ਤਾਜਾ ਖ਼ਬਰਾਂ


ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  15 minutes ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  about 1 hour ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  about 1 hour ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  about 2 hours ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  about 2 hours ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  about 2 hours ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  about 2 hours ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  about 2 hours ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  about 2 hours ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  about 3 hours ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਤਾਜ਼ਾ ਖ਼ਬਰਾਂ

ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਲਾਗਲੇ ਇਕ ਪਿੰਡ ਵਿਚ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਮੀਂਦਾਰ ਘਰਾਣੇ ਨਾਲ ਸਬੰਧਿਤ ਨੌਜਵਾਨ ਨਸ਼ੇ ਦਾ ਆਦੀ ਸੀ ਅਤੇ ਉਸ ਨੇ ਆਪਣੀ ਬਾਂਹ ਵਿਚ ਚਿੱਟੇ ਦਾ ਟੀਕਾ ਲਾਇਆ, ਜਿਸ ਮਗਰੋਂ ਉਸ ਦੀ ਹਾਲਤ ਵਿਗੜ ਗਈ। ਪਰਿਵਾਰਕ ਮੈਂਬਰਾਂ ਨੇ ਸ੍ਰੀ ਮੁਕਤਸਰ ਸਾਹਿਬ ਦੇ ਨਿੱਜੀ ਹਸਪਤਾਲ ਵਿਖੇ ਲਿਆਂਦਾ, ਜਿਥੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਪਰਿਵਾਰ ਨੇ ਪੁਲਿਸ ਨੂੰ ਸੂਚਨਾ ਨਹੀਂ ਦਿੱਤੀ ਅਤੇ ਪਰਿਵਾਰ ਇਸ ਸਬੰਧੀ ਮੀਡੀਆ ਨੂੰ ਦੱਸਣ ਤੋਂ ਵੀ ਗੁਰੇਜ਼ ਕਰ ਰਿਹਾ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX