ਤਾਜਾ ਖ਼ਬਰਾਂ


ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  49 minutes ago
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ।
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  about 1 hour ago
ਰਿਆਦ, 17 ਸਤੰਬਰ - ਸੂਤਰਾਂ ਦਾ ਕਹਿਣਾ ਹੈ ਕਿ ਸਾਉਦੀ ਅਰਬ ਦਾ ਤੇਲ ਦਾ ਉਤਪਾਦਨ ਅਗਲੇ 2-3 ਹਫ਼ਤਿਆਂ 'ਚ ਆਨ ਲਾਈਨ ਹੋ...
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  about 2 hours ago
ਸ੍ਰੀਨਗਰ, 17 ਸਤੰਬਰ- ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਲਬਾਗ ਸਿੰਘ ਨੇ ਅੱਜ ਮਾਰਵਾਹ ਅਤੇ ਕਿਸ਼ਤਵਾੜ ਦਾ ਦੌਰਾ...
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  about 2 hours ago
ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਡੀ. ਕੇ ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਣ ਦਾ ਫ਼ੈਸਲਾ...
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  about 2 hours ago
ਲੁਧਿਆਣਾ, 17 ਸਤੰਬਰ- ਐੱਸ.ਟੀ.ਐਫ ਲੁਧਿਆਣਾ ਰੇਂਜ ਨੇ ਇਕ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ...
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  about 3 hours ago
ਫ਼ਾਜ਼ਿਲਕਾ,17 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਲਗਜ਼ਰੀ ਗੱਡੀਆਂ ਦੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ 'ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋ...
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ- ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਕੋਲਕਾਤਾ ਦੀ ਇੱਕ ਵਿਸ਼ੇਸ਼ ਅਦਾਲਤ 'ਚ ਪਹੁੰਚੇ ਹਨ। ਦੱਸ ਦੇਈਏ ਕਿ ਅੱਜ 10 ਵਜੇ ਉਨ੍ਹਾਂ ਨੂੰ ਸੀ.ਬੀ.ਆਈ....
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  about 3 hours ago
ਜਲੰਧਰ, 17 ਸਤੰਬਰ- ਥਾਣਾ ਡਿਵੀਜ਼ਨ ਨੰ 4 ਦੀ ਪੁਲਿਸ ਨੇ ਸ਼ੇਖ਼ਾ ਬਾਜ਼ਾਰ 'ਚ ਸਥਿਤ ਇੱਕ ਪਤੰਗਾਂ ਵਾਲੀ ਦੁਕਾਨ 'ਤੇ ਛਾਪੇਮਾਰੀ ਕੀਤੀ...
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  about 3 hours ago
ਤਰਨਤਾਰਨ, 17 ਸਤੰਬਰ- ਤਰਨਤਾਰਨ ਬੰਬ ਧਮਾਕੇ ਦੇ 7 ਦੋਸ਼ੀਆਂ ਨੂੰ ਅੱਜ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਉੱਥੇ ਹੀ ਹੁਣ ਤੱਕ ਦੀ ਜਾਂਚ 'ਚ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਤਾਜ਼ਾ ਖ਼ਬਰਾਂ

ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ

ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਦਿਨ ਦੀ ਪਾਬੰਦੀ ਹਟਾ ਦਿੱਤੀ ਗਈ ਹੈ। ਜੰਮੂ ਡਵੀਜ਼ਨ 'ਚ ਦਿਨ ਵੇਲੇ ਬਿਨਾਂ ਕਿਸੇ ਪਾਬੰਦੀ ਦੇ ਥਾਣਿਆਂ ਦੀ ਗਿਣਤੀ 81 ਹੈ। ਉਨ੍ਹਾਂ ਦੱਸਿਆ ਕਿ ਲਗਭਗ 1500 ਪ੍ਰਾਇਮਰੀ ਸਕੂਲਾਂ ਅਤੇ 1,000 ਮਿਡਲ ਸਕੂਲ ਖੋਲ੍ਹੇ ਗਏ। ਹਾਲਾਂਕਿ ਇਸ ਦੌਰਾਨ ਵਿਦਿਆਰਥੀਆਂ ਦੀ ਹਾਜ਼ਰੀ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਪ੍ਰਾਇਮਰੀ ਅਤੇ ਮਿਡਲ ਸਕੂਲ ਚਲਾਉਣ ਦੀ ਕੋਸ਼ਿਸ਼ ਕਰੇਗਾ।

 


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX