ਤਾਜਾ ਖ਼ਬਰਾਂ


ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  1 minute ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਦਾ ਜਵਾਬ ਦੇਣ ਲਈ ਕਾਰਵਾਈ ਸ਼ੁਰੂ ...
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  19 minutes ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਦਾ ਜਵਾਬ ਦੇਣ ਲਈ ਕਾਰਵਾਈ ਸ਼ੁਰੂ ਕਰ ...
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  28 minutes ago
ਅਜਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਖਾੜਕੂਵਾਦ ਲਹਿਰ ਦੌਰਾਨ ਸ਼ਹੀਦ ਹੋਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਯਾਦ ਵਿਚ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਵੱਲੋਂ ਮਨਾਏ ਜਾ ਰਹੇ ਸ਼ਹੀਦੀ ਦਿਹਾੜੇ ਦੌਰਾਨ ਅੱਜ ਸਬ-ਡਵੀਜ਼ਨ ਪੱਧਰ 'ਤੇ ...
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  50 minutes ago
ਲਖਨਊ, 20 ਅਕਤੂਬਰ- ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ ਉੱਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿੱਤਿਆਨਾਥ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ...
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  10 minutes ago
ਖੇਮਕਰਨ, 20 ਅਕਤੂਬਰ (ਰਾਕੇਸ਼ ਬਿੱਲਾ)- ਪੰਥਕ ਆਗੂ ਬਲਜੀਤ ਸਿੰਘ ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਅੱਜ ਬਠਿੰਡਾ ਜਾ ਰਹੇ ਮਾਝੇ ਨਾਲ ਸਬੰਧਿਤ ਪੰਥਕ ...
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 1 hour ago
ਡੇਰਾਬੱਸੀ, 20 ਅਕਤੂਬਰ (ਸ਼ਾਮ ਸਿੰਘ ਸੰਧੂ) - ਲੰਘੀ ਦੇਰ ਰਾਤ ਡੇਰਾਬੱਸੀ ਦੇ ਸਾਧੂ ਨਗਰ ਨੇੜਿਉਂ ਲੰਘਦੀ ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਕਰੀਬ 35 ਸਾਲ ਦੇ ੲਿਕ ਅਣਪਛਾਤੇ...
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ - ਸੀ.ਆਈ.ਐੱਸ.ਐੱਫ ਨੇ ਕਸ਼ਮੀਰੀ ਗੇਟ ਮੈਟਰੋ ਸਟੇਸ਼ਨ ਦੇ ਗੇਟ ਨੰਬਰ 8 ਤੋਂ 4,64000 ਦੇ ਨਕਲੀ ਨੋਟ ਬਰਾਮਦ ਕੀਤੇ ਹਨ। ਬਰਾਮਦ ਕੀਤੇ ਗਏ ਨੋਟ ਮੈਟਰੋ ਸਟੇਸ਼ਨ ਪੁਲਿਸ...
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  about 1 hour ago
ਨਾਗਪੁਰ, 20 ਅਕਤੂਬਰ - ਮਹਾਰਾਸ਼ਟਰ ਦੇ ਨਾਗਪੁਰ ਵਿਖੇ ਹਵਾਈ ਅੱਡੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਮਹਾਰਾਸ਼ਟਰ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ)...
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  about 2 hours ago
ਦੇਹਰਾਦੂਨ, 20 ਅਕਤੂਬਰ - ਉੱਤਰਾਖੰਡ ਦੇ ਰੁਦਰਪ੍ਰਯਾਗ ਵਿਖੇ ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ ਹੋ ਗਏ ਜਦਕਿ 3 ਲੋਕ ਜ਼ਖਮੀ ਹੋ ਗਏ ਹਨ। ਐੱਸ.ਡੀ.ਆਰ.ਐੱਫ ਵੱਲੋਂ ਲਾਪਤਾ ਲੋਕਾਂ ਨੂੰ ਲੱਭਣ ਦੀਆਂ...
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  about 2 hours ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾਂ ਅਤੇ ਅਧਿਕਾਰੀਆਂ ਦੀ ਯਾਦ ਵਿਚ ਅੱਜ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਵੱਲੋਂ ਇਕ ਮੈਰਾਥਨ ਦੋੜ ਕਰਵਾਈ ਗਈ, ਜਿਸ ਵਿਚ ਸਕੂਲੀ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ 'ਤੇ ਅਤੇ ਪਹਿਲੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਤਾਜ਼ਾ ਖ਼ਬਰਾਂ

ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ

ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ। ਪਿਛਲੇ ਦਿਨੀਂ ਕਸਬਾ ਚੁਗਾਵਾਂ ਦੇ ਸ਼ੱਕੀ ਨਸ਼ਾ ਤਸਕਰਾ ਦੇ ਘਰ ਛਾਪੇਮਾਰੀ ਕਰਨ ਗਈ ਪੁਲਿਸ ਪਾਰਟੀ 'ਤੇ ਕੁਝ ਵਿਅਕਤੀਆਂ ਵੱਲੋਂ ਹਮਲਾ ਕਰਦਿਆਂ ਇਕ ਪੁਲਿਸ ਸਬ ਇੰਸਪੈਕਟਰ ਦੀ ਕੀਤੀ ਬੇਤਹਾਸ਼ਾ ਕੁੱਟਮਾਰ ਮਾਮਲੇ 'ਚ ਥਾਣਾ ਲੋਪੋਕੇ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਦੋਸ਼ੀ ਸਮੇਤ 6 ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਉੱਧਰ ਉਨ੍ਹਾਂ ਵਿਅਕਤੀਆਂ ਨੂੰ ਅਦਾਲਤ 'ਚ ਪੇਸ਼ ਕਰਨ 'ਤੇ ਕੁਝ ਅਕਾਲੀ ਆਗੂਆਂ ਵੱਲੋਂ ਪੁਲਿਸ ਦੀ ਹਾਜ਼ਰੀ 'ਚ ਵੀ.ਆਈ.ਪੀ ਸਹੂਲਤ ਦਿੰਦਿਆਂ ਇਨ੍ਹਾਂ ਵਿਅਕਤੀਆਂ ਨੂੰ ਕੋਲਡ ਡਰਿੰਕ ਪਿਆਈ ਗਈ ਜੋ ਕਿ ਨਿਯਮਾਂ ਦੇ ਉਲਟ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX