ਤਾਜਾ ਖ਼ਬਰਾਂ


ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  9 minutes ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) - ਜਲਾਲਾਬਾਦ ਦੀਆ ਜ਼ਿਮਨੀ ਚੋਣਾ ਨੂੰ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਨੇਪਰੇ ਚੜ੍ਹਾਉਣ ਲਈ ਪੁਲਿਸ ਮੁਲਾਜ਼ਮਾਂ ਦੇ ਨਾਲ-ਨਾਲ ਹਲਕੇ....
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  18 minutes ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਦਾ ਜਵਾਬ ਦੇਣ ਲਈ ਕਾਰਵਾਈ ਸ਼ੁਰੂ ...
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  36 minutes ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਦਾ ਜਵਾਬ ਦੇਣ ਲਈ ਕਾਰਵਾਈ ਸ਼ੁਰੂ ਕਰ ...
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  45 minutes ago
ਅਜਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਖਾੜਕੂਵਾਦ ਲਹਿਰ ਦੌਰਾਨ ਸ਼ਹੀਦ ਹੋਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਯਾਦ ਵਿਚ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਵੱਲੋਂ ਮਨਾਏ ਜਾ ਰਹੇ ਸ਼ਹੀਦੀ ਦਿਹਾੜੇ ਦੌਰਾਨ ਅੱਜ ਸਬ-ਡਵੀਜ਼ਨ ਪੱਧਰ 'ਤੇ ...
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 1 hour ago
ਲਖਨਊ, 20 ਅਕਤੂਬਰ- ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ ਉੱਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿੱਤਿਆਨਾਥ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ...
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  27 minutes ago
ਖੇਮਕਰਨ, 20 ਅਕਤੂਬਰ (ਰਾਕੇਸ਼ ਬਿੱਲਾ)- ਪੰਥਕ ਆਗੂ ਬਲਜੀਤ ਸਿੰਘ ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਅੱਜ ਬਠਿੰਡਾ ਜਾ ਰਹੇ ਮਾਝੇ ਨਾਲ ਸਬੰਧਿਤ ਪੰਥਕ ...
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 1 hour ago
ਡੇਰਾਬੱਸੀ, 20 ਅਕਤੂਬਰ (ਸ਼ਾਮ ਸਿੰਘ ਸੰਧੂ) - ਲੰਘੀ ਦੇਰ ਰਾਤ ਡੇਰਾਬੱਸੀ ਦੇ ਸਾਧੂ ਨਗਰ ਨੇੜਿਉਂ ਲੰਘਦੀ ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਕਰੀਬ 35 ਸਾਲ ਦੇ ੲਿਕ ਅਣਪਛਾਤੇ...
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ - ਸੀ.ਆਈ.ਐੱਸ.ਐੱਫ ਨੇ ਕਸ਼ਮੀਰੀ ਗੇਟ ਮੈਟਰੋ ਸਟੇਸ਼ਨ ਦੇ ਗੇਟ ਨੰਬਰ 8 ਤੋਂ 4,64000 ਦੇ ਨਕਲੀ ਨੋਟ ਬਰਾਮਦ ਕੀਤੇ ਹਨ। ਬਰਾਮਦ ਕੀਤੇ ਗਏ ਨੋਟ ਮੈਟਰੋ ਸਟੇਸ਼ਨ ਪੁਲਿਸ...
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  1 minute ago
ਨਾਗਪੁਰ, 20 ਅਕਤੂਬਰ - ਮਹਾਰਾਸ਼ਟਰ ਦੇ ਨਾਗਪੁਰ ਵਿਖੇ ਹਵਾਈ ਅੱਡੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਮਹਾਰਾਸ਼ਟਰ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ)...
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  about 2 hours ago
ਦੇਹਰਾਦੂਨ, 20 ਅਕਤੂਬਰ - ਉੱਤਰਾਖੰਡ ਦੇ ਰੁਦਰਪ੍ਰਯਾਗ ਵਿਖੇ ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ ਹੋ ਗਏ ਜਦਕਿ 3 ਲੋਕ ਜ਼ਖਮੀ ਹੋ ਗਏ ਹਨ। ਐੱਸ.ਡੀ.ਆਰ.ਐੱਫ ਵੱਲੋਂ ਲਾਪਤਾ ਲੋਕਾਂ ਨੂੰ ਲੱਭਣ ਦੀਆਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਤਾਜ਼ਾ ਖ਼ਬਰਾਂ

ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ

ਸੁਲਤਾਨਪੁਰ ਲੋਧੀ, 18 ਸਤੰਬਰ (ਹੈਪੀ, ਲਾਡੀ, ਥਿੰਦ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਦੇ 600 ਵਲੰਟੀਅਰਾਂ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਲੈ ਕੇ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੀ ਸਫ਼ਾਈ ਕੀਤੀ ਗਈ। ਇਸ ਮੌਕੇ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ, ਟਰਾਲੀਆਂ ਅਤੇ ਹੋਰ ਸਾਧਨਾਂ ਰਾਹੀਂ ਸ਼ਹਿਰ ਅੰਦਰ ਪਾਣੀ ਦਾ ਛਿੜਕਾਓ ਕੀਤਾ ਗਿਆ ਅਤੇ ਕੂੜਾ-ਕਰਕਟ ਚੁੱਕਿਆ ਗਿਆ। ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ, ਡੀ. ਸੀ. ਕਪੂਰਥਲਾ ਇੰਜ. ਡੀ. ਪੀ. ਐੱਸ. ਖਰਬੰਦਾ, ਏ. ਡੀ. ਸੀ. ਰਾਹੁਲ ਚਾਬਾ, ਏ. ਡੀ. ਸੀ. ਵਿਕਾਸ ਅਵਤਾਰ ਸਿੰਘ ਭੁੱਲਰ, ਐੱਸ. ਡੀ. ਐੱਮ. ਨਵਨੀਤ ਕੌਰ ਬੱਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX