ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਤਾਜ਼ਾ ਖ਼ਬਰਾਂ

ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ

ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ 40 ਹਜ਼ਾਰ ਕਿਊਸਿਕ ਦੇ ਕਰੀਬ ਛੱਡੇ ਪਾਣੀ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਇਸ ਦੇ ਚੱਲਦਿਆਂ ਪ੍ਰਸ਼ਾਸਨ ਨੇ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਦੇ ਲਈ ਹੈਲਪ ਲਾਈਨ ਨੰਬਰ ਜਾਰੀ ਕੀਤਾ ਹਨ। ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਹੜ੍ਹ ਕੰਟਰੋਲ ਰੂਪਾਂ ਦੀ ਸੂਚੀ ਅਤੇ ਸੰਪਰਕ ਨੰਬਰ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਉਨ੍ਹਾਂ ਦੇ ਦਫ਼ਤਰ ਵਿਖੇ ਸਥਾਪਿਤ ਕੀਤਾ ਗਿਆ ਹੈ। ਹੜ੍ਹ ਤੋਂ ਪ੍ਰਭਾਵਿਤ ਲੋਕ ਵੱਲੋਂ ਸਮਰਾਲਾ 01628-262354, ਖੰਨਾ 01628-226091, ਪਾਇਲ 01628-276892, ਰਾਏਕੋਟ 01624-264350, ਜਗਰਾਉਂ 01624-223226, 240223, ਲੁਧਿਆਣਾ ਪੂਰਬ 01612400150, ਲੁਧਿਆਣਾ ਪੱਛਮ 01612412555, ਕਾਰਜਕਾਰੀ ਇੰਜੀਨੀਅਰ (ਐਕਸੀਅਨ) ਡਰੇਨੇਜ ਹੈ -2520232, ਸਿਹਤ 01612444193, ਲੁਧਿਆਣਾ ਪੁਲਿਸ 01612414932-33, 9815800251, 7837018500, ਸੈਕਟਰੀ ਆਰਟੀਏ 9872721309, ਆਰਮੀ 8558940825 ਅਤੇ ਫੂਡ ਐਂਡ ਸਿਵਲ ਸਪਲਾਈ 9815592855 ਇਨ੍ਹਾਂ ਨੰਬਰਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX