ਤਾਜਾ ਖ਼ਬਰਾਂ


ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 minute ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ ਦੇ ਕਨਟੇਨਰ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  16 minutes ago
ਲੰਡਨ, 23 ਅਕਤੂਬਰ- ਬ੍ਰਿਟਿਸ਼ ਪੁਲਿਸ ਨੇ ਅੱਜ ਦੱਸਿਆ ਕਿ ਦੱਖਣੀ-ਪੂਰਬੀ ਇੰਗਲੈਂਡ 'ਚ ਪੈਂਦੇ ਐਸੈਕਸ 'ਚ ਅੱਜ ਇੱਕ ਟਰੱਕ ਦੇ ਕਨਟੇਨਰ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  28 minutes ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  48 minutes ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 1 hour ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 1 hour ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 1 hour ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 minute ago
ਬੈਂਗਲੁਰੂ, 23 ਅਕਤੂਬਰ- ਕਾਂਗਰਸ ਨੇਤਾ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿਧਰਾਮਈਆ ਨੇ ਅੱਜ ਬਾਦਾਮੀ ਦੇ...
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 2 hours ago
ਰਾਂਚੀ, 23 ਅਕਤੂਬਰ- ਝਾਰਖੰਡ 'ਚ ਵੱਡੀ ਸਿਆਸੀ ਉਥਲ-ਪੁਥਲ ਦੀ ਖ਼ਬਰ ਹੈ। ਸੂਬੇ 'ਚ ਵਿਰੋਧੀ ਧਿਰਾਂ ਦੇ 6 ਬਾਗ਼ੀ ਵਿਧਾਇਕ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਇਨ੍ਹਾਂ 'ਚ ਤਿੰਨ ਵਿਧਾਇਕ ਝਾਰਖੰਡ...
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 2 hours ago
ਸ੍ਰੀਨਗਰ, 23 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ 'ਚ ਹੋਈ ਮੁਠਭੇੜ 'ਚ ਅੱਤਵਾਦ ਦੇ ਮੁਖੀਆ ਬਣੇ ਲਲਹਾਰੀ ਨੂੰ ਸੁਰੱਖਿਆ ਬਲਾਂ ਨੇ ਢੇਰ ਕਰ ਦਿੱਤਾ ਹੈ। ਲਲਹਾਰੀ ਜ਼ਾਕਿਰ ਮੂਸਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਤਾਜ਼ਾ ਖ਼ਬਰਾਂ

ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ

ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਵਲੋਂ ਅਦਾਲਤ 'ਚ ਕਲੋਜ਼ਰ ਰਿਪੋਰਟ ਪੇਸ਼ ਕਰਨ ਦੇ ਮਾਮਲੇ 'ਚ ਅੱਜ ਪੰਜਾਬ ਸਰਕਾਰ ਨੇ ਇੱਕ ਅਰਜ਼ੀ ਦਾਇਰ ਕਰਕੇ ਕਿਹਾ ਹੈ ਕਿ ਉਸ (ਪੰਜਾਬ ਸਰਕਾਰ) ਵਲੋਂ ਉਕਤ ਮਾਮਲੇ 'ਚ ਪਹਿਲਾਂ ਹੀ ਸੀ. ਬੀ. ਆਈ. ਨਾਲ ਰਾਬਤਾ ਕਾਇਮ ਕੀਤਾ ਗਿਆ ਸੀ। ਇੰਨਾ ਹੀ ਨਹੀਂ, ਸੀ. ਬੀ. ਆਈ. ਵਲੋਂ ਹਾਈਕੋਰਟ 'ਚ ਹਲਫ਼ਨਾਮਾ ਦੇ ਕੇ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਨੇ ਨਵੀਂ ਬਣਾਈ 'ਸਿੱਟ' ਬਾਰੇ ਉਨ੍ਹਾਂ ਨੂੰ ਜਾਣੂੰ ਕਰਵਾਇਆ ਸੀ। ਉੱਧਰ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲਪੁਰ ਵਲੋਂ ਵੀ ਅਦਾਲਤ ਨੂੰ ਕਿਹਾ ਗਿਆ ਹੈ ਕਿ ਇਸ ਮਾਮਲੇ 'ਚ ਉਸ ਨੂੰ ਵੀ ਸੁਣਿਆ ਜਾਵੇ। ਅਦਾਲਤ ਨੇ ਸੀ. ਬੀ. ਆਈ. ਨੂੰ ਆਪਣਾ ਜਵਾਬ ਦਾਖ਼ਲ ਕਰਨ ਲਈ 30 ਸਤੰਬਰ ਦੀ ਤਰੀਕ ਤੈਅ ਕੀਤੀ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX