ਤਾਜਾ ਖ਼ਬਰਾਂ


550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  12 minutes ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  15 minutes ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  19 minutes ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  30 minutes ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਪਾਕਿ ਦਾ ਦਾਅਵਾ : ਕਰਤਾਰਪੁਰ ਲਾਂਘੇ ਦੇ ਉਦਘਾਟਨ 'ਚ ਆਉਣਗੇ ਮਨਮੋਹਨ ਸਿੰਘ
. . .  32 minutes ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  58 minutes ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  57 minutes ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 1 hour ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 1 hour ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 1 hour ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜਿਥੇ ਕਾਨੂੰਨ ਦੀ ਨਜ਼ਰ ਵਿਚ ਸਾਰੇ ਬਰਾਬਰ ਹੋਣ, ਉਥੇ ਹੀ ਸਭ ਤੋਂ ਮਜ਼ਬੂਤ ਰਾਜ ਹੁੰਦਾ ਹੈ। -ਅਰਸਤੂ

ਤਾਜ਼ਾ ਖ਼ਬਰਾਂ

ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ

ਨਾਭਾ, 17 ਸਤੰਬਰ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਥੂਹੀ ਰੋਡ ਵਿਖੇ ਸਥਿਤ ਸਖ਼ਤ ਸੁਰੱਖਿਆ ਜੇਲ੍ਹ ਅੰਦਰ ਬੰਦ ਹਵਾਲਾਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਰੂ ਸਿੰਘ (60) ਪੁੱਤਰ ਜਗੀਰ ਸਿੰਘ ਪਿੰਡ ਰੋਟੀ ਛੰਨਾ ਥਾਣਾ ਸਦਰ ਨਾਭਾ ਦਾ ਵਸਨੀਕ ਸੀ ਅਤੇ ਬੀਤੀ 4 ਅਗਸਤ ਤੋਂ ਜੇਲ੍ਹ 'ਚ ਬੰਦ ਸੀ। 2 ਅਗਸਤ ਨੂੰ 140 ਨੰਬਰ ਮੁਕੱਦਮਾ ਥਾਣਾ ਸਦਰ ਨਾਭਾ ਵਿਖੇ ਚੋਰੀ ਦਾ ਉਸ 'ਤੇ ਦਰਜ ਕੀਤਾ ਗਿਆ ਸੀ। ਸਿਹਤ ਨਾ ਠੀਕ ਹੋਣ ਕਾਰਨ ਬਾਰੂ ਨੂੰ ਅੱਜ ਨਾਭਾ ਦੇ ਸਰਕਾਰੀ ਹਸਪਤਾਲ 'ਚ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX