ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 1 hour ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 1 hour ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 1 hour ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 1 hour ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 1 hour ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 1 hour ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 2 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 minute ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 3 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਤਾਜ਼ਾ ਖ਼ਬਰਾਂ

ਲਗਾਤਾਰ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ

ਸਮੁੰਦੜਾ, 18 ਅਗਸਤ (ਤੀਰਥ ਸਿੰਘ ਰੱਕੜਾ)- ਬੀਤੇ ਦਿਨ ਦੁਪਹਿਰ ਕਰੀਬ 12 ਵਜੇ ਤੋਂ ਪੂਰੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਦੇ ਨਾਲ ਲੱਗਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ ਹੈ। ਸੰਪਰਕ ਸੜਕਾਂ 'ਚ ਪਾਣੀ ਭਰਨ ਕਾਰਨ ਪਿੰਡਾਂ ਦਾ ਆਪਸ 'ਚ ਸੰਪਰਕ ਵੀ ਟੁੱਟ ਗਿਆ। ਪਿੰਡ ਸਿੰਬਲੀ, ਰਾਮਗੜ੍ਹ, ਧਮਾਈ, ਬਕਾਪੁਰ, ਚੱਕੀ ਸਿੰਘਾ, ਚੱਕ ਫੁੱਲੂ ਆਦਿ ਦੇ ਨੀਵੇਂ ਇਲਾਕਿਆਂ ਅਤੇ ਕਈ ਘਰਾਂ 'ਚ ਪਾਣੀ ਵੜ ਜਾਣ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX