ਤਾਜਾ ਖ਼ਬਰਾਂ


ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  15 minutes ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  25 minutes ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  41 minutes ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  51 minutes ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 2 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਇੱਥੇ...
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਐੱਸ. ਏ. ਬੋਬੜੇ ਨੂੰ ਅਗਲਾ ਸੀ. ਜੇ. ਆਈ. ਬਣਾਉਣ ਦੀ ਕੇਂਦਰ ਸਰਕਾਰ ਕੋਲ ਸਿਫ਼ਾਰਿਸ਼...
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 2 hours ago
ਅਬੋਹਰ, 18 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਇੱਥੇ ਸੀਤੋ ਰੋਡ ਤੋਂ ਲੰਘਦੀ ਰੇਲਵੇ ਲਾਈਨ 'ਤੇ ਅੱਜ ਸਵੇਰੇ ਇੱਕ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਤਾਜ਼ਾ ਖ਼ਬਰਾਂ

ਤਿੰਨ ਗੈਂਗਾਂ ਦਾ ਸਰਗਨਾ ਜਲੰਧਰ ਪੁਲਿਸ ਵਲੋਂ ਗ੍ਰਿਫ਼ਤਾਰ

ਜਲੰਧਰ, 23 ਸਤੰਬਰ- ਦਿਹਾਤੀ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਗ਼ੈਰ-ਕਾਨੂੰਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸਾਂ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਹਿਚਾਣ ਸਿਧਾਂਤ ਸਹਿਗਲ ਉਰਫ਼ ਅਰਜੁਨ ਦੇ ਤੌਰ 'ਤੇ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਬਲਵੀਰ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਸ਼ਿਵ ਕੁਮਾਰ ਅਤੇ ਥਾਣਾ ਆਦਮਪੁਰ ਦੀ ਪੁਲਿਸ ਨੇ ਸਾਂਝੀ ਟੀਮ ਬਣਾ ਕੇ ਉਕਤ ਦੋਸ਼ੀ ਨੂੰ ਨਾਕੇਬੰਦੀ ਦੌਰਾਨ ਬੱਸ ਅੱਡਾ ਮਦਾਰਾ ਤੋਂ ਕਾਬੂ ਕੀਤਾ ਹੈ। ਪੁੱਛਗਿੱਛ ਦੌਰਾਨ ਦੋਸ਼ੀ ਨੇ ਦੱਸਿਆ ਕਿ ਉਹ ਸੁੱਖੀ ਧੀਰੇਵਾਲੀਆ, ਰਵੀ ਬਲਾਚੌਰੀਆ ਅਤੇ ਸ਼ੇਰੂ ਆਦਮਪੁਰੀਆ ਗੈਂਗ ਦਾ ਸਰਗਨਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ 'ਤੇ ਪਹਿਲਾਂ ਵੀ ਗੰਭੀਰ ਧਰਾਵਾਂ ਤਹਿਤ ਮਾਮਲੇ ਦਰਜ ਹਨ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX