ਤਾਜਾ ਖ਼ਬਰਾਂ


ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  15 minutes ago
ਵਾਸ਼ਿੰਗਟਨ, 20 ਸਤੰਬਰ - ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿਚ ਦੇਰ ਰਾਤ ਗੋਲੀਬਾਰੀ ਹੋਈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਿਕ ਜਿਸ ਸਥਾਨ 'ਤੇ ਗੋਲੀਆਂ ਚਲੀਆਂ ਹਨ। ਉਹ ਅਮਰੀਕੀ ਰਾਸ਼ਟਰਪਤੀ ਦੀ ਰਿਹਾਇਸ਼ ਵਾਈਟ ਹਾਊਸ ਤੋਂ...
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  1 minute ago
ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ) - ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਨੂੰ ਵਾਈਟ ਸਿਟੀ ਬਣਾਇਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਘਾ ਪੁਰਾਣਾ ਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ...
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  about 1 hour ago
ਜੇਨੇਵਾ, 20 ਸਤੰਬਰ - ਦੁਨੀਆ ਨੂੰ ਜੰਮੂ ਕਸ਼ਮੀਰ ਦੇ ਮੁੱਦੇ 'ਤੇ ਭਾਰਤ ਖਿਲਾਫ ਗੁਮਰਾਹ ਕਰਨ ਦੀ ਪਾਕਿਸਤਾਨ ਦੀ ਕੋਸ਼ਿਸ਼ ਇਕ ਵਾਰ ਅਸਫਲ ਹੋ ਗਈ। ਬੀਤੇ ਕੱਲ੍ਹ 19 ਸਤੰਬਰ ਨੂੰ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਵਿਚ ਕਸ਼ਮੀਰ 'ਤੇ ਮਤਾ ਪੇਸ਼ ਕਰਨ ਦਾ ਅੰਤਿਮ ਦਿਨ ਸੀ, ਪਰੰਤੂ ਪਾਕਿਸਤਾਨ ਇਸ...
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  about 1 hour ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐਸ.ਐਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ 'ਚ ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਜ਼ੋਰਦਾਰ ਮੁਹਿੰਮ ਤਹਿਤ ਮੋਟਰਸਾਈਕਲ...
ਅੱਜ ਦਾ ਵਿਚਾਰ
. . .  about 1 hour ago
ਲੰਡਨ ਦੇ ਮੈਡਮ ਤੁਸਾਦ 'ਚ ਲੱਗੇਗਾ ਰਣਵੀਰ ਸਿੰਘ ਦਾ ਮੋਮ ਦਾ ਬੁੱਤ
. . .  1 day ago
ਮੁੰਬਈ , 19 ਸਤੰਬਰ-ਬਾਲੀਵੁੱਡ 'ਚ ਆਪਣੇ ਦਮ 'ਤੇ ਅਦਾਕਾਰੀ 'ਚ ਨਾਮ ਖਟ ਰਹੇ ਅਭਿਨੇਤਾ ਰਣਵੀਰ ਸਿੰਘ ਦਾ ਬੜੀ ਜਲਦੀ ਲੰਡਨ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਮੋਮ ਦਾ ਬੁੱਤ ਲੱਗੇਗਾ ।ਰਣਵੀਰ ਦੀ ਪਤਨੀ ਦੀਪਿਕਾ ਪਾਦੁਕੋਣ ਦਾ ਪੁਤਲਾ ...
ਤੂੜੀ ਵਾਲੇ ਟਰਾਲੇ ਨੇ ਨੌਜਵਾਨ ਨੂੰ ਦਰੜਿਆ
. . .  1 day ago
ਬਾਜਾ ਖਾਨਾ ,19 ਸਤੰਬਰ {ਜੀਵਨ ਗਰਗ }- ਭਗਤਾ ਰੋਡ 'ਤੇ ਤੂੜੀ ਵਾਲੇ ਟਰਾਲੇ ਨੇ ਇਕ ਨੌਜਵਾਨ ਗੁਰਜੰਟ ਸਿੰਘ ਨੂੰ ਦਰੜ ਦਿਤਾ , ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ ।
ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  1 day ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  1 day ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਤਾਜ਼ਾ ਖ਼ਬਰਾਂ

1 ਕਰੋੜ ਦੀ ਫਿਰੌਤੀ ਮੰਗਣ ਵਾਲਾ ਨਾਮੀ ਗੈਂਗਸਟਰ ਸਾਥਣ ਸਣੇ ਗ੍ਰਿਫ਼ਤਾਰ

ਸੰਗਰੂਰ, 12 ਸਤੰਬਰ (ਦਮਨਜੀਤ ਸਿੰਘ)- ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਇੱਕ ਨਾਮੀ ਗੈਂਗਸਟਰ ਅਤੇ ਉਸ ਦੀ ਸਾਥਣ ਨੂੰ ਅਸਲੇ ਸਣੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਿੱਤਾ ਗਿਆ ਹੈ। ਐਸ.ਪੀ.(ਡੀ) ਸੰਗਰੂਰ ਹਰਿੰਦਰ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਦੱਸਿਆ ਕਿ ਹਰਿਆਣਾ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਅਗਵਾ ਕਰ ਕੇ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਨਾਮੀ ਗੈਂਗਸਟਰ ਕਾਲਾ ਭਾਠੁਆ ਅਤੇ ਉਸ ਦੀ ਇੱਕ ਸਾਥਣ ਸੰਗੀਤਾ ਨੂੰ 315 ਬੋਰ ਦੀ ਪਿਸਤੌਲ ਅਤੇ ਕਾਰਤੂਸਾਂ ਸਣੇ ਕਾਬੂ ਕੀਤਾ ਗਿਆ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX