ਤਾਜਾ ਖ਼ਬਰਾਂ


ਇੰਗਲਿਸ਼ ਚੈਨਲ ਨੂੰ 4 ਵਾਰ ਪਾਰ ਕਰਨ ਵਾਲੀ ਪਹਿਲੀ ਮਹਿਲਾ ਬਣੀ ਸਾਰਾ ਥਾਮਸ
. . .  1 day ago
ਲੰਡਨ ,17 ਸਤੰਬਰ - ਕੈਂਸਰ ਨੂੰ ਮਾਤ ਦੇਣ ਦੇ ਬਾਅਦ 37 ਸਾਲਾ ਅਮਰੀਕੀ ਮਹਿਲਾ ਸਾਰਾ ਥਾਮਸ ਨੇ ਇਤਿਹਾਸ ਰਚਦਿਆਂ 54 ਘੰਟੇ ਬਿਨਾਂ ਰੁਕੇ ਤੈਰ ਕੇ ਇੰਗਲਿਸ਼ ਚੈਨਲ 4 ਵਾਰ ਪਾਰ ਕੀਤਾ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  1 day ago
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ।
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  1 day ago
ਰਿਆਦ, 17 ਸਤੰਬਰ - ਸੂਤਰਾਂ ਦਾ ਕਹਿਣਾ ਹੈ ਕਿ ਸਾਉਦੀ ਅਰਬ ਦਾ ਤੇਲ ਦਾ ਉਤਪਾਦਨ ਅਗਲੇ 2-3 ਹਫ਼ਤਿਆਂ 'ਚ ਆਨ ਲਾਈਨ ਹੋ...
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  1 day ago
ਸ੍ਰੀਨਗਰ, 17 ਸਤੰਬਰ- ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਲਬਾਗ ਸਿੰਘ ਨੇ ਅੱਜ ਮਾਰਵਾਹ ਅਤੇ ਕਿਸ਼ਤਵਾੜ ਦਾ ਦੌਰਾ...
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਡੀ. ਕੇ ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਣ ਦਾ ਫ਼ੈਸਲਾ...
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  1 day ago
ਲੁਧਿਆਣਾ, 17 ਸਤੰਬਰ- ਐੱਸ.ਟੀ.ਐਫ ਲੁਧਿਆਣਾ ਰੇਂਜ ਨੇ ਇਕ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ...
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ,17 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਲਗਜ਼ਰੀ ਗੱਡੀਆਂ ਦੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ 'ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋ...
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਕੋਲਕਾਤਾ ਦੀ ਇੱਕ ਵਿਸ਼ੇਸ਼ ਅਦਾਲਤ 'ਚ ਪਹੁੰਚੇ ਹਨ। ਦੱਸ ਦੇਈਏ ਕਿ ਅੱਜ 10 ਵਜੇ ਉਨ੍ਹਾਂ ਨੂੰ ਸੀ.ਬੀ.ਆਈ....
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  1 day ago
ਜਲੰਧਰ, 17 ਸਤੰਬਰ- ਥਾਣਾ ਡਿਵੀਜ਼ਨ ਨੰ 4 ਦੀ ਪੁਲਿਸ ਨੇ ਸ਼ੇਖ਼ਾ ਬਾਜ਼ਾਰ 'ਚ ਸਥਿਤ ਇੱਕ ਪਤੰਗਾਂ ਵਾਲੀ ਦੁਕਾਨ 'ਤੇ ਛਾਪੇਮਾਰੀ ਕੀਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਤਾਜ਼ਾ ਖ਼ਬਰਾਂ

ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਮਰਨ ਵਰਤ ਦੂਜੇ ਦਿਨ 'ਚ ਦਾਖ਼ਲ

ਸੰਗਰੂਰ, 12 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ 9 ਦਿਨਾਂ ਤੋਂ ਆਪਣੀਆਂ ਮੰਗਾਂ ਲਈ ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਸੰਘਰਸ਼ ਕਰ ਰਹੇ ਅਧਿਆਪਕਾਂ ਵਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਦੂਜੇ ਦਿਨ 'ਚ ਦਾਖ਼ਲ ਹੋ ਗਿਆ ਹੈ ਅਤੇ ਪੰਜ ਅਧਿਆਪਕ ਨੌਵੇਂ ਦਿਨ ਵੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਹੋਏ ਹਨ ਪਰ ਪੰਜਾਬ ਸਰਕਾਰ ਵਲੋਂ ਅਜੇ ਵੀ ਉਨ੍ਹਾਂ ਦੀਆਂ ਮੰਗਾਂ 'ਤੇ ਕੋਈ ਗ਼ੌਰ ਨਹੀਂ ਕੀਤਾ ਜਾ ਰਿਹਾ ਹੈ। ਟੈੱਟ ਪਾਸ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਯੂਨੀਅਨ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦੇਣ ਲਈ ਹੁਣ ਪੰਜਾਬ ਸਰਕਾਰ ਦੇ ਹਰ ਪ੍ਰੋਗਰਾਮ 'ਚ ਜਾ ਕੇ ਕੈਪਟਨ ਸਰਕਾਰ ਦਾ ਭੰਡੀ ਪ੍ਰਚਾਰ ਕੀਤਾ ਜਾਵੇਗਾ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX