ਤਾਜਾ ਖ਼ਬਰਾਂ


3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  27 minutes ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  39 minutes ago
ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ...
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  46 minutes ago
ਨਵੀਂ ਦਿੱਲੀ, 20 ਸਤੰਬਰ- ਟਵਿਟਰ ਨੇ ਦੁਨੀਆ ਭਰ 'ਚ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਬੰਦ ਕਰ...
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  about 1 hour ago
ਗੁਰਦਾਸਪੁਰ, ਪੁਰਾਣਾ ਸ਼ਾਲਾ, 20 ਸਤੰਬਰ (ਗੁਰਪ੍ਰਤਾਪ ਸਿੰਘ, ਭਾਗ ਦੀਪ ਸਿੰਘ ਗੁਰਾਇਆ, ਅਸ਼ੋਕ ਸ਼ਰਮਾ) - ਗੁਰਦਾਸਪੁਰ ਤੋਂ ਮੁਕੇਰੀਆਂ ਮੁੱਖ ਮਾਰਗ 'ਤੇ ਪੈਂਦੇ ਪਿੰਡ ਚਾਵਾ ਵਿਖੇ ਤੇਜ਼ ਰਫ਼ਤਾਰ...
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  about 1 hour ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਪੰਜਾਬ ਸਰਕਾਰ ਪ੍ਰਸੋਨਲ ਅਤੇ ਪ੍ਰਬੰਧਕੀ ਸੁਧਾਰ ਵਿਭਾਗ ਰਾਹੀਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ...
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  33 minutes ago
ਜਲੰਧਰ, 20 ਸਤੰਬਰ (ਚਿਰਾਗ਼ ਸ਼ਰਮਾ)- ਪੰਜਾਬੀ ਗਾਇਕ ਗੈਰੀ ਸੰਧੂ ਦੇ ਮਾਤਾ ਅਵਤਾਰ ਕੌਰ (66) ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ ਜਿਨ੍ਹਾਂ ਦਾ ਅੱਜ ਅੰਤਿਮ ਸਸਕਾਰ ਰੁੜਕਾ...
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  about 1 hour ago
ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸ੍ਰੀਮਤੀ ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ ਦਿੱਤਾ...
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  about 2 hours ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਸ਼ਿਕਾਇਤ ਕੀਤੀ ਹੈ। ਜਾਣਕਾਰੀ ਦੇ ਅਨੁਸਾਰ, ਸਿੱਧੂ ਮੁਸੇਵਾਲਾ ਦੇ ਨਵੇਂ ਗੀਤ ...
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕੇਂਦਰੀ ਜਾਂਚ ਬਿਉਰੋ (ਸੀ.ਬੀ.ਆਈ) ਨੂੰ ਤਿਹਾੜ ਕੇਂਦਰੀ ਜੇਲ੍ਹ 'ਚ ਬੰਦ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ...
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  about 3 hours ago
ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)- ਬਰਨਾਲਾ-ਬਠਿੰਡਾ ਮੁੱਖ ਮਾਰਗ ਅਤੇ ਧਾਗਾ ਮਿੱਲ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਤਾਜ਼ਾ ਖ਼ਬਰਾਂ

ਤਬਰੇਜ ਹਜੂਮੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਹਟਾਈ ਕਤਲ ਦੀ ਧਾਰਾ

ਰਾਂਚੀ, 10 ਸਤੰਬਰ - ਤਬਰੇਜ ਅੰਸਾਰੀ ਹਜੂਮੀ ਹੱਤਿਆ ਮਾਮਲੇ ਵਿਚ ਝਾਰਖੰਡ ਪੁਲਿਸ ਨੇ ਹੱਤਿਆ ਦੀ ਧਾਰਾ ਨੂੰ ਹਟਾ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਡਾਕਟਰਾਂ ਦੀ ਰਿਪੋਰਟ ਵਿਚ ਤਬਰੇਜ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ। ਇਸ ਆਧਾਰ 'ਤੇ ਚਾਰਜਸ਼ੀਟ ਦਾਖਲ ਕੀਤੀ ਜਾਵੇਗੀ। ਹੱਤਿਆ ਦੀ ਧਾਰਾ 302 ਦੇ ਹਟਣ ਤੋਂ ਹੁਣ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਨਹੀਂ ਮਿਲੇਗੀ। ਜ਼ਿਕਰਯੋਗ ਹੈ ਕਿ ਕਰੀਬ ਚਾਰ ਮਹੀਨੇ ਪਹਿਲਾ ਝਾਰਖੰਡ ਦੇ ਸਰਾਏਕੇਲਾ-ਖਰਸਾਵਾਂ ਵਿਚ ਚੋਰੀ ਦੇ ਕਥਿਤ ਦੋਸ਼ ਵਿਚ ਭੀੜ ਵਲੋਂ ਬੁਰੀ ਤਰ੍ਹਾਂ ਕੁੱਟੇ ਗਏ 22 ਸਾਲਾ ਤਬਰੇਜ ਅੰਸਾਰੀ ਦੀ ਮੌਤ ਹੋ ਗਈ ਸੀ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX