊਲ' ਸਪਲਾਈ 'ਤੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਤਾਜ਼ਾ ਖ਼ਬਰਾਂ

ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ

ਨਵੀਂ ਦਿੱਲੀ, 21 ਜੁਲਾਈ- ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ ਲਿਆਂਦੀ ਗਈ ਹੈ। ਥੋੜ੍ਹੀ ਦੇਰ 'ਚ ਉਨ੍ਹਾਂ ਦਾ ਅੰਤਿਮ ਸਸਕਾਰ ਹੋਵੇਗਾ। ਕਈ ਸਿਆਸੀ ਆਗੂ ਨਿਗਮ ਬੋਧ ਘਾਟ ਵਿਖੇ ਸ਼ੀਲਾ ਦੀਕਸ਼ਿਤ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਪਹੁੰਚੇ ਹਨ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX