ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  12 minutes ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  23 minutes ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  57 minutes ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  about 1 hour ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  about 1 hour ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  about 1 hour ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 2 hours ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  about 2 hours ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  about 3 hours ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  about 3 hours ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਤਾਜ਼ਾ ਖ਼ਬਰਾਂ

ਇੱਕ ਕਿਲੋ ਹੈਰੋਇਨ ਸਣੇ ਨਸ਼ਾ ਤਸਕਰ ਕਾਬੂ

ਜਲੰਧਰ, 11 ਸਤੰਬਰ- ਬੀਤੇ ਦਿਨੀਂ ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਬਸਤੀ ਬਾਵਾ ਖੇਲ ਦੀ ਪੁਲਿਸ ਨਾਲ ਮਿਲ ਕੇ ਦੋ ਨਸ਼ਾ ਤਸਕਰਾਂ ਨੂੰ ਇੱਕ ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਸੀ। ਦੋਹਾਂ ਦੋਸ਼ੀਆਂ ਕੋਲੋਂ ਕੀਤੀ ਪੁੱਛਗਿੱਛ ਦੇ ਆਧਾਰ 'ਤੇ ਪੁਲਿਸ ਨੇ ਅੱਜ ਬੀ. ਐੱਸ. ਐੱਫ. ਨਾਲ ਮਿਲ ਕੇ ਇਨ੍ਹਾਂ ਨੂੰ ਸਪਲਾਈ ਦੇਣ ਵਾਲੇ ਵਿਅਕਤੀ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਭਾਰਤ-ਪਾਕਿ ਸਰਹੱਦ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਹਿਚਾਣ ਮੱਖਣ ਸਿੰਘ ਦੇ ਰੂਪ 'ਚ ਹੋਈ ਹੈ ਅਤੇ ਉਸ ਕੋਲੋਂ ਇੱਕ ਕਿਲੋ ਹੈਰੋਇਨ, ਇੱਕ ਪਿਸਤੌਲ ਅਤੇ 30 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX