ਤਾਜਾ ਖ਼ਬਰਾਂ


ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  22 minutes ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਰੁਜ਼ਗਾਰ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਸੰਗਰੂਰ ਵਿਖੇ ਪਿਛਲੇ ਤਿੰਨ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਸੰਘਰਸ਼ ਨੂੰ...
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  46 minutes ago
ਕੌਹਰੀਆਂ, 21 ਨਵੰਬਰ (ਮਾਲਵਿੰਦਰ ਸਿੰਘ ਸਿੱਧੂ) - ਪਿੰਡਾਂ ਅੰਦਰ ਆਵਾਰਾ ਪਸੂਆਂ ਦੀ ਦਹਿਸ਼ਤ ਹੈ। ਜਿਸ ਨਾਲ ਨਿੱਤ ਮਨੁੱਖੀ ਜਾਨਾਂ ਜਾ ਰਹੀਆਂ ਹਨ ਇਸੇ ਤਰਾਂ ਹਲਕਾ ਦਿੜ੍ਹਬਾ ਦੇ ਪਿੰਡ ਕੌਹਰੀਆਂ ਵਿਚ ਮੋਟਰਸਾਈਕਲ ਸਵਾਰ ਜਸਵਿੰਦਰ ਸਿੰਘ ਪੁੱਤਰ ਮੱਘਰ ਸਿੰਘ (42) ਆਵਾਰਾ ਸਾਂਢ ਦੇ ਟਕਰਾਉਣ ਨਾਲ ਮੌਤ...
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 1 hour ago
ਨਵੀਂ ਦਿੱਲੀ, 21 ਨਵੰਬਰ - ਰਾਜਧਾਨੀ ਦਿੱਲੀ ਤੇ ਐਨ.ਸੀ.ਆਰ. (ਨੈਸ਼ਨਲ ਕੈਪੀਟਲ ਰਿਜ਼ਨ) ਵਿਚ ਪ੍ਰਦੂਸ਼ਣ ਦਾ ਪੱਧਰ ਘਟਣ ਦਾ ਨਾਮ ਨਹੀਂ ਲੈ ਰਿਹਾ। ਦਿੱਲੀ ਤੇ ਐਨ.ਸੀ.ਆਰ. ਦੀ ਹਵਾ ਲਗਾਤਾਰ ਜ਼ਹਿਰੀਲੀ ਹੋ ਰਹੀ ਹੈ। ਕੁੱਝ ਇਲਾਕਿਆਂ ਵਿਚ ਹਵਾ ਗੁਣਵੱਤਾ ਦਾ ਦਰਜਾ 300 ਤੋਂ ਪਾਰ ਪਹੁੰਚ ਗਿਆ ਹੈ। ਇਹੀ ਹਾਲ...
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 2 hours ago
ਮੁੰਬਈ, 21 ਨਵੰਬਰ - ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਦੀ ਕਵਾਇਦ ਵਿਚਕਾਰ ਸਾਰਿਆਂ ਦੀਆਂ ਨਜ਼ਰਾਂ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਐਨ.ਸੀ.ਪੀ. ਚੀਫ਼ ਸ਼ਰਦ ਪਵਾਰ 'ਤੇ ਟਿੱਕੀਆਂ ਹਨ। ਇਸ ਵਿਚਕਾਰ ਕਾਂਗਰਸ ਨੇਤਾ ਪ੍ਰਿਥਵੀ ਰਾਜ ਚੌਹਾਨ ਨੇ ਕਿਹਾ ਕਿ ਕਾਂਗਰਸ ਤੇ ਐਨ.ਸੀ.ਪੀ...
ਅੱਜ ਦਾ ਵਿਚਾਰ
. . .  about 2 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਤਾਜ਼ਾ ਖ਼ਬਰਾਂ

ਰਤੁਲ ਪੁਰੀ ਦੇ ਈ.ਡੀ ਰਿਮਾਂਡ 'ਚ 5 ਦਿਨਾਂ ਦਾ ਵਾਧਾ

ਨਵੀਂ ਦਿੱਲੀ, 11 ਸਤੰਬਰ - ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਅਗਸਤਾ ਵੇਸਟਲੈਂਡ ਮਨੀ ਲਾਂਡਰਿੰਗ ਮਾਮਲੇ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦੇ ਭਾਣਜੇ ਰਤੁਲ ਪੁਰੀ ਦਾ ਈ.ਡੀ ਰਿਮਾਂਡ 5 ਦਿਨਾਂ ਲਈ ਹੋਰ ਵਧਾ ਦਿੱਤਾ ਹੈ। 


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX