ਤਾਜਾ ਖ਼ਬਰਾਂ


ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  50 minutes ago
ਜੈਤੋ, 11 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਥਾਣਾ ਜੈਤੋ ਦੇ ਐੱਸ. ਐੱਚ. ਓ. ਸੰਜੀਵ ਕੁਮਾਰ ਵਲੋਂ ਟਕਸਾਲੀ ਕਾਂਗਰਸੀ ਆਗੂ ਸਤਪਾਲ ਡੋਡ (ਸਕੱਤਰ ਪੰਜਾਬ ਕਾਂਗਰਸ ਕਮੇਟੀ) ਨੂੰ ਅਪ ਸ਼ਬਦ ਬੋਲਣ 'ਤੇ...
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 1 hour ago
ਬਲਾਚੌਰ, 11 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਸੀਟੂ ਦੇ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੌੜੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਣ ਦੀ ਟਰੇਡ ਯੂਨੀਅਨਾਂ ਅਤੇ ਕਾਂਗਰਸ ਪਾਰਟੀ ਤੋਂ ਇਲਾਵਾ...
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  9 minutes ago
ਮੋਹਾਲੀ, 11 ਦਸੰਬਰ (ਕੇਵਲ ਸਿੰਘ ਰਾਣਾ)- ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਅਤੇ ਗੁੰਡਾ ਟੈਕਸ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਹੱਲਾ-ਬੋਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਨਾਜਾਇਜ਼...
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 11 ਦਸੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ)- ਬੀਤੀ ਰਾਤ ਸੁਨਾਮ-ਪਟਿਆਲਾ ਸੜਕ 'ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ...
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 1 hour ago
ਸੰਗਰੂਰ, 11 ਦਸੰਬਰ (ਧੀਰਜ ਪਸ਼ੋਰੀਆ)- ਕਣਕ ਦੀ ਫ਼ਸਲ ਨੂੰ ਪਈ ਸੁੰਡੀ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੰਗਰੂਰ ਪੁੱਜੇ ਹਜ਼ਾਰਾਂ ਕਿਸਾਨਾਂ ਨੇ ਬੀ. ਕੇ. ਯੂ. ਏਕਤਾ...
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 1 hour ago
ਨਵੀਂ ਦਿੱਲੀ, 11 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਪੇਸ਼ ਕੀਤਾ। ਇਸ ਬਿੱਲ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਸਦਨ ਦੇ ਸਾਹਮਣੇ ਇੱਕ ਇਤਿਹਾਸਕ ਬਿੱਲ...
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 2 hours ago
ਗਾਂਧੀਨਗਰ, 11 ਦਸੰਬਰ- ਗੁਜਰਾਤ ਦੇ ਸਾਲ 2002 ਦੇ ਦੰਗਿਆਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਾਰ ਫਿਰ ਕਲੀਨ ਚਿੱਟ ਦਿੱਤੀ ਗਈ ਹੈ। ਇਸ ਵਾਰ ਨਾਨਾਵਤੀ ਕਮਿਸ਼ਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਲੀਨ ਚਿੱਟ ਦਿੱਤੀ...
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 2 hours ago
ਚੰਡੀਗੜ੍ਹ, 11 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਅੱਜ ਕਾਂਗਰਸ ਨੇਤਾਵਾਂ ਵਲੋਂ ਨਾਗਰਿਕਤਾ ਸੋਧ ਬਿੱਲ...
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 2 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551
ਵਿਚਾਰ ਪ੍ਰਵਾਹ: ਸੱਚੀ ਮਿੱਤਰਤਾ ਸਵਰਗ ਦੇ ਬੂਹੇ ਦੀ ਕੁੰਜੀ ਹੁੰਦੀ ਹੈ। -ਸ਼ੇਖ ਸ਼ਾਅਦੀ

ਤਾਜ਼ਾ ਖ਼ਬਰਾਂ

ਪੌਂਗ ਡੈਮ ਦੇ ਫਲੱਡ ਗੇਟ ਖ਼ੋਲ੍ਹੇ, ਛੱਡਿਆ 7422 ਕਿਉਸਿਕ ਪਾਣੀ

ਤਲਵਾੜਾ, 11 ਸਤੰਬਰ{ ਸ਼ਮੀ}- ਭਾਖੜਾ ਬਿਆਸ ਪ੍ਰਬੰਧਨ ਬੋਰਡ ਵੱਲੋਂ ਅੱਜ ਸ਼ਾਮ ਛੇ ਵਜੇ ਸਪਿਲਵੇ ਫਲੱਡ ਗੇਟ ਖ਼ੋਲ੍ਹ ਦਿੱਤੇ ਗਏ ਜਿਸ ਕਾਰਨ ਦਰਿਆ ਬਿਆਸ ਵਿੱਚ 7422 ਕਿਉਸਿਕ ਪਾਣੀ ਛੱਡਿਆ । ਚੀਫ਼ ਇੰਜੀਨੀਅਰ ਬਿਆਸ ਡੈਮ ਇੰਜ. ਰਾਜ ਸਿੰਘ ਰਾਠੌਰ ਨੇ ਕਿਹਾ ਕਿ ਪਾਵਰ ਹਾਉਸ ਦੀਆਂ ਟਰਬਾਈਨਾਂ ਰਾਹੀਂ ਪਹਿਲਾਂ ਹੀ 12061 ਕਿਉਸਿਕ ਪਾਣੀ ਦਰਿਆ ਅਤੇ ਨਹਿਰ ਪ੍ਰਣਾਲੀ ਵਿੱਚ ਜਾ ਰਿਹਾ ਹੈ ਅਤੇ ਅੱਜ ਛੱਡੇ ਗਏ ਪਾਣੀ ਨਾਲ ਇਹ ਮਾਤਰਾ ਵਧ ਕੇ 19500 ਕਿਉਸਿਕ ਹੋ ਜਾਵੇਗੀ, ਜੋ ਕਿ ਵਧੇਰੇ ਚਿੰਤਾਜਨਕ ਨਹੀਂ ਹੈ। ਉਨ੍ਹਾ ਕਿਹਾ ਡੈਮ ਵਿੱਚ ਇਸ ਵੇਲੇ ਪਾਣੀ ਦਾ ਪੱਧਰ 1388.25 ਹੈ ਅਤੇ ਝੀਲ ਵਿੱਚ 1390 ਫੁੱਟ ਤੱਕ ਪਾਣੀ ਜਮ੍ਹਾਂ ਕਰਨ ਦੀ ਸਮਰੱਥਾ ਹੈ।

 


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX